Sunday , May 16 2021
Breaking News

ਦੇਖੋ ਇਸ ਔਰਤ ਦੀ ਕਰਤੂਤ ਕਹਿੰਦੀ ਮਾਸਕ ਪਾਕੇ ਪੱਪੀਆ ਨਹੀ ਹੁੰਦੀਆ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਸੋਸ਼ਲ ਮੀਡੀਆ ਦੇ ਉੱਪਰ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ। ਇਕ ਵੀਡੀਓ ਦਾ ਹਾਲ ਜਿਸ ਦੇ ਵਿੱਚ ਇੱਕ ਔਰਤ ਅਤੇ ਆਦਮੀ ਜੋ ਕਿ ਗੱਡੀ ਵਿੱਚ ਸਫ਼ਰ

ਕਰ ਰਹੇ ਸਨ। ਉਨ੍ਹਾਂ ਦੋਵਾਂ ਨੇ ਹੀ ਮਾਸਕ ਨਹੀਂ ਪਹਿਨਿਆ ਹੋਇਆ ਸੀ। ਜਿਸ ਕਾਰਨ ਪੁਲੀਸ ਵਾਲਿਆਂ ਨੇ ਰੋਕ ਕੇ ਉਨ੍ਹਾਂ ਦਾ ਚਲਾਣ ਕੱਟਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਉਸ ਔਰਤ ਅਤੇ ਆਦਮੀ

ਨੇ ਮਿਲ ਕੇ ਉਸ ਪੁਲੀਸ ਆਫ਼ਿਸਰ ਉਚਤਿਤਾ ਬਾਬੁਲ ਲੱਤਾ ਉੱਤੇ ਉਹਦੇ ਉੱਤੇ ਗੱਲਾਂ ਦੀ ਬੁਛਾੜ ਕਰ ਦਿੱਤੀ। ਉਹ ਉਸ ਨੂੰ ਕਹਿਣ ਲੱਗੇ ਕਿ ਅਸੀਂ ਪਤੀ ਪਤਨੀ ਹਾਂ। ਇਕ ਦੂਸਰੇ ਦੀ ਨਾਲ ਪੱਪੀਆਂ ਕਰਨੀਆ

ਹਨ ਜਿਸ ਕਾਰਨ ਉਨ੍ਹਾਂ ਦੋਵਾਂ ਨੇ ਮਾਸਕ ਨਹੀਂ ਪਹਿਨਿਆ। ਇਸੇ ਸਮੇਂ ਇਹ ਸਭ ਚੱਲਦੀ ਗੱਲਬਾਤ ਨੂੰ ਪਿੱਛੇ ਖੜ੍ਹਾ ਇੱਕ ਪੁਲੀਸ ਆਫ਼ਿਸਰ ਕੈਮਰੇ ਦੇ ਵਿੱਚ ਰਿਕਾਰਡ ਕਰ ਲੈਂਦਾ ਹੈ। ਇਹ ਸਭ ਜਾਣਕਾਰੀ

ਸਾਨੂੰ ਹੇਠ ਦਿੱਤੀ ਵੀਡੀਓ ਚੋਂ ਮਿਲੀ ਹੈ। ਇਸ ਬਾਰੇ ਵਿਚ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

2 ਬੇਟੇ ਆਪਣੀ ਮਾ ਦਾ ਕਰ ਰਹੇ ਸੀ ਸੰਸਕਾਰ ਪਰ ਹੋਇਆ ਕੁਝ ਅਜਿਹਾ ਕਿ ਦੋਨੋ ਭੱਜ ਨਿਕਲੇ !

ਮੌਤ ਮਾਂ ਦਾ ਚੱਲ ਰਿਹਾ ਸੀ ਅੰਤਿਮ ਸੰਸਕਾਰ ਦੋਨੋਂ ਬੇਟੇ ਉਥੋਂ ਭੱਜ ਕੇ ਕੋਰੋਨਾ ਦੀ …

Leave a Reply

Your email address will not be published. Required fields are marked *