Home / ਵਾਇਰਲ / ਬਿਜਲੀ ਬਿੱਲ ਬਾਰੇ ਆਈ ਵੱਡੀ ਖਬਰ !

ਬਿਜਲੀ ਬਿੱਲ ਬਾਰੇ ਆਈ ਵੱਡੀ ਖਬਰ !

ਦੋਸਤੋ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਲੋਕ ਕਾਫੀ ਜ਼ਿਆਦਾ ਦੁਵਿਧਾ ਦੇ ਵਿੱਚ ਫਸੇ ਹੋਏ ਹਨ।ਕਿਉਂਕਿ ਇੱਕ ਜੂਨ ਨੂੰ ਬਿਜਲੀ ਮੀਟਰ ਦੀ ਰੀਡਿੰਗ ਲਈ ਗਈ ਹੈ ਅਤੇ ਹੁਣ ਅਗਸਤ ਮਹੀਨੇ ਦੇ ਵਿੱਚ ਬਿਜਲੀ ਮੀਟਰ ਦੀ ਰੀਡਿੰਗ ਲਈ ਜਾਵੇਗੀ।ਲੋਕਾਂ ਦਾ ਕਹਿਣਾ ਹੈ ਕਿ 30 ਜੂਨ

ਤੱਕ 15 ਦਿਨਾਂ ਦੇ ਬਿੱਲਾਂ ਨੂੰ ਉਹਨਾਂ ਵਿੱਚ ਕਿਸ ਤਰ੍ਹਾਂ ਸ਼ਾਮਲ ਕੀਤਾ ਜਾਵੇਗਾ।ਪਾਵਰਕੌਮ ਦਾ ਕਹਿਣਾ ਹੈ ਕਿ ਇਸ ਨੂੰ ਐਡਜਸਟ ਕਰ ਕੇ ਬਿਜਲੀ ਬਿੱਲਾਂ ਦੇ ਵਿੱਚ ਸ਼ਾਮਿਲ ਕੀਤਾ ਜਾਵੇਗਾ।ਲੋਕ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਕਾਫੀ ਜ਼ਿਆਦਾ ਦੁਵਿਧਾ ਦੇ ਵਿੱਚ

ਫਸੇ ਹੋਏ ਹਨ। ਲੋਕਾਂ ਨੂੰ ਚਾਹੀਦਾ ਹੈ ਕਿ ਆਪਣੇ ਪੁਰਾਣੇ ਬਿਜਲੀ ਰੀਡਿੰਗ ਦੀ ਇੱਕ ਵਾਰ ਫੋਟੋ ਕਲਿੱਕ ਕਰ ਕੇ ਰੱਖ ਲੈਣ ਤਾਂ ਜੋ ਉਨ੍ਹਾਂ ਨੂੰ ਅੱਗੇ ਜਾ ਕੇ ਕੋਈ ਵੀ ਸਮੱਸਿਆ ਨਾ ਆਵੇ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇਣ ਲਈ ਹੇਠਾਂ ਦਿੱਤੇ ਲਿੰਕ ਤੇ

ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਗਲਤੀ ਨਾਲ ਲਿਆ ਪੰਗਾ ਪਰ ਫਿਰ ਜੋ ਹੋਇਆ !

ਦੋਸਤੋ ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋਈਆ ਕੁਝ ਵੀਡੀਓ ਬਾਰੇ ਜਾਣਕਾਰੀ ਦਵਾਗੇ। ਪਹਿਲੀ …

Leave a Reply

Your email address will not be published.

error: Content is protected !!