Tuesday , July 27 2021

ਕਈ ਦਿਨਾ ਤੋ ਕੁੜੀ ਰੇਲਵੇ ਸਟੇਸਨ ਤੇ ਕਰ ਰਹੀ ਸੀ ਇਹ ਕੰਮ ਸੱਚ ਜਾਣ ਪੈਰਾ ਥੱਲਿਓ ਖਿਸਕੀ ਜਮੀਨ !

ਪਰਿਵਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਲਈ ਅਤੇ ਬੱਚਿਆਂ ਦਾ ਭਵਿੱਖ ਬਣਾਉਣ ਦੇ ਲਈ ਬੇਸਹਾਰਾ ਔਰਤਾਂ ਨੂੰ ਹਿੰਮਤ ਦਿਖਾਉਣੀ ਪੈਂਦੀ ਹੈ।ਦੋਸਤੋ ਅੱਜ ਅਸੀਂ ਤੁਹਾਨੂੰ ਫੌਲਾਦੀ ਇਰਾਦਿਆਂ ਵਾਲੀਆਂ

ਔਰਤਾਂ ਦੇ ਬਾਰੇ ਵਿੱਚ ਦੱਸਾਂਗੇ ਸੋ ਕਿ ਰੇਲਵੇ ਸਟੇਸ਼ਨਾਂ ਤੇ ਇੱਕ ਕੁਲੀ ਦਾ ਕੰਮ ਕਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ।ਮੱਧ ਪ੍ਰਦੇਸ਼ ਦੇ ਇੱਕ ਰੇਲਵੇ ਸਟੇਸ਼ਨ ਤੇ ਸੰਧਿਆ ਨਾਮ ਦੀ 31 ਸਾਲਾਂ ਦੀ ਮਹਿਲਾ ਕੁਲੀ

ਦਾ ਕੰਮ ਕਰਦੀ ਹੈ।ਦਰਅਸਲ ਬਿਮਾਰੀ ਦੇ ਕਾਰਨ ਕੁਝ ਸਾਲ ਪਹਿਲਾਂ ਹੀ ਉਸਦੇ ਪਤੀ ਦੀ ਮੌਤ ਹੋ ਗਈ ਅਤੇ ਹੁਣ ਉਹ ਵਿਧਵਾ ਸੱਸ ਅਤੇ ਆਪਣੇ ਤਿੰਨ ਬੱਚਿਆਂ ਦਾ ਇਕਲੌਤਾ ਸਹਾਰਾ ਹੈ। ਜਦੋਂ ਉਸ ਨੂੰ ਪਤਾ

ਲੱਗਾ ਕਿ ਰੇਲਵੇ ਸਟੇਸ਼ਨ ਤੇ ਕੁਲੀ ਦੀ ਭਰਤੀ ਨਿਕਲੀ ਹੈ ਤਾਂ ਉਸ ਨੇ ਬਿਨਾਂ ਸੋਚੇ ਸਮਝੇ ਇਸ ਨੂੰ ਭਰ ਦਿੱਤਾ ਅਤੇ ਉਸ ਨੂੰ ਨੌਕਰੀ ਮਿਲ ਗਈ।ਹੁਣ ਉਹ ਲੋਕਾਂ ਦੇ ਸਮਾਨ ਨੂੰ ਚੁੱਕ ਕੇ ਉਨ੍ਹਾਂ ਨੂੰ ਸਹੀ ਥਾਂ ਤੇ

ਪਹੁੰਚਾਉਂਦੀ ਹੈ।ਉਸ ਦਾ ਮੰਨਣਾ ਹੈ ਕੇ ਕੋਈ ਕੰਮ ਛੋਟਾ ਜਾਂ ਵੱਡਾ ਨਹੀਂ ਹੁੰਦਾ।ਇਸ ਤਰ੍ਹਾਂ ਉਹ ਆਪਣੇ ਪਰਿਵਾਰ ਦਾ ਪੇਟ ਪਾਲ ਰਹੀ ਹੈ। ਜੱਬਲਪੁਰ ਸਟੇਸ਼ਨ ਤੇ ਲਕਸ਼ਮੀ ਨਾ ਦੀ ਮਹਿਲਾ ਕੁਲੀ ਦਾ ਕੰਮ

ਕਰਦੀ ਹੈ।ਦਰਅਸਲ ਇਹ ਬੀ ਕਾਮ ਪਾਸ ਮਹਿਲਾਂ ਆਪਣੇ ਪਰਿਵਾਰ ਦੀਆਂ ਜ਼ਰੂਰਤਾਂ ਦੇ ਕਾਰਨ ਇਹ ਨੌਕਰੀ ਕਰ ਰਹੀ ਹੈ। ਜਬਲਪੁਰ ਸਟੇਸ਼ਨ ਤੇ ਕੁਲੀ ਦਾ ਕੰਮ ਕਰਨ ਵਾਲੀ ਪਹਿਲੀ ਔਰਤ ਹੈ।

ਇਹ ਫ਼ੌਲਾਦੀ ਇਰਾਦੇ ਵਾਲੀਆਂ ਮਹਿਲਾਵਾਂ ਦੀਆਂ ਕੁਝ ਉਦਾਹਰਣਾਂ ਹਨ।ਇਸ ਤੋਂ ਸਾਨੂੰ ਸਿੱਖਿਆ ਲੈਣੀ ਚਾਹੀਦੀ ਹੈ ਕਿ ਕੋਈ ਵੀ ਕੰਮ ਛੋਟਾ ਜਾਂ ਵੱਡਾ ਨਹੀਂ ਹੁੰਦਾ। ਇਹ ਜਾਣਕਾਰੀ ਸੋਸਲ ਮੀਡੀਆ

ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਜੇ ਹਿੰਮਤ ਹੈ ਤਾ ਦੇਖੋ ਹੱਸ ਹੱਸ ਬੁਰਾ ਹਾਲ ਹੋਜੇਗਾ !

ਦੋਸਤੋ ਅੱਜ ਅਸੀ ਤੁਹਾਨੂੰ ਦੱਸਣ ਜਾ ਰਹੇ ਹਾਂ, ਕੁੱਝ ਮਝੇਦਾਰ ਚੁਟਕਲੇ ਜਿਸ ਨੂੰ ਸੁਣ ਕੇ …

Leave a Reply

Your email address will not be published. Required fields are marked *