Wednesday , July 28 2021

ਨਾਬਾਲਗ ਕੁੜੀ ਨਾਲ ਕਰ ਰਿਹਾ ਸੀ ਇਹ ਕਰਤੂਤ ਚੜ ਗਿਆ ਧੱਕੇ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਫਤਹਿਗਡ਼੍ਹ ਸਾਹਿਬ ਤੋਂ ਆ ਰਿਹਾ ਤਾਜ਼ਾ ਮਾਮਲਾ ਜਿਸਦੇ ਵਿਚ ਦੱਸਿਆ ਜਾ ਰਿਹਾ ਹੈ। ਕਿ ਇਕ ਸੋਲ਼ਾਂ ਸਾਲ ਦੀ ਨਾਬਾਲਿਗ ਲੜਕੀ ਦੇ ਨਾਲ ਜਬਰ ਜਨਾਹ ਦਾ

ਮਾਮਲਾ ਸਾਹਮਣੇ ਆਇਆ ਹੈ ਦੋਸਤ ਦੱਸਿਆ ਜਾ ਰਿਹਾ ਹੈ। ਕਿ ਪੁਲਸ ਦੇ ਕੋਲ ਇਕ ਦਰਖਾਸ ਦਿੱਤੀ ਗਈ ਸੀ। ਜਿਸ ਦਿ ਵਿਚ ਕੁੜੀ ਦੇ ਬਾਪ ਨੇ ਦੱਸਿਆ ਸੀ। ਕਿ ਜਦੋਂ ਉਹ ਆਪਣੀਆਂ ਦੋ ਕੁੜੀਆਂ ਦੇ ਨਾਲ

ਇੱਕ ਟੈਂਟ ਦੇ ਵਿੱਚ ਸੁੱਤਾ ਪਿਆ ਸੀ। ਤਾਂ ਜਦੋਂ ਉਸਨੇ ਸਵੇਰੇ ਦੇਖਿਆ ਤਾਂ ਉਸ ਦੀ ਇੱਕ ਲੜਕੀ ਟੈਂਟ ਦੇ ਵਿੱਚ ਨਹੀਂ ਸੀ। ਇਸ ਤੋਂ ਬਾਅਦ ਪੁਲੀਸ ਨੇ ਜਦੋਂ ਛਾਪਾਮਾਰੀ ਸ਼ੁਰੂ ਕੀਤੀ। ਤਾਂ ਉਨ੍ਹਾਂ ਨੇ ਇਕ ਮੁੰਡੇ ਦੇ

ਨਾਲ ਉਨ੍ਹਾਂ ਦੀ ਇਕ ਨਾਬਾਲਿਗ ਲੜਕੀ ਨੂੰ ਪਾਇਆ। ਜਿਸ ਤੋਂ ਬਾਅਦ ਉਨ੍ਹਾਂ ਨੇ ਆਰੋਪੀ ਨੂੰ ਸਲਾਖਾਂ ਦੇ ਪਿੱਛੇ ਕਰ ਦਿੱਤਾ। ਇਸ ਤੋਂ ਅੱਗੇ ਕੀ ਹੋਇਆ। ਇਹ ਜਾਣਨ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ

ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਇਹ ਜਾਣਕਾਰੀ ਸੋਸਲ ਮੀਡੀਆ ਤੋ ਸਕੇ।

About admin

Check Also

ਜੇ ਹਿੰਮਤ ਹੈ ਤਾ ਦੇਖੋ ਹੱਸ ਹੱਸ ਬੁਰਾ ਹਾਲ ਹੋਜੇਗਾ !

ਦੋਸਤੋ ਅੱਜ ਅਸੀ ਤੁਹਾਨੂੰ ਦੱਸਣ ਜਾ ਰਹੇ ਹਾਂ, ਕੁੱਝ ਮਝੇਦਾਰ ਚੁਟਕਲੇ ਜਿਸ ਨੂੰ ਸੁਣ ਕੇ …

Leave a Reply

Your email address will not be published. Required fields are marked *