Saturday , July 31 2021
Breaking News

ਨਸੇ ਚ ਧੁੱਤ ਲੜਕੇ ਵਿਆਹੁਤਾ ਕੁੜੀ ਨਾਲ ਕਰ ਰਹੇ ਸੀ ਗਲਤ ਹਰਕਤਾ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਜਲੰਧਰ ਤੋਂ ਆ ਰਹੀ ਤਾਜ਼ਾ ਖ਼ਬਰ ਰਜਿਸਟਰੀ ਵਿੱਚ ਦੱਸਿਆ ਜਾ ਰਿਹਾ ਹੈ। ਕਿ ਤਿੰਨ ਚਾਰ ਮੁੰਡਿਆਂ ਨੇ ਰਲ ਕੇ ਕੀਤਾ ਹੈ ਇੱਕ ਪਰਵਾਸੀ ਮਜ਼ਦੂਰ ਦੇ ਨਾਲ

ਬਹੁਤ ਮਾੜਾ ਕੰਮ। ਦੋਸਤੋ ਉਨ੍ਹਾਂ ਦਾ ਇਹ ਕਾਰਾ ਬਹੁਤ ਹੀ ਮਾੜਾ ਹੈ। ਕਿਉਂਕਿ ਪਰਵਾਸੀ ਮਜ਼ਦੂਰ ਜੋ ਕਿ ਇੱਥੇ ਕੰਮ ਕਰਨ ਦੇ ਲਈ ਆਉਂਦੇ ਹਨ। ਪਰ ਉਨ੍ਹਾਂ ਦਾ ਪਰਿਵਾਰ ਜੇਕਰ ਇੱਥੇ ਸੇਫ ਨਹੀਂ ਹੈ।

ਤਾਂ ਉਨ੍ਹਾਂ ਨੂੰ ਇੱਥੇ ਆਉਣ ਦਾ ਕੋਈ ਫ਼ਾਇਦਾ ਨਹੀਂ। ਦੋਸਤੋ ਖ਼ਬਰ ਵਿੱਚ ਦੱਸਿਆ ਜਾ ਰਿਹਾ ਹੈ। ਕਿ ਤਿੰਨ ਚਾਰ ਮੁੰਡੇ ਜਿਨ੍ਹਾਂ ਨੇ ਰਲ ਕੇ ਸ਼ਰਾਬ ਪੀਤੀ ਹੋਈ ਸੀ। ਪਹਿਲਾਂ ਤਾਂ ਉਹ ਇੱਕ ਪਰਵਾਸੀ ਮਜ਼ਦੂਰ

ਦੇ ਘਰ ਆਉਦੇ ਹਨ। ਉੱਥੇ ਆ ਕੇ ਉਹ ਉਸ ਦੀ ਘਰਵਾਲੀ ਦੇ ਨਾਲ ਛੇੜਖਾਨੀ ਕਰਨ ਦੀ ਕੋਸ਼ਿਸ਼ ਕਰਦੇ ਹਨ ਤਾਂ ਜੋ ਉਹ ਉਸ ਦੇ ਨਾਲ ਗਲਤ ਕੰਮ ਕਰ ਸਕਣ। ਪਰ ਇਸੇ ਸਮੇਂ ਜਦੋਂ ਪਰਵਾਸੀ ਮਜ਼ਦੂਰ

ਉਨ੍ਹਾ ਨੂੰ ਰੋਕਣ ਦੀ ਕੋਸ਼ਿਸ਼ ਕਰਦਾ ਹੈ। ਤਾਂ ਉਹ ਤਿੰਨ ਚਾਰ ਮੁੰਡੇ ਮਿਲ ਕੇ ਉਸ ਨੂੰ ਬਹੁਤ ਕੁੱਟਦੇ ਹਨ। ਇਹ ਸਭ ਜਾਣਕਾਰੀ ਸਾਨੂੰ ਹੇਠ ਦਿੱਤੀ ਵੀਡੀਓ ਚੋਂ ਮਿਲੀ ਹੈ। ਇਸ ਵਾਰੀ ਵਿਚ ਹੋਰ ਜਾਣਕਾਰੀ

ਲੈਣ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਸ ਮੰਦਰ ਰੋਜਾਨਾ ਆਉਦੇ ਨੇ ਹਜਾਰਾ ਨਾਗ !

ਦੇਸ਼ ਭਰ ਵਿੱਚ ਦੁਰਗਾ ਮਾਤਾ ਦੇ ਬਹੁਤ ਸਾਰੇ ਪ੍ਰਸਿੱਧ ਮੰਦਰ ਹਨ ਹੋ ਸਕਦਾ ਹੈ ਕਿ …

Leave a Reply

Your email address will not be published. Required fields are marked *