Thursday , May 13 2021
Breaking News

ਹਫਤੇ ਚ 1 ਵਾਰ ਗੁੜ ਚ ਮਿਲਾਕੇ ਲਗਾਓ ਫਿਰ ਦੇਖਿਓ ਕਮਾਲ !

ਦੋਸਤੋ ਗਰਮੀਆਂ ਦੇ ਮੌਸਮ ਵਿੱਚ ਚਿਹਰੇ ਤੇ ਸਾਵਲਾ ਪਨ ਆਉਣਾ ਸ਼ੁਰੂ ਹੋ ਜਾਂਦਾ ਹੈ ਅਤੇ ਦਾਗ-ਧੱਬੇ ਚਿਹਰੇ ਨੂੰ ਖਰਾਬ ਕਰਦੇ ਹਨ।ਅੱਜ ਅਸੀਂ ਇੱਕ ਬਹੁਤ ਹੀ ਬੇਹਤਰੀਨ ਘਰੇਲੂ ਨੁਸਖਾ ਤੁਹਾਨੂੰ ਦੱਸਾਂਗੇ

ਜੋ ਕਿ ਤੁਸੀਂ ਆਪਣੇ ਚਿਹਰੇ ਤੇ ਲਾਉਣਾ ਹੈ।ਇੱਕ ਕਟੋਰੇ ਵਿੱਚ ਦੋ ਚਮਚ ਚਾਵਲ ਦਾ ਆਟਾ ਲੈ ਲਵੋ ਅਤੇ ਇੱਕ ਚੱਮਚ ਤੁਸੀਂ ਕੌਫੀ ਪਾਉਡਰ ਲਾਉਣਾ ਹੈ।ਇੱਕ ਚੱਮਚ ਨਿੰਬੂ ਦਾ ਰਸ ਅਤੇ ਡੇਢ ਚਮਚ ਗੁਲਾਬ

ਜਲ ਮਿਲਾ ਲਵੋ। ਇੱਕ ਚਮਚ ਇਸ ਵਿੱਚ ਗੁੜ ਕੁੱਟ ਕੇ ਪਾ ਲਵੋ।ਗੁੜ ਵਿੱਚ ਲੈਕਟਿਕ ਐਸਿਡ ਹੁੰਦਾ ਹੈ ਜੋ ਸਾਡੇ ਸਕਿਨ ਦੇ ਲਈ ਫਾਇਦੇਮੰਦ ਹੁੰਦਾ ਹੈ।ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਮਿਕਸ ਕਰੋ।

ਆਪਣੇ ਚਿਹਰੇ ਨੂੰ ਚੰਗੀ ਤਰ੍ਹਾਂ ਸਾਫ਼ ਕਰ ਕੇ ਇਸ ਨੂੰ ਆਪਣੇ ਚਿਹਰੇ ਤੇ ਅਪਲਾਈ ਕਰੋ।15 ਮਿੰਟ ਬਾਅਦ ਤੁਸੀਂ ਆਪਣੇ ਚਿਹਰੇ ਨੂੰ ਧੋ ਲਵੋ।ਇਸ ਨੂੰ ਹਫਤੇ ਵਿੱਚ ਇੱਕ ਵਾਰ ਹੀ ਇਸਤੇਮਾਲ ਕਰਨਾ ਹੈ।

ਇਸ ਰੈਮਿਡੀ ਦਾ ਇਸਤੇਮਾਲ ਜਰੂਰ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ

ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

21 ਦਿਨ ਪਤਲੇ ਕਮਜੋਰ ਵਾਲਾ ਨੂੰ ਬਣਾਓ ਮੋਟਾ ਤੇ ਮਜਬੂਤ !

ਦੋਸਤੋ ਹਰ ਇੱਕ ਇਨਸਾਨ ਦੀ ਇੱਛਾ ਹੁੰਦੀ ਹੈ ਕਿ ਉਸ ਦੇ ਵਾਲ਼ ਲੰਮੇ ਕਾਲੇ ਮਜ਼ਬੂਤ …

Leave a Reply

Your email address will not be published. Required fields are marked *