Thursday , May 13 2021
Breaking News

ਚਿਹਰੇ ਦੇ ਕਾਲੇ ਦਾਗ ਧੱਬੇ ਛਾਈਆ ਕਰੋ ਜੜ ਤੋ ਖਤਮ !

ਚਿਹਰੇ ਤੇ ਨਿਖਾਰ ਪੈਦਾ ਕਰਨ ਲਈ ਅਤੇ ਕਾਲੇ ਦਾਗ-ਧੱਬਿਆਂ ਨੂੰ ਖਤਮ ਕਰਨ ਲਈ ਅੱਜ ਅਸੀਂ ਇੱਕ ਬਹੁਤ ਹੀ ਬਹਿਤਰੀਨ ਨੁਸਖ਼ਾ ਤੁਹਾਨੂੰ ਦੱਸਾਂਗੇ।ਦੋਸਤੋ ਚਿਹਰੇ ਤੇ ਮੌਜੂਦ ਕਾਲੇ ਦਾਗ ਧੱਬੇ ਅਤੇ ਸਾਵਲਾ

ਪਨ ਦੇਖਣ ਨੂੰ ਬਦਸੂਰਤ ਲਗਦਾ ਹੈ।ਦੋਸਤੋ ਤੁਸੀਂ ਸਭ ਤੋਂ ਪਹਿਲਾਂ ਚਿੱਟੇ ਛੋਲੇ ਲੈਣੇ ਹਨ ਅਤੇ ਉਨ੍ਹਾਂ ਨੂੰ ਦੋ ਦਿਨ ਤੋਂ ਭਿਓਂ ਕੇ ਰੱਖ ਲੈਣਾ ਹੈ।ਜਦੋਂ ਇਹ ਥੋੜੇ ਜਿਹੇ ਪੁੰਗਰ ਪੈਣ ਤਾਂ ਤੁਸੀਂ ਇਨ੍ਹਾਂ ਦਾ ਇਸਤੇਮਾਲ ਕਰਨਾ ਹੈ।

ਇਸ ਤੋਂ ਬਾਅਦ ਤੁਸੀਂ ਇੱਕ ਆਲੂ ਲੈਣਾ ਹੈ ਅਤੇ ਉਸ ਨੂੰ ਛਿੱਲ ਕੇ ਛੋਟੇ ਟੁਕੜਿਆਂ ਵਿੱਚ ਕੱਟ ਲੈਣਾ ਹੈ।ਹੁਣ ਛੋਲੇ ਅਤੇ ਆਲੂਆਂ ਨੂੰ ਮਿਕਸੀ ਦੇ ਵਿੱਚ ਪਾ ਕੇ ਉਪਰੋਂ ਦੀ ਤੁਸੀਂ ਥੋੜ੍ਹਾ ਜਿਹਾ ਪਾਣੀ ਮਿਲਾ ਕੇ

ਇਸ ਦਾ ਪੇਸਟ ਤਿਆਰ ਕਰ ਲੈਣਾ ਹੈ।ਹੁਣ ਦੋਸਤੋ ਅਸੀਂ ਇਸ ਵਿੱਚ ਅੱਧਾ ਨਿੰਬੂ ਦਾ ਰਸ ਮਿਲਾ ਲੈਣਾ ਹੈ।ਪੌਣੀ ਦੇ ਨਾਲ ਇਸ ਪੇਸਟ ਨੂੰ ਤੁਸੀਂ ਚੰਗੀ ਤਰ੍ਹਾਂ ਪੁਣ ਲਵੋ ਅਤੇ ਜੋ ਪਾਣੀ ਨਿਕਲੇਗਾ ਉਸਦਾ

ਇਸਤੇਮਾਲ ਅਸੀਂ ਕਰਨਾ ਹੈ।ਹੁਣ ਇਸ ਵਿੱਚ ਤੁਸੀਂ ਇੱਕ ਚੱਮਚ ਸ਼ਹਿਦ ਅਤੇ ਇੱਕ ਵਿਟਾਮਿਨ-ਈ ਦਾ ਕੈਪਸੂਲ ਤੁਸੀਂ ਇਸ ਵਿਚ ਪਾ ਲੈਣਾ ਹੈ।ਇਹਨਾਂ ਸਾਰੀਆਂ ਚੀਜ਼ਾਂ ਨੂੰ ਤੁਸੀਂ ਚੰਗੀ ਤਰ੍ਹਾਂ ਮਿਕਸ ਕਰ ਲਓ

ਅਤੇ ਇੱਕ ਚਮਚ ਚਾਵਲ ਦਾ ਆਟਾ ਇਸ ਮਿਸ਼ਰਣ ਵਿੱਚ ਪਾ ਲਵੋ।ਆਪਣੇ ਪੂਰੇ ਚਿਹਰੇ ਨੂੰ ਚੰਗੀ ਤਰ੍ਹਾਂ ਸਾਫ਼ ਕਰ ਕੇ ਇਸ ਮਿਸ਼ਰਣ ਨੂੰ ਆਪਣੇ ਚਿਹਰੇ ਤੇ ਲਗਾ ਦਵੋ।ਇਸ ਨੂੰ ਤੁਸੀਂ 45 ਮਿੰਟ ਦੇ ਲਈ ਆਪਣੇ

ਚਿਹਰੇ ਤੇ ਲੱਗਾ ਰਹਿਣ ਦਿਓ ਅਤੇ ਬਾਅਦ ਵਿੱਚ ਤੁਸੀਂ ਸਾਫ ਪਾਣੀ ਨਾਲ ਆਪਣਾ ਚਿਹਰਾ ਧੋ ਲੈਣਾਂ ਹੈ।ਆਪਣਾ ਚਿਹਰਾ ਸਾਫ਼ ਕਰਕੇ ਤੁਸੀਂ ਐਲੋਵੇਰਾ ਜੈੱਲ ਲਗਾ ਲੈਣੀ ਹੈ।ਇਸ ਤਰ੍ਹਾਂ ਦੋਸਤੋ ਤੁਸੀਂ

ਆਪਣੇ ਚਿਹਰੇ ਦੀ ਦੇਖਭਾਲ ਕਰ ਸਕਦੇ ਹੋ।ਇਸ ਨੁਸਖ਼ੇ ਨੂੰ ਜਰੂਰ ਇਸਤੇਮਾਲ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ

ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

21 ਦਿਨ ਪਤਲੇ ਕਮਜੋਰ ਵਾਲਾ ਨੂੰ ਬਣਾਓ ਮੋਟਾ ਤੇ ਮਜਬੂਤ !

ਦੋਸਤੋ ਹਰ ਇੱਕ ਇਨਸਾਨ ਦੀ ਇੱਛਾ ਹੁੰਦੀ ਹੈ ਕਿ ਉਸ ਦੇ ਵਾਲ਼ ਲੰਮੇ ਕਾਲੇ ਮਜ਼ਬੂਤ …

Leave a Reply

Your email address will not be published. Required fields are marked *