Home / ਵਾਇਰਲ / ਮਹਿਲਾ ਤੇ ਪੁਲਸ ਵਾਲੇ ਨੂੰ ਇਸ ਹਾਲਤ ਚ ਦੇਖ ਹੋਇਆ ਸੱਕ ਤਾ ਉੱਡ ਗਏ ਹੋਸ !

ਮਹਿਲਾ ਤੇ ਪੁਲਸ ਵਾਲੇ ਨੂੰ ਇਸ ਹਾਲਤ ਚ ਦੇਖ ਹੋਇਆ ਸੱਕ ਤਾ ਉੱਡ ਗਏ ਹੋਸ !

ਦੋਸਤੋ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੁਲਿਸ ਕਰਮੀ ਨੇ ਆਪਣਾ ਸਾਹਸ ਦਿਖਾਉਂਦੇ ਹੋਏ ਇੱਕ ਮਹਿਲਾ ਦੀ ਜਾਨ ਬਚਾਈ ਹੈ।ਦਰਅਸਲ ਇਹ ਵੀਡੀਓ ਯੂਪੀ ਪੁਲਿਸ ਵੱਲੋਂ ਆਪਣੇ

ਟਵਿਟਰ ਅਕਾਊਂਟ ਤੇ ਸ਼ੇਅਰ ਕੀਤੀ ਹੈ।ਇਸ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਮਹਿਲਾ ਖੂਹ ਦੇ ਅੰਦਰ ਡਿੱਗ ਪਈ ਸੀ।ਉਸਦੀ ਜਾਨ ਬਚਾਉਣ ਦੇ ਲਈ ਇੱਕ ਪੁਲਿਸ ਕਰਮੀ ਰਸੀ ਦੀ ਸਹਾਇਤਾ ਦੇ ਨਾਲ ਖੂਹ ਵਿੱਚ ਆ ਗਿਆ।ਉਸ ਪੁਲਿਸ ਕਰਮੀ

ਨੇ ਬਹੁਤ ਹੀ ਸਾਹਸ ਦੇ ਨਾਲ ਉਸ ਮਹਿਲਾ ਨੂੰ ਬਚਾ ਲਿਆ।ਜਿਸ ਤੋਂ ਬਾਅਦ ਇਹ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਯੂਪੀ ਪੁਲਿਸ ਵੱਲੋਂ ਉਸ ਪੁਲਿਸ ਕਰਮੀ ਦੀ ਕਾਫੀ ਜ਼ਿਆਦਾ ਤਾਰੀਫ਼ ਕੀਤੀ ਜਾ ਰਹੀ ਹੈ।

ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ

ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਗਲਤੀ ਨਾਲ ਲਿਆ ਪੰਗਾ ਪਰ ਫਿਰ ਜੋ ਹੋਇਆ !

ਦੋਸਤੋ ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋਈਆ ਕੁਝ ਵੀਡੀਓ ਬਾਰੇ ਜਾਣਕਾਰੀ ਦਵਾਗੇ। ਪਹਿਲੀ …

Leave a Reply

Your email address will not be published.

error: Content is protected !!