Home / ਵਾਇਰਲ / ਬੱਚਿਆ ਲਈ ਆਈ ਖੁਸਖਬਰੀ !

ਬੱਚਿਆ ਲਈ ਆਈ ਖੁਸਖਬਰੀ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਭਗਵੰਤ ਮਾਨ ਆਏ ਦਿਨ ਕੋਈ ਨਾ ਕੋਈ ਵੱਡਾ ਐਲਾਨ ਕਰਦੇ ਹੀ ਰਹਿੰਦੇ ਹਨ। ਹੁਣ ਭਗਵੰਤ ਮਾਨ ਵੱਲੋਂ ਤੋਂ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਬਾਰੇ ਜਾਣ ਕੇ ਵਿਦਿਆਰਥੀ ਬਹੁਤ ਜਿਆਦਾ ਖੁਸ਼ ਹੋ ਰਹੇ ਹਨ। ਭਗਵੰਤ ਮਾਨ ਵੱਲੋਂ ਸਿੱਖਿਆ

ਵਿਭਾਗ ਲਈ ਬਹੁਤ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਗਿਆਰਵੀ ਦੇ ਵਿਦਿਆਰਥੀਆਂ ਨੂੰ ਸ਼ੁਰੂ ਵਿਚ 2000 ਰੁਪਏ ਦਿੱਤੇ ਜਾਣਗੇ। ਭਗਵੰਤ ਮਾਨ ਨੇ ਇਸ ਐਲਾਨ ਦਾ ਬਜਟ

ਵੀ ਬਣਾ ਲਿਆ ਹੈ ਜੋ 70 ਕਰੋੜ ਬਣਦਾ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਜਲਦ ਹੀ ਸਿੱਖਿਆ ਵਿਭਾਗ ਲਈ ਹੋਰ ਵੀ ਵੱਡੇ ਵੱਡੇ ਐਲਾਨ ਕਰ ਦਿੱਤੇ ਜਾਣਗੇ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਗਲਤੀ ਨਾਲ ਲਿਆ ਪੰਗਾ ਪਰ ਫਿਰ ਜੋ ਹੋਇਆ !

ਦੋਸਤੋ ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋਈਆ ਕੁਝ ਵੀਡੀਓ ਬਾਰੇ ਜਾਣਕਾਰੀ ਦਵਾਗੇ। ਪਹਿਲੀ …

Leave a Reply

Your email address will not be published.

error: Content is protected !!