Home / ਵਾਇਰਲ / ਬਜਟ ਦੌਰਾਨ ਆਈ ਇਹ ਖੁਸਖਬਰੀ !

ਬਜਟ ਦੌਰਾਨ ਆਈ ਇਹ ਖੁਸਖਬਰੀ !

ਪੰਜਾਬ ਸਰਕਾਰ ਦੁਆਰਾ ਵਿਦਿਆਰਥੀਆਂ ਦੇ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ।ਤੁਹਾਨੂੰ ਦੱਸ ਦਈਏ ਕਿ ਬਜਟ ਪੇਸ਼ ਹੋਣ ਤੋਂ ਬਾਅਦ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਦੁਆਰਾ

ਵਿਦਿਆਰਥੀਆਂ ਨੂੰ 2000 ਰੁਪਏ ਦਿੱਤੇ ਜਾਣਗੇ।ਦੋਸਤੋ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਜਿਹੜੇ ਬੱਚੇ ਗਿਆਰਵੀਂ ਜਾਂ ਫਿਰ ਬਾਰ੍ਹਵੀਂ ਜਮਾਤ ਵਿੱਚ ਪੜ੍ਹਦੇ ਹਨ ਅਤੇ ਉਹਨਾਂ ਦਾ ਧਿਆਨ ਕਿਸੇ ਵੀ ਵਪਾਰਕ ਖੇਤਰ ਵੱਲ ਹੈ।ਅਜਿਹੇ ਬੱਚੇ ਜੇਕਰ ਪ੍ਰੋਗਰਾਮ ਦੇ ਵਿੱਚ ਲੋਕਾਂ ਨੂੰ

ਵਪਾਰ ਸੰਬੰਧੀ ਸਲਾਹ ਦੇਣਗੇ ਅਤੇ ਇਸ ਵਿੱਚ ਭਾਗ ਲੈਣਗੇ ਤਾਂ ਅਜਿਹੇ ਵਿਅਕਤੀਆਂ ਨੂੰ ਉਤਸ਼ਾਹਿਤ ਕਰਨ ਦੇ ਲਈ 2000 ਰੁਪਏ ਦਿੱਤੇ ਜਾਣਗੇ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ

ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਗਲਤੀ ਨਾਲ ਲਿਆ ਪੰਗਾ ਪਰ ਫਿਰ ਜੋ ਹੋਇਆ !

ਦੋਸਤੋ ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋਈਆ ਕੁਝ ਵੀਡੀਓ ਬਾਰੇ ਜਾਣਕਾਰੀ ਦਵਾਗੇ। ਪਹਿਲੀ …

Leave a Reply

Your email address will not be published.

error: Content is protected !!