Sunday , May 16 2021
Breaking News

ਸਰਾਬੀ ਪਤੀ ਦੀ ਕਰਤੂਤ ਦੋਖਲੋ ਪਤਨੀ ਦਾ ਕਰਤਾ ਬੁਰਾ ਹਾਲ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਤਰਨਤਾਰਨ ਦੁਆ ਰਹੀ ਵੱਡੀ ਖ਼ਬਰ ਜਿਸ ਵਿੱਚ ਦੱਸਿਆ ਜਾ ਰਿਹਾ ਹੈ। ਕਿ ਜਦੋਂ ਇੱਕ ਆਦਮੀ ਨੇ ਸ਼ਰਾਬ ਦੇ ਨਸ਼ੇ ਵਿੱਚ ਆਪਣੀ ਪਤਨੀ ਦੇ ਨਾਲ ਕੁੱਟਮਾਰ

ਕੀਤੀ ਤਾਂ ਪਤਨੀ ਨੇ ਵੀ ਅੱਗੇ ਵੱਡਾ ਕਦਮ ਚੁੱਕਣ ਦੀ ਕੋਸ਼ਿਸ਼ ਕੀਤੀ। ਦੋਸਤ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਤਰਨ ਤਾਰਨ ਤੋਂ ਆ ਰਿਹਾ ਹੈ। ਜਿਸ ਦੇ ਵਿੱਚ ਇੱਕ ਵਿਆਹਿਆ ਜੋੜਾ ਜੋ ਕਿ ਆਪਸੀ

ਗੱਲ ਕਾਰਨ ਅਣਬਣ ਹੋ ਗਈ ਸੀ। ਅਤੇ ਫਿਰ ਜਦੋਂ ਪਤੀ ਨੇ ਸ਼ਰਾਬ ਦੇ ਨਸ਼ੇ ਵਿੱਚ ਆਪਣੀ ਪਤਨੀ ਦੇ ਨਾਲ ਕੁੱਟ ਮਾਰ ਕੀਤੀ ਤਾਂ ਪਤਨੀ ਨੂੰ ਇਸ ਗੱਲ ਦਾ ਇੰਨਾ ਗੁੱਸਾ ਲੱਗਾ ਕਿ ਉਸ ਨੇ ਆਤਮਹੱਤਿਆ

ਕਰਨ ਦੀ ਕੋਸ਼ਿਸ਼ ਕੀਤੀ। ਇਸ ਬਾਰੇ ਵਿੱਚ ਵਧੇਰੇ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ

ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਬਿਹਾਰ ਦੀ ਇਸ ਮਹਿਲਾ ਨੂੰ ਦਿੱਤੇ ਗਏ ਰਾਤੋ ਰਾਤ 11 ਲੱਖ ਰੁਪਏ ਵਜਾ ਹੈਰਾਨ ਕਰਨ ਵਾਲੀ ਸੀ !

ਬਿਹਾਰ ਦੀ ਹੀ ਮਹਿਲਾਦਿੱਤੇ ਗਏ ਗਿਆਰਾਂ ਲੱਖ ਰੁਪਏ ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ ਭਾਰਤ …

Leave a Reply

Your email address will not be published. Required fields are marked *