Home / ਦੇਸੀ ਨੁਸਖੇ / ਚਿਹਰੇ ਦੇ ਅਣਚਾਹੇ ਵਾਲ ਦਾਗ ਧੱਭੇ ਝੁਰੜੀਆ ਜੜ ਤੋ ਖਤਮ !

ਚਿਹਰੇ ਦੇ ਅਣਚਾਹੇ ਵਾਲ ਦਾਗ ਧੱਭੇ ਝੁਰੜੀਆ ਜੜ ਤੋ ਖਤਮ !

ਦੋਸਤੋਂ ਚਿਹਰੇ ਤੇ ਨਿਖਾਰ ਪੈਦਾ ਕਰਨ ਦੇ ਲਈ ਤੁਹਾਨੂੰ ਇੱਕ ਬਹੁਤ ਹੀ ਅਸਰਦਾਰ ਨੁਸਖਾ ਦੱਸਣ ਜਾ ਰਹੇ ਹਾਂ।ਪੁਰਾਣੇ ਜਮਾਨੇ ਦੇ ਵਿੱਚ ਇਸ ਨੁਸਖ਼ੇ ਦਾ ਬਹੁਤ ਜ਼ਿਆਦਾ ਇਸਤੇਮਾਲ ਕੀਤਾ ਜਾਂਦਾ ਸੀ।ਦੋਸਤੋ ਇਸ ਨੁਸਖੇ ਨੂੰ ਤਿਆਰ ਕਰਨ ਦੇ ਲਈ ਸਭ ਤੋਂ ਪਹਿਲਾਂ ਤੁਸੀਂ ਇੱਕ ਚਮਚ ਕਣਕ ਦਾ ਆਟਾ ਲੈ ਲੈਣਾ ਹੈ।

ਫਿਰ ਤੁਸੀਂ ਇਸ ਵਿੱਚ ਲੋੜ ਅਨੁਸਾਰ ਕੱਚਾ ਅਤੇ ਠੰਡਾ ਦੁੱਧ ਪਾ ਕੇ ਇਸ ਦਾ ਇੱਕ ਪੇਸਟ ਤਿਆਰ ਕਰ ਲੈਣਾ ਹੈ।ਚੰਗੀ ਤਰ੍ਹਾਂ ਮਿਕਸ ਕਰਨ ਤੋਂ ਬਾਅਦ ਇਹ ਨੁਸਖਾ ਤਿਆਰ ਹੋ ਜਾਵੇਗਾ।ਹੁਣ ਦੋਸਤੋ ਸਭ ਤੋਂ ਪਹਿਲਾਂ ਤੁਸੀਂ ਆਪਣੇ ਚਿਹਰੇ ਦੀ ਗੰਦਗੀ ਨੂੰ ਪਾਣੀ ਦੇ ਨਾਲ ਸਾਫ਼ ਕਰ ਲਵੋ

ਅਤੇ ਫਿਰ ਤੁਸੀਂ ਇਸ ਨੁਸਖ਼ੇ ਨੂੰ ਆਪਣੇ ਚਿਹਰੇ ਤੇ ਲਗਾਉਣਾ ਹੈ।ਲਗਭਗ ਪੰਜ ਤੋਂ ਛੇ ਮਿੰਟ ਤੁਸੀਂ ਆਪਣੇ ਚਿਹਰੇ ਤੇ ਮਸਾਜ ਕਰਨੀ ਹੈ ਅਤੇ ਫਿਰ 15 ਮਿੰਟ ਦੇ ਲਈ ਇਸ ਨੂੰ ਲੱਗਾ ਰਹਿਣ ਦੇਣਾ ਹੈ।ਇਸ ਤੋਂ ਬਾਅਦ ਤੁਸੀਂ ਸਾਦੇ ਪਾਣੀ ਦੇ ਨਾਲ ਆਪਣਾ ਚਿਹਰਾ ਸਾਫ਼ ਕਰ ਲੈਣਾਂ ਹੈ।

ਤੁਸੀਂ ਦੇਖੋਗੇ ਕਿ ਤੁਹਾਡੇ ਚਿਹਰੇ ਤੇ ਬਹੁਤ ਹੀ ਵਧੀਆ ਨਿਖ਼ਾਰ ਪੈਦਾ ਹੋ ਜਾਵੇਗਾ।ਸੋ ਦੋਸਤੋ ਇਸ ਦਾ ਇਸਤੇਮਾਲ ਜ਼ਰੂਰ ਕਰ ਕੇ ਵੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ

ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਦਹੀ ਖਾਣ ਦੇ ਫਾਇਦੇ ਦੇਖੋ ਤੁਹਾਨੂੰ ਪਤਾ ਨੀ ਹੋਣੇ !

ਦੋਸਤੋ ਬਹੁਤ ਸਾਰੇ ਲੋਕ ਦਹੀਂ ਖਾਣਾ ਪਸੰਦ ਕਰਦੇ ਹਨ।ਦਹੀਂ ਦੇ ਵਿੱਚ ਬਹੁਤ ਸਾਰੇ ਪੋਸ਼ਕ ਤੱਤ …

Leave a Reply

Your email address will not be published.

error: Content is protected !!