ਦੋਸਤੋ ਬਹੁਤ ਸਾਰੇ ਲੋਕਾਂ ਨੂੰ ਅੱਜ ਕੱਲ੍ਹ ਪੇਟ ਨਾਲ ਸੰਬੰਧਿਤ ਸਮੱਸਿਆਵਾਂ ਦੇਖਣ ਨੂੰ ਮਿਲਦੀਆਂ ਹਨ। ਜਿਵੇਂ ਕੇ ਪੇਟ ਵਿੱਚ ਗੈਸ ਐਸੀਡਿਟੀ ਕਬਜ ਬਦਹਜ਼ਮੀ ਜਾਂ ਫਿਰ ਭੁੱਖ ਨਾ ਲੱਗਣਾ ਆਦਿ।ਇਨ੍ਹਾਂ ਸਮੱਸਿਆਵਾਂ ਨੂੰ ਖ਼ਤਮ ਕਰਨ ਦੇ ਲਈ ਤੁਹਾਨੂੰ ਇੱਕ ਨੁਸਖਾ ਦੱਸਣ ਜਾ ਰਹੇ ਹਾਂ।
ਇਸ ਨੁਸਖੇ ਨੂੰ ਤਿਆਰ ਕਰਨ ਦੇ ਲਈ ਸਭ ਤੋਂ ਪਹਿਲਾਂ ਤੁਸੀਂ ਅਜਵਾਇਣ ਲੈ ਲਵੋ।ਫਿਰ ਤੁਸੀਂ ਦੋ ਨਿੰਬੂ ਲੈ ਲਵੋ ਅਤੇ ਉਨ੍ਹਾਂ ਦਾ ਰਸ ਕੱਢ ਲਵੋ।ਫਿਰ ਤੁਸੀਂ ਇੱਕ ਚੱਮਚ ਨਿੰਬੂ ਦਾ ਰਸ ਅਜਵਾਇਣ ਵਿੱਚ ਪਾ ਦੇਣਾ ਹੈ ਅਤੇ ਚੰਗੀ ਤਰ੍ਹਾਂ ਮਿਕਸ ਕਰਕੇ ਇਸ ਨੂੰ ਸੁਕਾ ਲੈਣਾ ਹੈ।
ਜਦੋ ਇਹ ਸੁੱਕ ਜਾਵੇ ਤਾਂ ਤੁਸੀਂ ਦੁਬਾਰਾ ਇਸ ਵਿੱਚ ਨਿੰਬੂ ਦਾ ਰਸ ਪਾਉਣਾ ਹੈ।ਅਜਿਹਾ ਤੁਸੀਂ ਲਗਭਗ 7 ਵਾਰ ਕਰਨਾ ਹੈ।ਜਦੋਂ ਅਜਵਾਇਣ ਚੰਗੀ ਤਰ੍ਹਾਂ ਸੁੱਕ ਜਾਵੇ ਤਾਂ ਤੁਸੀਂ ਮਿਕਸੀ ਦੀ ਸਹਾਇਤਾ ਦੇ ਨਾਲ ਇਸ ਦਾ ਪਾਊਡਰ ਤਿਆਰ ਕਰ ਲੈਣਾ ਹੈ
ਅਤੇ ਇਸ ਵਿੱਚ ਕਾਲਾ ਨਮਕ ਮਿਲਾ ਲੈਣਾ ਹੈ।ਇਹ ਸਾਡਾ ਨੁਸਖਾ ਬਣ ਕੇ ਤਿਆਰ ਹੋ ਜਾਵੇਗਾ।ਦੋਸਤੋ ਤੁਸੀਂ ਇਸ ਨੂੰ ਖਾਣਾ ਖਾਣ ਦੇ ਡੇਢ ਘੰਟੇ ਬਾਅਦ ਸੇਵਨ ਕਰਨਾ ਹੈ।ਜੇਕਰ ਤੁਸੀਂ ਲਗਾਤਾਰ ਇਸ ਦਾ ਇਸਤੇਮਾਲ ਕਰਦੇ ਹੋ ਤਾਂ ਤੁਹਾਨੂੰ ਪੇਟ ਨਾਲ
ਸੰਬੰਧਿਤ ਕੋਈ ਵੀ ਸਮੱਸਿਆ ਨਹੀਂ ਆਵੇਗੀ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।