Home / ਵਾਇਰਲ / ਸੀਐਮ ਮਾਨ ਦੇ ਵੱਡੇ ਐਲਾਨ ਸੁਣੋ ਇਸ ਵਾਰ ਕਿਸ ਨੂੰ ਦਿੱਤਾ ਵੱਡਾ ਤੋਹਫਾ !

ਸੀਐਮ ਮਾਨ ਦੇ ਵੱਡੇ ਐਲਾਨ ਸੁਣੋ ਇਸ ਵਾਰ ਕਿਸ ਨੂੰ ਦਿੱਤਾ ਵੱਡਾ ਤੋਹਫਾ !

ਦੋਸਤੋ ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਦੁਆਰਾ ਪੰਜਾਬੀਆਂ ਦੇ ਲਈ ਬਹੁਤ ਸਾਰੇ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ।ਇਸ ਵੇਲੇ ਦੀ ਖਬਰ ਸਾਹਮਣੇ ਆਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁੱਝ ਨਵੇਂ ਐਲਾਨ ਕੀਤੇ ਗਏ।ਤੁਹਾਨੂੰ ਦੱਸ ਦਈਏ ਕਿ ਕੇਂਦਰ ਸਰਕਾਰ

ਨੇ ਜਿਹੜੀ ਮੂੰਗੀ ਖਰੀਦਣੀ ਸੀ,ਉਹਨਾਂ ਵੱਲੋਂ ਕਿਹਾ ਗਿਆ ਹੈ ਕਿ ਮੂੰਗੀ ਦੀ ਫਸਲ ਦੀ ਕੁਆਲਿਟੀ ਵਿੱਚ ਕਮੀ ਹੈ। ਜਿਸ ਦੇ ਚੱਲਦੇ ਕਿਸਾਨਾਂ ਨੂੰ ਫਸਲ ਦਾ ਸਹੀ ਰੇਟ ਨਹੀਂ ਮਿਲਿਆ।ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਐਮਪੀ ਦੇ ਨਾਲ

ਜੋੜਿਆ ਜਾਵੇਗਾ। ਭਾਵ ਕਿ ਜਿਨ੍ਹਾਂ ਕਿਸਾਨਾਂ ਦੀ ਮੂੰਗੀ ਦੀ ਫਸਲ ਘੱਟ ਰੇਟ ਵਿੱਚ ਵਿੱਕੀ ਹੈ ਉਹਨਾਂ ਨੂੰ ਭੱਤਾ ਦਿੱਤਾ ਜਾਵੇਗਾ। ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ

ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਗਲਤੀ ਨਾਲ ਲਿਆ ਪੰਗਾ ਪਰ ਫਿਰ ਜੋ ਹੋਇਆ !

ਦੋਸਤੋ ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋਈਆ ਕੁਝ ਵੀਡੀਓ ਬਾਰੇ ਜਾਣਕਾਰੀ ਦਵਾਗੇ। ਪਹਿਲੀ …

Leave a Reply

Your email address will not be published.

error: Content is protected !!