Tuesday , July 27 2021

ਏਜੰਟ ਨੇ ਕੁੜੀ ਨਾਲ ਕੀਤਾ ਗਲਤ ਕੁੜੀ ਨੇੇ ਵੀਡੀਓ ਕੀਤੀ ਵਾਇਰਲ !

ਦੋਸਤੋ ਤੁਸੀਂ ਬਹੁਤ ਸਾਰੀਆਂ ਥਾਵਾਂ ਤੇ ਇਹ ਘਟਨਾਵਾਂ ਸੁਣੀਆਂ ਹੋਣਗੀਆਂ ਕਿ ਬਹੁਤ ਸਾਰੇ ਲੋਕ ਗ਼ਰੀਬ ਕਰਦੀਆਂ ਕੁੜੀਆਂ ਨੂੰ ਟਾਰਗੇਟ ਕਰਦੇ ਹਨ ਅਤੇ ਉਨ੍ਹਾਂ ਨੂੰ ਕਹਿੰਦੇ ਹਨ। ਕਿ ਜੇਕਰ ਉਹ ਆਪਣੇ

ਘਰ ਦੇ ਹਾਲਾਤ ਸੁਧਾਰਨਾ ਚਾਹੁੰਦੇ ਹਨ ਤਾ ਉਹ ਉਨ੍ਹਾਂ ਨੂੰ ਵਿਦੇਸ਼ ਭੇਜ ਦੇਣਗੇ ਉੱਥੇ ਜਾ ਉੱਥੇ ਕੰਮ ਕਰ ਲੈਣ ਅਤੇ ਆਪਣੀ ਅੱਗੇ ਦੀ ਜ਼ਿੰਦਗੀ ਨੂੰ ਸੁਧਾਰ ਰੱਖਣ। ਪਰ ਉੱਥੇ ਜਾ ਕੇ ਉਹ ਕੁੜੀਆਂ ਤੋਂ ਜਿਸਮਫਰੋਸ਼ੀ

ਦਾ ਧੰਦਾ ਕਰਵਾਉਂਦੇ ਹਨ ਅਤੇ ਉੱਧਰਲੇ ਲੋਕਾਂ ਨੂੰ ਵੇਚ ਦਿੰਦੇ ਹਨ। ਅਜਿਹੀ ਹੀ ਇੱਕ ਘਟਨਾ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ ਜਿਸ ਦੀ ਵਜ੍ਹਾ ਦੱਸਿਆ ਜਾ ਰਿਹਾ ਹੈ। ਕਿ ਇਕ ਲੜਕੀ ਜੋ ਕਿ ਅੰਮ੍ਰਿਤਸਰ

ਦੀ ਰਹਿਣ ਵਾਲੀ ਹੀ ਇਸ ਦਾ ਨਾਮ ਕਿਰਨਦੀਪ ਕੌਰ ਹੈ। ਇੱਕ ਏਜੰਟ ਉਸ ਨੂੰ ਕਹਿੰਦਾ ਹੈ ਕਿ ਉਸ ਨੂੰ ਕੰਮ ਕਰਨ ਦੇ ਲਈ ਆਬੂਧਾਬੀ ਭੇਜ ਦੇਵੇਗਾ। ਜਿਸ ਤੋਂ ਬਾਅਦ ਉਹ ਆਪਣੇ ਘਰ ਦੇ ਹਾਲਾਤਾ

ਨੂੰ ਸੁਧਾਰ ਸਕਦੀ ਹੈ। ਪਰ ਜਿਵੇਂ ਹੀ ਉਸ ਨੂੰ ਤੇ ਛੱਡਿਆ ਗਿਆ ਤਾਂ ਉਸਦੇ ਨਾਲ ਬਹੁਤ ਗ਼ਲਤ ਕੰਮ ਆਉਂਦੇ ਸਨ। ਜਿਸ ਤੋਂ ਬਾਅਦ ਉਸ ਨੂੰ ਇਹ ਬਿਲਕੁਲ ਵੀ ਮਨਜ਼ੂਰ ਨਹੀਂ ਸੀ। ਇਸ ਤੋਂ ਅੱਗੇ ਉਸ

ਦੀ ਲੜਕੀ ਕੀ ਹੋਇਆ ਅਤੇ ਉਹ ਕਿਵੇਂ ਉਹ ਵਾਪਸ ਆਈ ਇਹ ਜਾਣਨ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ

ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਜੇ ਹਿੰਮਤ ਹੈ ਤਾ ਦੇਖੋ ਹੱਸ ਹੱਸ ਬੁਰਾ ਹਾਲ ਹੋਜੇਗਾ !

ਦੋਸਤੋ ਅੱਜ ਅਸੀ ਤੁਹਾਨੂੰ ਦੱਸਣ ਜਾ ਰਹੇ ਹਾਂ, ਕੁੱਝ ਮਝੇਦਾਰ ਚੁਟਕਲੇ ਜਿਸ ਨੂੰ ਸੁਣ ਕੇ …

Leave a Reply

Your email address will not be published. Required fields are marked *