Sunday , May 16 2021

ਮਈ ਜੂਨ ਮਹੀਨੇ ਚ ਆਹ ਪਦਾਰਥ ਪੀਵੋ ਸਿਹਤਮੰਦ ਰਹੋਗੇ ਬਿਮਾਰੀ ਦੁੱਖ ਨੇੜੇ ਨਹੀ ਲੱਗਣਗੇ !

ਦੋਸਤ ਗਰਮੀਆਂ ਦੇ ਮੌਸਮ ਦੇ ਵਿੱਚ ਸਾਨੂੰ ਪੀਣ ਵਾਲੇ ਪਦਾਰਥਾਂ ਦੇ ਵਿੱਚ ਇਨ੍ਹਾਂ ਪਦਾਰਥਾਂ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।ਮਈ ਜੂਨ ਮਹੀਨਾ,ਦੋਸਤੋ ਇਸ ਮਹਿਨੇ ਦੇ ਵਿੱਚ ਸਾਡੇ ਸਰੀਰ ਵਿੱਚ ਪਾਣੀ ਦੀ

ਬਹੁਤ ਜ਼ਿਆਦਾ ਖਪਤ ਹੁੰਦੀ ਹੈ।ਇਨ੍ਹਾਂ ਮਹੀਨਿਆਂ ਦੇ ਵਿੱਚ ਸਾਦਾ ਪਾਣੀ ਸਾਡੇ ਸਰੀਰ ਨੂੰ ਐਨਰਜੀ ਨਹੀਂ ਦੇ ਸਕਦਾ ਹੈ।ਦੋਸਤੋ ਗਰਮੀਆਂ ਦੇ ਮੌਸਮ ਵਿੱਚ ਸਾਨੂੰ ਨਿੰਬੂ ਪਾਣੀ ਦਾ ਸੇਵਨ ਜ਼ਰੂਰ ਕਰਨਾ

ਚਾਹੀਦਾ ਹੈ।ਨਿੰਬੂ ਪਾਣੀ ਬਣਾਉਣ ਸਮੇਂ ਸਾਨੂੰ ਜ਼ਿਆਦਾ ਮਿੱਠਾ ਅਤੇ ਲੂਣ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ।ਕਿਉਂਕਿ ਸਾਨੂੰ ਨਿੰਬੂ ਦੀ ਜ਼ਰੂਰਤ ਹੁੰਦੀ ਹੈ,ਨਿੰਬੂ ਦੇ ਵਿੱਚ ਪਾਏ ਜਾਣ ਵਾਲੇ ਵਿਟਾਮਿਨ-ਸੀ

ਦੀ ਲੋੜ ਹੁੰਦੀ ਹੈ।ਇਸ ਲਈ ਗਰਮੀਆਂ ਦੇ ਮੌਸਮ ਵਿੱਚ ਨਿੰਬੂ ਪਾਣੀ ਬਹੁਤ ਹੀ ਵਧੀਆ ਰਹਿੰਦਾ ਹੈ।ਇਸ ਤੋਂ ਇਲਾਵਾ ਅਸੀਂ ਦੋਸਤੋ ਕੱਚੀ ਲੱਸੀ ਦਾ ਸੇਵਨ ਕਰ ਸਕਦੇ ਹਾਂ।ਥੋੜ੍ਹੇ ਜਿਹੇ ਦੁੱਧ ਵਿੱਚ ਅਸੀਂ ਪਾਣੀ

ਮਿਲਾ ਕੇ ਅਤੇ ਗੁੜ ਦੀ ਸ਼ੱਕਰ ਮਿਲਾ ਕੇ ਜੇਕਰ ਸੇਵਨ ਕਰੀਏ ਤਾਂ ਸਾਡੇ ਸਰੀਰ ਵਿੱਚ ਪਾਣੀ ਦੀ ਕਮੀ ਨਹੀਂ ਹੋਵੇਗੀ ਅਤੇ ਚਿਹਰੇ ਤੇ ਨਿਖਾਰ ਪੈਦਾ ਹੋਵੇਗਾ।ਇਸ ਤੋਂ ਇਲਾਵਾ ਮਾਰਕੀਟ ਦੇ ਵਿੱਚ ਨਾਰੀਅਲ

ਪਾਣੀ ਵੀ ਉਪਲਬਧ ਹੁੰਦਾ ਹੈ ਅਤੇ ਗਰਮੀਆਂ ਦੇ ਵਿੱਚ ਇਹ ਬਹੁਤ ਹੀ ਵਧੀਆ ਰਹਿੰਦਾ ਹੈ।ਇਸ ਲਈ ਦੋਸਤੋ ਗਰਮੀਆਂ ਦੇ ਮੌਸਮ ਵਿੱਚ ਸਾਨੂੰ ਨਾਰੀਅਲ ਪਾਣੀ ਵੀ ਜ਼ਰੂਰ ਪੀਣਾ ਚਾਹੀਦਾ ਹੈ।ਇਸ ਤੋਂ ਇਲਾਵਾ

ਵਿਟਾਮਿਨ ਸੀ ਨਾਲ ਭਰਪੂਰ ਫ਼ਲਾਂ ਦਾ ਸੇਵਨ ਵੀ ਜਰੂਰ ਕਰੋ।ਇਹਨਾਂ ਗੱਲਾਂ ਦਾ ਧਿਆਨ ਰੱਖ ਕੇ ਅਸੀ ਗਰਮੀਆਂ ਦੇ ਮੌਸਮ ਵਿੱਚ ਵੀ ਸਿਹਤਮੰਦ ਰਹਿ ਸਕਦੇ ਹਾਂ। ਇਹ ਜਾਣਕਾਰੀ ਸੋਸਲ ਮੀਡੀਆ ਤੋ

ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਰੋਜਾਨਾ ਖਾਓ 5-6 ਦਾਣੇ ਮਿਸਰੀ ਦੇ ਫਾਇਦੇ ਸੁਣ ਹੈਰਾਨ ਰਹਿਜੋਗੇ !

ਪ੍ਰਸ਼ਾਦ ਵਜੋਂ ਖਾਧੀ ਗਈ ਮਿਸ਼ਰੀ ਬਹੁਤ ਹੀ ਫਾਇਦੇਮੰਦ ਹੁੰਦੀ ਹੈ।ਇਸ ਵਿੱਚ ਮਿਠਾਸ ਦੇ ਨਾਲ ਨਾਲ …

Leave a Reply

Your email address will not be published. Required fields are marked *