Thursday , May 13 2021
Breaking News

ਨਹਾਉਣ ਸਮੇ ਇਹ 3 ਕੰਮ ਕਦੇ ਨਾ ਕਰਿਓ ਨਹੀ ਤਾ ਹੋ ਸਕਦੇ ਓ ਬਰਬਾਦ !

ਦੋਸਤੋ ਵਾਸਤੂ ਸਾਸਤਰ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਹਨ ਜਿਨ੍ਹਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਸਾਨੂੰ ਕੰਮ ਕਰਨੇ ਚਾਹੀਦੇ ਹਨ। ਵਾਸਤੂ ਸ਼ਾਸਤਰ ਦੇ ਅਨੁਸਾਰ ਸਾਨੂੰ ਨਹਾਉਣ ਸਮੇਂ ਇਹਨਾ

ਗੱਲਾ ਦਾ ਧਿਆਨ ਜ਼ਰੂਰ ਰੱਖਣਾ ਚਾਹੀਦਾ ਹੈ। ਪੁਰਾਣ ਦੇ ਵਿੱਚ ਦੱਸਿਆ ਗਿਆ ਹੈ ਕਿ ਸਾਨੂੰ ਕਦੇ ਵੀ ਪੂਰਨ ਨਗਨ ਦੀ ਸਥਿਤੀ ਵਿੱਚ ਨਹੀਂ ਨਹਾਉਣਾ ਚਾਹੀਦਾ।ਅਜਿਹਾ ਕਰਨ ਤੇ ਦੋਸਤੋ ਪਰਮਾਤਮਾ ਦਾ

ਅਪਮਾਨ ਹੁੰਦਾ ਹੈ ਕਿਉਂਕਿ ਉਹ ਹਰ ਸਮੇਂ ਸਾਡੇ ਇਰਦ-ਗਿਰਦ ਹੁੰਦੇ ਹਨ।ਇਸ ਲਈ ਨਗਨ ਸਥਿਤੀ ਦੇ ਵਿੱਚ ਜੇਕਰ ਅਸੀਂ ਨਹਾਉਂਦੇ ਹਾਂ ਤਾਂ ਇਸ ਨਾਲ ਉਨ੍ਹਾਂ ਦਾ ਅਪਮਾਨ ਹੁੰਦਾ ਹੈ।ਸੋ ਇਸ ਗੱਲ ਦਾ ਸਾਨੂੰ

ਜਰੂਰ ਧਿਆਨ ਰੱਖਣਾ ਚਾਹੀਦਾ ਹੈ।ਇਸ ਤੋਂ ਇਲਾਵਾ ਦੋਸਤੋ ਜਦੋਂ ਅਸੀਂ ਨਹਾ ਕੇ ਬਾਥਰੂਮ ਵਿੱਚੋਂ ਬਾਹਰ ਨਿਕਲਦੇ ਹਾਂ ਤਾਂ ਬਾਥਰੂਮ ਨੂੰ ਜ਼ਰੂਰ ਸਾਫ਼ ਕਰ ਲੈਣਾ ਚਾਹੀਦਾ ਹੈ।ਜੇਕਰ ਅਸੀਂ ਬਾਥਰੂਮ ਗੰਦਾ

ਹੀ ਛੱਡ ਦਿੰਦੇ ਹਾਂ ਤਾਂ ਇਹ ਸਾਡੀ ਸਭ ਤੋਂ ਵੱਡੀ ਗੱਲਤੀ ਹੁੰਦੀ ਹੈ।ਸਾਨੂੰ ਕਦੇ ਵੀ ਇਹ ਗਲਤੀ ਨਹੀਂ ਕਰਨੀ ਚਾਹੀਦੀ ਹੈ। ਇਸ ਲਈ ਦੋਸਤੋ ਵਾਸਤੂ ਸ਼ਾਸਤਰ ਦੀਆਂ ਇਨ੍ਹਾਂ ਗੱਲਾਂ ਤੇ ਜਰੂਰ ਅਮਲ ਕਰਨਾ

ਚਾਹੀਦਾ ਹੈ।ਨਹਾਉਣ ਵੇਲੇ ਦੋਸਤੋਂ ਇਹਨਾਂ ਦੋ ਗੱਲਾਂ ਦਾ ਜ਼ਰੂਰ ਧਿਆਨ ਰੱਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ

ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਡਾਸਰ ਕੁੜੀ ਨਾਲ ਇਹ ਕੀ ਕਰ ਗਿਆ ਮੁੰਡਾ ਦੇਖ ਹੈਰਾਨ ਰਹਿਜੋਗੇ !

ਡਾਂਸਰ ਨਾਲਾ ਆ ਕੀ ਕਰਨੀ ਆਂ ਮੁੰਡਾ ਦੇਖ ਕੇ ਹੈਰਾਨ ਰਹਿ ਜਾਓਗੇ ਡਾਂਸਰਾਂ ਦਾ ਮੁੰਡਾ …

Leave a Reply

Your email address will not be published. Required fields are marked *