ਕੋਠੀ ਚ ਚੱਲ ਰਿਹਾ ਸੀ ਗਲਤ ਕੰਮ ਮੌਕੇ ਦੀ ਵੀਡੀਓ ਵਾਇਰਲ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਲੁਧਿਆਣੇ ਤੋਂ ਆ ਰਹੀ ਤਾਜ਼ਾ ਖ਼ਬਰ ਜਿਸ ਦੀ ਵਿੱਚ ਦੱਸਿਆ ਜਾ ਰਿਹਾ ਹੈ। ਕਿ ਇਕ ਕਿਰਾਏ ਦੇ ਮਕਾਨ ਵਿੱਚ ਛੇ ਲੜਕੀਆਂ ਸਮੇਤ ਕੁਝ ਛੋਟੀ ਉਮਰ ਦੀਆਂ

ਲੜਕੀਆਂ ਨੂੰ ਜਿਸਮ ਫਰੋਸ਼ੀ ਦਾ ਧੰਦਾ ਚਲਾਉਂਦੇ ਹੋਏ। ਰੰਗੇ ਹੱਥੀਂ ਫੜਿਆ ਗਿਆ ਹੈ। ਦੋਸਤੋ ਅਸਲ ਦੇ ਵਿਚ ਦੱਸਿਆ ਜਾ ਰਿਹਾ ਹੈ। ਕਿ ਇਹ ਘਰ ਇੱਕ ਕਰਮਜੀਤ ਨਾਮ ਦੀ ਆਦਮੀ ਦਾ ਸੀ। ਜੋ ਕਿ

ਇੱਥੇ ਜਵਾਨ ਮੂਲੀਆ ਨੂੰ ਬੁਲਾਉਦਾ ਸੀ। ਅਤੇ ਛੋਟੀ ਛੋਟੀ ਉਮਰ ਦੀਆਂ ਕੁੜੀਆਂ ਨੂੰ ਉਨ੍ਹਾਂ ਦੀਆਂ ਮਜਬੂਰੀਆਂ ਦੇਖ ਕੇ ਉਨ੍ਹਾਂ ਨੂੰ ਥੋੜ੍ਹੇ ਬਹੁਤ ਪੈਸੇ ਦੇ ਕੇ ਇੱਥੇ ਲੈ ਕੇ ਆਉਂਦਾ ਸੀ। ਅਤੇ ਫਿਰ ਇੱਥੇ ਜਿਸਮਫਰੋਸ਼ੀ

ਦਾ ਧੰਦਾ ਚਲਾ ਰਿਹਾ ਸੀ। ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ਉੱਤੇ ਇੱਥੇ ਰੇਡ ਮਾਰੀ ਤਾਂ ਇੱਥੇ ਛੇ ਮੁੰਡਿਆਂ ਨੂੰ ਰੰਗੇ ਹੱਥੀਂ ਫੜਿਆ ਗਿਆ। ਇਹ ਸਭ ਜਾਣਕਾਰੀ ਸਾਨੂੰ ਹੇਠ ਦਿੱਤੀ ਵੀਡੀਓ ਚ ਮਿਲੀ ਹੈ।

ਇਸ ਵਾਰੀ ਵਿਚ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ

ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸਕੂਲ ਦੀਆ ਇਹਨਾ ਲੜਕੀਆ ਦਾ ਕਾਰਾ ਦੇਖ ਚੀਕਾ ਨਿਕਲ ਜਾਣੀਆ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕੁਝ ਅਜਿਹੀਆਂ ਘਟਨਾਵਾਂ ਯੂਕੀ ਕੈਮਰੇ ਵਿਚ ਰਿਕਾਰਡ …

Leave a Reply

Your email address will not be published. Required fields are marked *