ਦੋਸਤੋ ਸੌਂਫ ਇੱਕ ਅਜਿਹਾ ਮਸਾਲਾ ਹੈ ਜੋ ਹਰ ਘਰ ਦੀ ਰਸੋਈ ਦੇ ਵਿੱਚ ਉਪਲੱਬਧ ਹੁੰਦਾ ਹੈ।ਇਸ ਨੂੰ ਮਸਾਲਿਆਂ ਦੀ ਰਾਣੀ ਵੀ ਕਿਹਾ ਜਾਂਦਾ ਹੈ।ਸੌਫ਼ ਦੇ ਵਿੱਚ ਕੈਲਸ਼ੀਅਮ ਪੋਟਾਸ਼ੀਅਮ ਮੈਗਨੀਸ਼ੀਅਮ ਅਤੇ ਫਾਈਬਰ ਭਰਪੂਰ ਮਾਤਰਾ ਦੇ ਵਿੱਚ ਹੁੰਦਾ ਹੈ।
ਇਸ ਤੋ ਇਲਾਵਾ ਵੀ ਸੌਂਫ ਦੇ ਵਿੱਚ ਬਹੁਤ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ।ਦੋਸਤੋ ਜੇਕਰ ਤੁਸੀਂ ਰੋਜ਼ਾਨਾ ਸੌਂਫ ਦਾ ਸੇਵਨ ਕਰਦੇ ਹੋ ਤਾਂ ਤੁਹਾਡੇ ਸਰੀਰ ਦੇ ਵਿੱਚ ਬਹੁਤ ਸਾਰੇ ਰੋਗ ਖਤਮ ਹੋ ਜਾਂਦੇ ਹਨ।ਜੇਕਰ ਖਾਣਾ ਖਾਣ ਤੋਂ ਬਾਅਦ ਇੱਕ ਚੱਮਚ ਸੌਂਫ ਦਾ ਸੇਵਨ
ਕੀਤਾ ਜਾਵੇ ਤਾਂ ਭੋਜਨ ਚੰਗੀ ਤਰ੍ਹਾਂ ਪਚ ਜਾਂਦਾ ਹੈ।ਇਸ ਦੇ ਨਾਲ-ਨਾਲ ਇਹ ਪੇਟ ਨਾਲ ਸੰਬੰਧਿਤ ਸਮੱਸਿਆਵਾਂ ਨੂੰ ਖਤਮ ਕਰਦੀ ਹੈ।ਜਿਵੇਂ ਕੇ ਦੋਸਤੋ ਪੇਟ ਦੇ ਵਿੱਚ ਕਬਜ਼ ਗੈਸ ਐਸੀਡਿਟੀ ਦੀ ਸਮੱਸਿਆ ਵਿੱਚ ਅਸੀਂ ਸੌਫ ਦਾ ਸੇਵਨ ਕਰ ਸਕਦੇ ਹਾਂ।
ਸੌਫ ਦੇ ਵਿੱਚ ਮਿਸ਼ਰੀ ਮਿਲਾ ਕੇ ਦੁੱਧ ਦੇ ਨਾਲ ਸੇਵਨ ਕਰਨ ਤੇ ਅੱਖਾਂ ਦੀ ਰੋਸ਼ਨੀ ਵੱਧ ਜਾਂਦੀ ਹੈ।ਰਾਤ ਦੇ ਸਮੇਂ ਇੱਕ ਚੱਮਚ ਸੌਂਫ ਨੂੰ ਤਵੇ ਤੇ ਭੁੰਨ ਲਵੋ ਅਤੇ ਖਾਣਾ ਖਾਣ ਤੋਂ ਬਾਅਦ ਇਸ ਦਾ ਸੇਵਨ ਕਰੋ। ਅਜਿਹਾ ਕਰਨ ਨਾਲ ਪੇਟ ਦੀਆਂ
ਸਮੱਸਿਆਵਾਂ ਖ਼ਤਮ ਹੋ ਜਾਣਗੀਆਂ।ਜੇਕਰ ਦਸਤ ਲੱਗੇ ਹੋਣ ਤਾਂ ਸੌਂਫ ਦਾ ਇਸਤੇਮਾਲ ਭੁੰਨ ਕੇ ਕਰਨਾ ਚਾਹੀਦਾ ਹੈ।ਸੋ ਇਸ ਤਰ੍ਹਾਂ ਸੌਂਫ ਬਹੁਤ ਹੀ ਗੁਣਕਾਰੀ ਹੁੰਦੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ
ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।