Thursday , May 13 2021
Breaking News

ਕਿਓ ਵਧਦਾ ਬਲੱਡ ਪੈ੍ਸਰ ਇਹ ਚੀਜ ਖਾਓ ਸਾਰੀ ਉਮਰ ਨਹੀ ਵਧੇਗਾ ਬੀਪੀ !

ਅੱਜ ਕੱਲ੍ਹ ਹਰ ਘਰ ਦੇ ਵਿੱਚ ਕਿਸੇ ਨਾ ਕਿਸੇ ਮੈਂਬਰ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਜ਼ਰੂਰ ਹੁੰਦੀ ਹੈ।ਬਲੱਡ ਪ੍ਰੈਸ਼ਰ ਦੇ ਵਧਣ ਦੇ ਬਹੁਤ ਸਾਰੇ ਕਾਰਣ ਹੋ ਸਕਦੇ ਹਨ।ਜਿਵੇਂ ਕੇ ਦੋਸਤੋ ਅੱਜ ਕੱਲ੍ਹ ਲੋਕ

ਤਲੀਆਂ ਹੋਈਆਂ ਚੀਜ਼ਾਂ ਅਤੇ ਫਾਸਟ ਫੂਡ ਦਾ ਜ਼ਿਆਦਾ ਸੇਵਨ ਕਰਦੇ ਹਨ। ਇਸ ਤੋਂ ਇਲਾਵਾ ਦੋਸਤੋ ਮੋਟਾਪਾ ਵੀ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਦਾ ਮੁੱਖ ਕਾਰਨ ਹੈ।ਜੇਕਰ ਸਰੀਰ ਦੇ ਵਿੱਚ ਬੈਡ ਕਲੈਸਟਰੋਲ

ਦੀ ਮਾਤਰਾ ਵੱਧ ਗਈ ਹੈ ਤਾਂ ਇਸਦੇ ਨਾਲ ਸਾਡਾ ਬਲੱਡ ਪ੍ਰੈਸ਼ਰ ਵਧਣ ਲੱਗ ਜਾਂਦਾ ਹੈ।ਹਾਈ ਬਲੱਡ ਪ੍ਰੈਸ਼ਰ ਦੀ ਸਮਸਿਆ ਦੇ ਇਹ ਮੁੱਖ ਕਾਰਨ ਹਨ।ਅੱਜ ਅਸੀਂ ਤੁਹਾਨੂੰ ਬਹੁਤ ਹੀ ਫਾਇਦੇਮੰਦ ਨੁਸਖ਼ਾ ਦਸਾਂਗੇ

ਜੋ ਕਿ ਤੁਹਾਡੇ ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਕੰਟਰੋਲ ਕਰੇਗਾ।ਦੋਸਤੋ ਇਸ ਨੁਸਖ਼ੇ ਨੂੰ ਤਿਆਰ ਕਰਨ ਲਈ ਸਭ ਤੋਂ ਪਹਿਲਾਂ ਅਸੀਂ ਅਲਸੀ ਲੈਣੀ ਹੈ।ਅਲਸੀ ਦੇ ਵਿੱਚ ਉਮੇਗਾ ਥ੍ਰੀ ਅਤੇ ਫੈਟੀ ਐਸਿਡ

ਹੁੰਦੇ ਹਨ ਜੋ ਸਾਡੇ ਸਰੀਰ ਲਈ ਫਾਇਦੇਮੰਦ ਹੁੰਦੇ ਹਨ। ਇਕ ਕੱਪ ਪਾਣੀ ਦੇ ਵਿੱਚ ਅਲਸੀ ਦੇ ਬੀਜ ਪਾ ਕੇ ਉਬਾਲਣੇ ਹਨ। ਇਸ ਤੋਂ ਬਾਅਦ ਤੁਸੀਂ ਇਸ ਪਾਣੀ ਨੂੰ ਛਾਣ ਕੇ ਇੱਕ ਚੱਮਚ ਸ਼ਹਿਦ ਦਾ ਇਸ ਵਿੱਚ

ਮਿਲਾ ਲੈਣਾ ਹੈ।ਇਸ ਨੁਸਖ਼ੇ ਦਾ ਸੇਵਨ ਅਸੀਂ ਦਿਨ ਵਿੱਚ ਕਿਸੇ ਵੀ ਸਮੇਂ ਕਰ ਸਕਦੇ ਹਾਂ।ਇਹ ਸਾਡੇ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਖਤਮ ਕਰਕੇ ਬੈਡ ਕਲੈਸਟਰੋਲ ਨੂੰ ਵੀ ਠੀਕ ਕਰਦਾ ਹੈ। ਇਸ

ਲਈ ਦੋਸਤੋ ਇਸ ਨੁਸਖੇ ਨੂੰ ਇੱਕ ਵਾਰ ਜਰੂਰ ਅਜਮਾਉ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ

ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

21 ਦਿਨ ਪਤਲੇ ਕਮਜੋਰ ਵਾਲਾ ਨੂੰ ਬਣਾਓ ਮੋਟਾ ਤੇ ਮਜਬੂਤ !

ਦੋਸਤੋ ਹਰ ਇੱਕ ਇਨਸਾਨ ਦੀ ਇੱਛਾ ਹੁੰਦੀ ਹੈ ਕਿ ਉਸ ਦੇ ਵਾਲ਼ ਲੰਮੇ ਕਾਲੇ ਮਜ਼ਬੂਤ …

Leave a Reply

Your email address will not be published. Required fields are marked *