Sunday , May 16 2021
Breaking News

ਇਸ ਵੀਡੀਓ ਨੂੰ ਕੁੜੀਆ ਤੇ ਬੱਚੇ ਨਾ ਦੇਖਣ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਸੋਸ਼ਲ ਮੀਡੀਆ ਤੇ ਉੱਪਰ ਬਹੁਤ ਹੀ ਜ਼ਿਆਦਾ ਜ਼ੋਰਾਂ ਸ਼ੋਰਾਂ ਨਾਲ ਵਾਇਰਲ ਹੋ ਰਹੀ। ਇਕ ਵੀਡੀਓ ਦੇ ਬਾਰੇ ਵਿਚ ਜਿਸ ਦੇ ਵਿੱਚ ਇੱਕ ਆਦਮੀ ਜੋ ਕਿ ਸ਼ਾਇਦ

ਗੋਤ ਪੱਖੋਂ ਜੱਟ ਸੀ। ਅਤੇ ਉਹ ਬਾਕੀ ਏਸੀ ਅਤੇ ਬਾਲਮੀਕੀ ਲੋਕਾਂ ਨੂੰ ਬਹੁਤ ਜ਼ਿਆਦਾ ਗੰਦੀਆਂ ਗੰਦੀਆਂ ਮਾਂ ਭੈਣ ਦੀਆਂ ਗਾਲ੍ਹਾਂ ਕੱਢ ਰਿਹਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਗਾਲ੍ਹਾਂ ਕੱਢਦਾ ਰਹਿੰਦਾ ਹੈ।

ਅਤੇ ਕਹਿੰਦਾ ਹੈ ਕਿ ਬਾਲਮੀਕੀ ਅਤੇ ਐਸ ਸੀ। ਲੋਕ ਹਾਲੇ ਰੁਕ ਜਾਣ ਕਿਉਂਕਿ ਹਾਲੇ ਉਸ ਦੀ ਪਿਛਲੀ ਕਈ ਕੇਸ ਚੱਲ ਰਹੇ ਹਨ। ਹਾਲੇ ਉਹ ਨਿੱਬੜ ਜਾਣ ਅਤੇ ਫਿਰ ਉਹ ਉਨ੍ਹਾਂ ਨੂੰ ਵੀ ਦੇਖ ਲਵੇਗਾ

ਅਤੇ ਫਿਰ ਤੋਂ ਗੰਦੀਆਂ ਗੰਦੀਆਂ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੰਦਾ ਹੈ। ਉਹ ਇਸ ਸਮੇਂ ਇੰਨੀਆਂ ਗਾਲ੍ਹਾਂ ਕੱਢ ਰਿਹਾ ਸੀ। ਜਿਵੇਂ ਪਾਗਲ ਹੋਵੇ ਅਤੇ ਬਹੁਤ ਜ਼ਿਆਦਾ ਗਾਲ੍ਹਾਂ ਕੱਢਦਾ ਹੀ ਜਾ ਰਿਹਾ ਸੀ। ਇਸ

ਤੋਂ ਬਾਅਦ ਅੱਗੇ ਕੀ ਹੋਇਆ। ਇਹ ਜਾਣਨ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ

ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

2 ਬੇਟੇ ਆਪਣੀ ਮਾ ਦਾ ਕਰ ਰਹੇ ਸੀ ਸੰਸਕਾਰ ਪਰ ਹੋਇਆ ਕੁਝ ਅਜਿਹਾ ਕਿ ਦੋਨੋ ਭੱਜ ਨਿਕਲੇ !

ਮੌਤ ਮਾਂ ਦਾ ਚੱਲ ਰਿਹਾ ਸੀ ਅੰਤਿਮ ਸੰਸਕਾਰ ਦੋਨੋਂ ਬੇਟੇ ਉਥੋਂ ਭੱਜ ਕੇ ਕੋਰੋਨਾ ਦੀ …

Leave a Reply

Your email address will not be published. Required fields are marked *