Sunday , May 16 2021

ਹੱਥ ਪੈਰ ਸੁੰਨ ਹੁੰਦੇ ਨੇ ਤਾ ਨਜਰਅੰਦਾਜ ਕਰਨਾ ਪੈ ਸਕਦਾ ਮਹਿੰਗਾ !

ਅਸੀਂ ਅਕਸਰ ਇਹ ਮਹਿਸੂਸ ਕੀਤਾ ਹੈ ਕਿ ਜਦੋਂ ਅਸੀਂ ਥੋੜਾ ਟਾਇਮ ਇੱਕੋ ਸਥਿਤੀ ਵਿੱਚ ਬੈਠਦੇ ਹਾਂ ਤਾਂ ਸਾਡੇ ਹੱਥ ਪੈਰ ਸੁੰਨ ਹੋ ਜਾਂਦੇ ਹਨ। ਅਜਿਹੀਆਂ ਸਮੱਸਿਆਵਾਂ ਨੂੰ ਜੇਕਰ ਅਸੀਂ ਨਜ਼ਰ-ਅੰਦਾਜ਼ ਕਰਦੇ

ਹਾਂ ਤਾਂ ਇਹ ਸਾਡੀ ਸਭ ਤੋਂ ਵੱਡੀ ਗਲਤੀ ਹੋ ਸਕਦੀ ਹੈ।ਦੋਸਤੋ ਹੱਥ ਪੈਰ ਸੁੰਨ ਹੋ ਜਾਣੇ ਅਤੇ ਨਾੜਾਂ ਦੇ ਵਿੱਚ ਬਲੋਕੇਜ ਇੱਕ ਬਹੁਤ ਵੱਡੀ ਸਮੱਸਿਆ ਪੈਦਾ ਕਰ ਸਕਦੀ ਹੈ।ਹੱਥ ਪੈਰ ਜੇਕਰ ਸੁੰਨ ਹੋ ਰਹੇ ਹਨ

ਤਾਂ ਸਰੀਰ ਦੇ ਵਿੱਚ ਵਿਟਾਮਿਨ ਬੀ-12 ਦੀ ਕਮੀ ਹੋ ਸਕਦੀ ਹੈ।ਇਸ ਲਈ ਸਾਨੂੰ ਆਪਣੇ ਭੋਜਨ ਵਿੱਚ ਵਿਟਾਮਿਨ ਬੀ 12 ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।ਜੇਕਰ ਤੁਹਾਡੀਆਂ ਨਾੜੀਆਂ ਦੇ ਵਿੱਚ ਬਲੋਕੇਜ

ਆ ਰਹੀ ਹੈ ਤਾ ਤੁਸੀਂ ਸੇਬ ਦੇ ਸਿਰਕੇ ਦਾ ਇਸਤੇਮਾਲ ਕਰ ਸਕਦੇ ਹੋ। ਇੱਕ ਗਿਲਾਸ ਪਾਣੀ ਦੇ ਵਿੱਚ ਇੱਕ ਚਮਚ ਸੇਬ ਦਾ ਸਿਰਕਾ ਮਿਲਾ ਕੇ ਤੁਸੀਂ ਵੀਹ ਦਿਨ ਇਸਤੇਮਾਲ ਕਰਨਾ ਹੈ।ਇਸ ਤਰ੍ਹਾਂ ਨਾੜੀਆ

ਦੀ ਬਲੋਕੇਜ ਤੋਂ ਛੁਟਕਾਰਾ ਮਿਲ ਸਕਦਾ ਹੈ।ਹਾਲੋ ਦੇ ਬੀਜ ਵੀ ਬਹੁਤ ਹੀ ਫਾਇਦੇਮੰਦ ਸਾਬਿਤ ਹੋ ਸਕਦੇ ਹਨ।ਇੱਕ ਗਿਲਾਸ ਪਾਣੀ ਵਿੱਚ ਇੱਕ ਚਮਚ ਹਾਲੋਂ ਦੇ ਬੀਜਾਂ ਨੂੰ ਭਿਓ ਕੇ ਤੁਸੀਂ ਸੇਵਨ ਕਰਨਾ

ਹੈ।ਅਜਿਹਾ ਕਰਨ ਨਾਲ ਸਰੀਰ ਦੇ ਵਿੱਚ ਆਈ ਵਿਟਾਮਿਨਾਂ ਦੀ ਕਮੀ ਪੂਰੀ ਹੋ ਜਾਂਦੀ ਹੈ।ਜੇਕਰ ਤੁਸੀਂ ਵੀ ਹੱਥ ਪੈਰ ਸੁੰਨ ਹੋਣ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਇਨ੍ਹਾਂ ਗੱਲਾਂ ਦਾ ਧਿਆਨ ਜ਼ਰੂਰ ਕਰੋ। ਇਹ

ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਰੋਜਾਨਾ ਖਾਓ 5-6 ਦਾਣੇ ਮਿਸਰੀ ਦੇ ਫਾਇਦੇ ਸੁਣ ਹੈਰਾਨ ਰਹਿਜੋਗੇ !

ਪ੍ਰਸ਼ਾਦ ਵਜੋਂ ਖਾਧੀ ਗਈ ਮਿਸ਼ਰੀ ਬਹੁਤ ਹੀ ਫਾਇਦੇਮੰਦ ਹੁੰਦੀ ਹੈ।ਇਸ ਵਿੱਚ ਮਿਠਾਸ ਦੇ ਨਾਲ ਨਾਲ …

Leave a Reply

Your email address will not be published. Required fields are marked *