Thursday , May 13 2021
Breaking News

ਭਾਬੀ ਨੇ ਕੀਤਾ ਸਰਮਨਾਕ ਕਾਰਾ ਚਾਹ ਚ ਦਵਾਈ ਪਾਕੇ ਕੀਤਾ ਬੇਹੋਸ !

ਅੱਜ-ਕੱਲ੍ਹ ਲੋਕਾਂ ਦੇ ਵਿਆਹ ਤੋਂ ਬਾਅਦ ਵੀ ਨਜਾਇਜ਼ ਰਿਸ਼ਤੇ ਹੁੰਦੇ ਹਨ ਜਿਸ ਕਾਰਨ ਸਮਾਜ ਕਲੰਕਿਤ ਹੋ ਰਿਹਾ ਹੈ।ਇਹ ਸ਼ਰਮਨਾਕ ਮਾਮਲਾ ਅਜਨਾਲਾ ਤੋਂ ਸਾਹਮਣੇ ਆ ਰਿਹਾ ਹੈ।ਮਾਮਲੇ ਅਨੁਸਾਰ ਇੱਕ

ਪਤਨੀ ਨੇ ਆਸ਼ਿਕ ਦੇ ਨਾਲ ਮਿਲ ਕੇ ਆਪਣੇ ਪਤੀ ਨੂੰ ਉਤਾਰਿਆ ਮੌਤ ਦੇ ਘਾਟ।ਦਰਅਸਲ ਅਜਨਾਲਾ ਦੇ ਇੱਕ ਪਿੰਡ ਤੋਂ ਇਹ ਮਾਮਲਾ ਸਾਹਮਣੇ ਆ ਰਿਹਾ ਹੈ।ਦੋ ਬੱਚਿਆਂ ਦੀ ਮਾਂ ਨੇ ਆਪਣੇ ਆਸ਼ਿਕ ਦੇ

ਨਾਲ ਮਿਲ ਕੇ ਪਤੀ ਨੂੰ ਮਾਰ ਦਿੱਤਾ।ਪਰਿਵਾਰ ਦਾ ਕਹਿਣਾ ਹੈ ਕਿ ਮ੍ਰਿਤਕ ਬਿਲਕੁਲ ਸਵਸਥ ਸੀ ਅਤੇ ਉਸਨੂੰ ਕੋਈ ਬਿਮਾਰੀ ਨਹੀਂ ਸੀ। ਦੱਸਿਆ ਜਾ ਰਿਹਾ ਹੈ ਕਿ ਉਸਦੀ ਪਤਨੀ ਦੇ ਨਾਜਾਇਜ਼ ਸੰਬੰਧ ਸਨ

ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ।ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਖਾਣੇ ਦੇ ਵਿੱਚ ਬੇਹੋਸ਼ੀ ਦੀ ਦਵਾਈ ਦਿੱਤੀ ਗਈ ਅਤੇ ਬਾਅਦ ਵਿੱਚ ਗਲਾ ਘੋਟ ਕੇ ਉਸ ਦੀ ਮੌਤ ਕਰ ਦਿੱਤੀ ਹੈ।ਪੁਲਿਸ ਦੇ ਵਿੱਚ ਇਸ

ਮਾਮਲੇ ਨੂੰ ਦਰਜ ਕਰਵਾ ਦਿੱਤਾ ਗਿਆ ਹੈ ਅਤੇ ਪੁਲਿਸ ਇਸ ਮਾਮਲੇ ਦੀ ਤਹਿਕੀਕਾਤ ਪਾ ਰਹੀ ਹੈ।ਹੁਣ ਦੇਖਣਾ ਇਹ ਹੋਵੇਗਾ ਕਿ ਕਾਤਲਾਂ ਨੂੰ ਕਿੰਨੀ ਜਲਦੀ ਪੁਲਿਸ ਹਿਰਾਸਤ ਵਿੱਚ ਲੈਂਦੀ ਹੈ।ਪਤਨੀ ਨੇ

ਆਪਣੇ ਹੀ ਪਤੀ ਦੀ ਕੀਤੀ ਹੱਤਿਆ।ਅੱਜ ਕੱਲ ਦੇ ਲੋਕਾਂ ਨੂੰ ਸੋਚਣ ਸਮਝਣ ਦੀ ਜ਼ਰੂਰਤ ਹੈ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ

ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਡਾਸਰ ਕੁੜੀ ਨਾਲ ਇਹ ਕੀ ਕਰ ਗਿਆ ਮੁੰਡਾ ਦੇਖ ਹੈਰਾਨ ਰਹਿਜੋਗੇ !

ਡਾਂਸਰ ਨਾਲਾ ਆ ਕੀ ਕਰਨੀ ਆਂ ਮੁੰਡਾ ਦੇਖ ਕੇ ਹੈਰਾਨ ਰਹਿ ਜਾਓਗੇ ਡਾਂਸਰਾਂ ਦਾ ਮੁੰਡਾ …

Leave a Reply

Your email address will not be published. Required fields are marked *