ਜੀਜਾ ਸਾਲੀ ਦੀ ਹਵਸ ਨੇ ਕਰਵਾਇਆ ਕਾਡ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਮਾਲਵੀਆ ਨਗਰ ਤੋਂ ਆ ਰਹੀ ਤਾਜ਼ਾ ਖ਼ਬਰ ਜੋ ਕਿ ਦਿੱਲੀ ਦਾ ਹੀ ਇਕ ਇਲਾਕਾ ਹੈ। ਅਤੇ ਉਥੋਂ ਦੀ ਤਾਜ਼ਾ ਖ਼ਬਰ ਇਹੀ ਸਾਹਮਣੇ ਆ ਰਹੀ ਹੈ ਕਿ ਇਕ

ਆਦਮੀ ਜਿਸ ਦਾ ਨੌੰ ਸਾਲ ਪਹਿਲਾਂ ਵਿਆਹ ਹੋਇਆ ਸੀ। ਉਹ ਆਪਣੀ ਹੀ ਪਤਨੀ ਦੀ ਚਚੇਰੀ ਭੈਣ ਦੇ ਨਾਲ ਘਰੋਂ ਫਰਾਰ ਹੋ ਗਿਆ ਹੈ। ਅਤੇ ਆਪਣੇ ਨਾਲ ਹੀ ਉਹ ਆਪਣੀ ਦੋਨੋਂ ਬੱਚੇ ਲੈ ਕੇ ਫ਼ਰਾਰ

ਹੋ ਗਿਆ ਹੈ। ਬੱਚਿਆਂ ਵਿੱਚੋਂ ਮੁੰਡੇ ਦੀ ਉਮਰ ਅੱਠ ਸਾਲ ਹੈ ਅਤੇ ਲੜਕੀ ਦੀ ਉਮਰ ਚਾਰ ਸਾਲ ਹੈ। ਪਿਛਲੇ ਤਿੰਨ ਮਹੀਨਿਆਂ ਤੋਂ ਉਨ੍ਹਾਂ ਦੀ ਮਾਂ ਉਨ੍ਹਾਂ ਨੂੰ ਲੱਭਣ ਦੀ ਅਟੁੱਟ ਕੋਸ਼ਿਸ਼ ਕਰ ਰਹੀ ਹੈ। ਪਰ ਉਸ

ਨੂੰ ਕੋਈ ਵੀ ਮਦਦ ਨਹੀਂ ਮਿਲ ਰਹੀ। ਇਸ ਲਈ ਹੁਣ ਉਹ ਸਰਕਾਰ ਨੂੰ ਇਹ ਅਪੀਲ ਕਰ ਰਹੀ ਹੈ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਉਹ ਆਪਣੇ ਬੱਚਿਆਂ ਨੂੰ ਨਹੀਂ ਮਿਲੀ ਹੈ। ਜਿਸ ਕਾਰਨ ਉਸ ਦੀ ਜ਼ਿੰਦਗੀ

ਬਹੁਤ ਮੁਸ਼ਕਿਲ ਹੋ ਗਈ ਹੈ। ਇਸ ਲਈ ਸਰਕਾਰ ਉਸ ਦੀ ਪੂਰੀ ਮਦਦ ਕਰਕੇ ਉਸ ਦੇ ਬੱਚਿਆਂ ਨੂੰ ਉਸਦੇ ਨਾਲ ਮਿਲਵਾ ਦੇਵੇ। ਇਹ ਸਭ ਜਾਣਕਾਰੀ ਸਾਨੂੰ ਹੇਠ ਦਿੱਤੀ ਵੀਡੀਓ ਚ ਮਿਲੀ ਹੈ। ਇਸ ਬਾਅਰੇ

ਵਿਚ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ

ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸਕੂਲ ਦੀਆ ਇਹਨਾ ਲੜਕੀਆ ਦਾ ਕਾਰਾ ਦੇਖ ਚੀਕਾ ਨਿਕਲ ਜਾਣੀਆ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕੁਝ ਅਜਿਹੀਆਂ ਘਟਨਾਵਾਂ ਯੂਕੀ ਕੈਮਰੇ ਵਿਚ ਰਿਕਾਰਡ …

Leave a Reply

Your email address will not be published. Required fields are marked *