Sunday , June 13 2021

ਸਾਦੀਸੁਦਾ ਔਰਤ ਆਟੋ ਡਰਾਈਵਰ ਨਾਲ ਕਰ ਰਹੀ ਸੀ ਇਹ ਹਰਕਤ ਦੇਖਣ ਵਾਲਿਆ ਦਾ ਦਿਮਾਗ ਘੁੰਮ ਗਿਆ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਉੱਤਰ ਪ੍ਰਦੇਸ਼ ਤੋਂ ਆ ਰਿਹਾ ਤਾਜ਼ਾ ਮਾਮਲਾ ਜਿਸ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਇਕ ਔਰਤ ਜੋ ਕਿ ਸ਼ਾਦੀਸ਼ੁਦਾ ਸੀ। ਉਸ ਨੂੰ ਉਸ ਦੇ ਪ੍ਰੇਮੀ ਦੇ ਨਾਲ ਰੰਗੇ

ਹੱਥੀਂ ਫੜਿਆ ਗਿਆ ਹੈ ਜੋ ਕਿ ਇਕ ਆਟੋ ਰਿਕਸ਼ਾ ਚਲਾਉਂਦਾ ਸੀ। ਇਸ ਤੋਂ ਬਾਅਦ ਉਸ ਦੇ ਪਤੀ ਦੇ ਪਰਿਵਾਰ ਵਾਲਿਆਂ ਨੇ ਉਸ ਦੇ ਪ੍ਰੇਮੀ ਨੂੰ ਇੱਕ ਦਰੱਖਤ ਦੇ ਨਾਲ ਬੰਨ੍ਹ ਲਿਆ। ਅਤੇ ਫਿਰ ਉਸ ਦੇ ਨਾਲ

ਬਹੁਤ ਕੁੱਟਮਾਰ ਕੀਤੀ। ਇਸ ਤੋਂ ਬਾਅਦ ਇਹ ਮਾਮਲਾ ਪੁਲੀਸ ਦੇ ਕੋਲ ਭੇਜਿਆ ਗਿਆ। ਫਿਰ ਪੁਲਿਸ ਨੇ ਆ ਕੇ ਉਸ ਅੌਰਤ ਦੇ ਪ੍ਰੇਮੀ ਨੂੰ ਉਸ ਦੇ ਪਤੀ ਦੇ ਪਰਿਵਾਰ ਵਾਲਿਆ ਤੋਂ ਬਚਾ ਲਿਆ। ਪਰ

ਇਸ ਸਮੇ ਤੱਕ ਉਸ ਦੇ ਨਾਲ ਬਹੁਤ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ। ਇਸ ਬਾਰੇ ਵਿੱਚ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵਿਡੀੳ ਨੂੰ ਜਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ

ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਸ ਐਕਟਰਸ ਨੂੰ ਦੇਖ ਵਿਸਵਾਸ ਨਹੀ ਕਰੋਗੇ ਕਿੰਨਾ ਬਦਲ ਚੁੱਕੀ ਹੈ !

ਰਾਮੈਨ ਸੀਰੀਅਲ ਦੀ ਸੀਤਾ ਅੱਜ ਕਿੰਨੀ ਬਦਲ ਗਈ ਹੈ ਰਬੜਮੈਨ ਸੀਰੀਅਲ ਜੋ ਕਿ ਕਾਫ਼ੀ ਸਮਾਂ …

Leave a Reply

Your email address will not be published. Required fields are marked *