Thursday , May 13 2021
Breaking News

ਇਸ ਥਾ ਤੇ ਅੱਜ ਵੀ ਦੂਰ ਹੁੰਦੇ ਨੇ ਚਮੜੀ ਦੇ ਰੋਗ !

ਅੱਜ ਵੀ ਗੁਰੂ ਅਰਜਨ ਦੇਵ ਜੀ ਦੇ ਇਸ ਗੁਰਦੁਆਰੇ ਵਿੱਚ ਚਮੜੀ ਦੇ ਰੋਗ ਦੂਰ ਹੁੰਦੇ ਹਨ ਇਹ ਗੁਰਦੁਆਰਾ ਕਰਤਾਰਪੁਰ ਵਿਖੇ ਸਥਿਤ ਹੈ ਜਲੰਧਰ ਦੇ ਨੇੜੇ ਇਸ ਗੁਰਦੁਆਰੇ ਵਿੱਚ ਗੁਰੂ ਪੰਜਵੇਂ ਗੁਰੂ ਅਰਜਨ ਦੇਵ ਜੀ

ਨੇ ਇਕ ਖੂਹ ਬਣਾਇਆ ਸੀ ਜਿਸ ਦੇ ਜਲ ਨਾਲ ਚਮੜੀ ਦੇ ਰੋਗ ਦੂਰ ਹੁੰਦੇ ਸਨ ਅੱਜ ਵੀ ਲੋਕ ਇਸ ਗੁਰਦੁਆਰੇ ਵਿੱਚ ਆ ਕੇ ਆਪਣੇ ਦੁੱਖਾਂ ਦਾ ਨਿਵਾਰਨ ਕਰਦੇ ਹਨ ਇਸ ਸਥਾਨ ਤੇ ਆ ਕੇ ਸੰਗਤਾਂ

ਆਪਣੇ ਚਮੜੀ ਦੇ ਰੋਗਾਂ ਨੂੰ ਦੂਰ ਕਰਦੀਆਂ ਹਨ ਅਤੇ ਇਸ ਜਲ ਨੂੰ ਆਪਣੇ ਘਰਾਂ ਵਿੱਚ ਵੀ ਲਿਜਾਂਦੀਆਂ ਹਨ ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ

ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

21 ਦਿਨ ਪਤਲੇ ਕਮਜੋਰ ਵਾਲਾ ਨੂੰ ਬਣਾਓ ਮੋਟਾ ਤੇ ਮਜਬੂਤ !

ਦੋਸਤੋ ਹਰ ਇੱਕ ਇਨਸਾਨ ਦੀ ਇੱਛਾ ਹੁੰਦੀ ਹੈ ਕਿ ਉਸ ਦੇ ਵਾਲ਼ ਲੰਮੇ ਕਾਲੇ ਮਜ਼ਬੂਤ …

Leave a Reply

Your email address will not be published. Required fields are marked *