Thursday , May 13 2021
Breaking News

ਪੁਲਸ ਦਰੋਗਾ ਦੀ ਇਸ ਕਰਤੂਤ ਤੇ ਤੁਹਾਡਾ ਵੀ ਖੂਨ ਖੌਲ ਉੱਠੇਗਾ !

ਪੁਲਿਸ ਅਧਿਕਾਰੀ ਕਿਸੇ ਨਾ ਕਿਸੇ ਕਾਰਨ ਤੋਂ ਹਮੇਸ਼ਾ ਹੀ ਚਰਚਾ ਦੇ ਵਿੱਚ ਆਏ ਰਹਿੰਦੇ ਹਨ।ਅੱਜ ਅਸੀਂ ਪੁਲਿਸ ਅਧਿਕਾਰੀਆਂ ਦੀਆਂ ਕੁਝ ਅਜਿਹੀਆਂ ਸ਼ਰਮਨਾਕ ਹਰਕਤਾਂ ਦੇ ਬਾਰੇ ਵਿੱਚ ਤੁਹਾਨੂੰ ਦੱਸਾਂਗੇ ਜਿਸ ਨੂੰ ਸੁਣ ਤੁਸੀਂ ਹੈਰਾਨ ਹੋਵੋਗੇ।ਦਰਅਸਲ ਉੱਤਰ ਪ੍ਰਦੇਸ਼ ਦਾ ਇੱਕ ਪੁਲਿਸ ਅਧਿਕਾਰੀ ਸੜਕ ਤੇ ਇੱਕ ਮਹਿਲਾ ਦੇ ਨਾਲ ਬਹੁਤ ਅਜੀਬ ਹਰਕਤਾਂ ਕਰਦਾ ਹੋਇਆ ਨਜ਼ਰ ਆਇਆ।

ਇੱਕ ਤਾਂ ਉਸ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਦੂਜਾ ਉਹ ਕਿਸੇ ਮਹਿਲਾ ਦੇ ਨਾਲ਼ ਛੇੜਖ਼ਾਨੀ ਕਰ ਰਿਹਾ ਸੀ ਜੋ ਕਿ ਪੁਲਿਸ ਦੀ ਵਰਦੀ ਨੂੰ ਅਪਮਾਨਿਤ ਕਰ ਰਿਹਾ ਸੀ।ਇਸੇ ਤਰ੍ਹਾਂ ਦੀ ਹੀ ਇੱਕ ਵੀਡੀਓ ਬਿਹਾਰ ਦੇ ਇੱਕ ਜੇਲ੍ਹਰ ਦੀ ਸਾਹਮਣੇ ਆਈ।ਦਰਅਸਲ ਜੇਲ੍ਹਰ ਇੱਕ ਲੜਕੀ ਦੇ ਨਾਲ ਛੇੜਖਾਨੀ ਕਰਦਾ ਹੋਇਆ ਨਜ਼ਰ ਆਇਆ ਜਦੋਂ ਇਹ ਵੀਡੀਓ ਵਾਇਰਲ ਹੋਈ ਤਾਂ ਉਸ ਨੂੰ ਸਜ਼ਾ ਸੁਣਾਈ

ਗਈ।ਪਰ ਜਦੋਂ ਉਸ ਜੇਲਰ ਦੀ ਇੱਕ ਹੋਰ ਵੀਡੀਓ ਵਾਇਰਲ ਹੋਈ ਉਸ ਨੇ ਭਾਰਤ ਦੇ ਕਾਨੂੰਨ ਨੂੰ ਸ਼ਰਮਸਾਰ ਕਰ ਦਿੱਤਾ।ਦਰਅਸਲ ਉਹ ਬਹੁਤ ਸਾਰੀਆਂ ਸਹੂਲਤਾਂ ਦੇ ਨਾਲ ਆਪਣੀ ਸਜ਼ਾ ਕੱਟ ਰਿਹਾ ਸੀ। ਅਜਿਹੀ ਹੀ ਵੀਡੀਓ ਵਾਇਰਲ ਹੋਈ ਜਿਸ ਦੇ ਵਿੱਚ ਇੱਕ ਪੁਲਿਸ ਕਰਮੀਂ ਰੇਲਵੇ ਸਟੇਸ਼ਨ ਤੇ ਇੱਕ ਮਹਿਲਾ ਨੂੰ ਗਲਤ ਢੰਗ ਦੇ ਨਾਲ ਛੂਹ ਰਿਹਾ ਸੀ। ਲੋਕਾਂ ਨੇ ਇਸ ਦੀ ਵੀਡੀਓ ਬਣਾ ਕੇ

ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ ਅਤੇ ਇਸੇ ਦੌਰਾਨ ਲੋਕਾਂ ਨੇ ਉਸ ਦੀ ਖੂਬ ਪਿਟਾਈ ਵੀ ਕੀਤੀ।ਇਨ੍ਹਾਂ ਘਟਨਾਵਾਂ ਨੂੰ ਸੁਣ ਅਸੀਂ ਕਹਿ ਸਕਦੇ ਹਾਂ ਕਿ ਪੁਲਿਸ ਅਧਿਕਾਰੀਆਂ ਨੇ ਬਹੁਤ ਹੀ ਸ਼ਰਮਨਾਕ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ

ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਡਾਸਰ ਕੁੜੀ ਨਾਲ ਇਹ ਕੀ ਕਰ ਗਿਆ ਮੁੰਡਾ ਦੇਖ ਹੈਰਾਨ ਰਹਿਜੋਗੇ !

ਡਾਂਸਰ ਨਾਲਾ ਆ ਕੀ ਕਰਨੀ ਆਂ ਮੁੰਡਾ ਦੇਖ ਕੇ ਹੈਰਾਨ ਰਹਿ ਜਾਓਗੇ ਡਾਂਸਰਾਂ ਦਾ ਮੁੰਡਾ …

Leave a Reply

Your email address will not be published. Required fields are marked *