Saturday , July 31 2021
Breaking News

ਸਹੇਲੀ ਨੂੰ ਮਿਲਣ ਦੇ ਚੱਕਰ ਚ ਕਰੋਨਾ ਪਾਜੇਟਿਵ ਨੌਜਵਾਨ ਸੀਸਾ ਤੋੜਕੇ ਹੋਇਆ ਫਰਾਰ !

ਖਬਰ ਲੈਂਦੇ ਹਾਂ ਮੋਗੇ ਤੋਂ, ਇੱਕ ਬਹੁਤ ਹੈਰਾਨੀ ਵਾਲਾ ਮਾਮਲਾ ਮੋਗਾ ਦੇ ਸਿਵਲ ਹਸਪਤਾਲ ਤੋਂ ਸਾਹਮਣੇ ਆਇਆ ਹੈ।ਦਰਅਸਲ ਮੋਗਾ ਦੇ ਸਿਵਲ ਹਸਪਤਾਲ ਦੇ ਵਿੱਚ ਕਰੋਨਾ ਪੋਜਟਿਵ ਇੱਕ ਕੈਦੀ ਭਰਤੀ

ਸੀ ਜੋ ਕੇ ਫਰਾਰ ਹੋ ਗਿਆ ਅਤੇ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ।ਦਰਅਸਲ ਕਰੋਨਾ ਪੋਜਟਿਵ ਕੈਦੀ ਗੁਰਪ੍ਰੀਤ ਸਿੰਘ ਉਤੇ ਇੱਕ ਲੜਕੀ ਨੂੰ ਭਜਾ ਕੇ ਲੈ ਜਾਣ ਦਾ ਮਾਮਲਾ ਦਰਜ ਸੀ।ਜਿਸ ਤੋਂ ਬਾਅਦ

ਉਸ ਨੂੰ ਗ੍ਰਿਫਤਾਰ ਕਰਕੇ ਉਸ ਦਾ ਕਰੋਨਾ ਟੈਸਟ ਕੀਤਾ ਗਿਆ। ਜਿਸ ਤੋਂ ਬਾਅਦ ਉਸ ਦੀ ਰਿਪੋਰਟ ਪਾਜ਼ੀਟਿਵ ਆਈ ਸੀ ਅਤੇ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।ਪਰ ਬੀਤੇ ਦਿਨ ਉਹ

ਕਰੋਨਾ ਬਾਰਡ ਦੀ ਖਿੜਕੀ ਨੂੰ ਤੋੜ ਕੇ ਹੱਥਕੜੀਆਂ ਦੇ ਸਮੇਤ ਫਰਾਰ ਹੋ ਗਿਆ। ਬਾਹਰ ਉਸ ਦੀ ਨਿਗਰਾਨੀ ਦੇ ਲਈ ਇੱਕ ਕਾਂਸਟੇਬਲ ਤੈਨਾਤ ਸੀ। ਪਰ ਉਹ ਅੱਖ ਬਚਾ ਕੇ ਫਰਾਰ ਹੋ ਗਿਆ ਜਿਸ ਤੋਂ ਬਾਅਦ

ਪੁਲਿਸ ਨੂੰ ਹੱਥਾ ਪੈਰਾਂ ਦੀ ਪੈ ਗਈ। ਪੁਲਿਸ ਨੇ ਉਸ ਦਾ ਪਿੱਛਾ ਕੀਤਾ ਅਤੇ ਅਗਲੀ ਗਲੀ ਦੇ ਵਿੱਚੋਂ ਉਸ ਨੂੰ ਫੜ ਲਿਆ ਅਤੇ ਦੁਬਾਰਾ ਤੋਂ ਉਸ ਨੂੰ ਹਸਪਤਾਲ ਵਿੱਚ ਲਿਆਂਦਾ ਗਿਆ।ਇਸ ਤਰ੍ਹਾਂ ਲੋਕ ਆਪਣੀਆਂ

ਹਰਕਤਾਂ ਤੋ ਬਾਜ਼ ਨਹੀਂ ਆ ਰਹੇ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਸ ਮੰਦਰ ਰੋਜਾਨਾ ਆਉਦੇ ਨੇ ਹਜਾਰਾ ਨਾਗ !

ਦੇਸ਼ ਭਰ ਵਿੱਚ ਦੁਰਗਾ ਮਾਤਾ ਦੇ ਬਹੁਤ ਸਾਰੇ ਪ੍ਰਸਿੱਧ ਮੰਦਰ ਹਨ ਹੋ ਸਕਦਾ ਹੈ ਕਿ …

Leave a Reply

Your email address will not be published. Required fields are marked *