ਦੋਸਤੋ ਅੱਜ ਅਸੀ ਗੱਲ੍ ਕਰਨ ਜਾ ਰਹੇ ਹਾਂ, ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹੜੇ ਕਿਹੜੇ ਕੰਮ ਅਜਿਹੇ ਹਨ ਜੋ ਕਿ ਦਿਵਾਲੀ ਤੋ ਪਹਿਲਾ ਕਰਨ ਦਾ ਹੁਕਮ ਕੀਤਾ ਹੈ। ਉਸ ਤੋਂ ਪਿਛਲੇ ਸਾਢੇ ਚਾਰ ਸਾਲ ਤੋਂ ਕਾਂਗਰਸ ਦੀ ਮੁੱਖ ਮੰਤਰੀ
ਕੈਪਟਨ ਸਾਹਿਬ ਸਨ। ਪਰ ਹੁਣ ਕੁਝ ਕਾਰਨਾਂ ਦੇ ਕਾਰਨ ਨੂੰ ਹੁਣ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਮੁੱਖ ਮੰਤਰੀ ਬਣਾ ਦਿੱਤਾ ਗਿਆ ਹੈ। ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਦੀ ਭਲਾਈ ਦੇ ਲਈ ਕੰਮ ਕਰਨ ਦੇ ਵਿੱਚ
ਲਗਾਤਾਰ ਲੱਗੇ ਹੋਏ ਹਨ। ਉਨ੍ਹਾਂ ਨੇ ਇਹ ਹੁਕਮ ਕੀਤਾ ਹੈ। ਕਿ ਦੀਵਾਲੀ ਤੋਂ ਪਹਿਲਾਂ ਬਹੁਤ ਸਾਰੇ ਘਰਾਂ ਦੇ ਬਿੱਲ ਮੁਆਫ ਕੀਤੇ ਜਾਣ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣ ਅਤੇ ਹੋਰ ਵੀ ਬਹੁਤ ਸਾਰੇ ਭਲਾਈ ਦੇ ਕੰਮ ਕਰਨ ਦੇ ਲਈ ਹੁਕਮ
ਕੀਤਾ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਵੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ
ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।