Saturday , June 12 2021

ਹਵਸ ਚ ਅੰਨੇ ਮੁੰਡੇ ਨੇ ਮਾਮੇ ਦੀ ਕੁੜੀ ਨੂੰ ਬਣਾਇਆ ਆਪਣਾ ਸਿਕਾਰ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਤਰਨਤਾਰਨ ਤੋਂ ਆ ਰਿਹਾ ਤਾਜ਼ਾ ਮਾਮਲਾ ਰਿਸ਼ਤੇ ਵਿੱਚ ਦੱਸਿਆ ਜਾ ਰਿਹਾ ਹੈ। ਕਿ ਇੱਕ ਮੁੰਡਾ ਜੋ ਕਿ ਕੁਝ ਸਮੇਂ ਪਹਿਲਾਂ ਆਪਣੇ ਮਾਮੇ ਦੇ ਘਰ ਰਹਿਣ ਲਈ ਗਿਆ ਸੀ।

ਉੱਥੇ ਜਾ ਕੇ ਆਪਣੀ ਮਾਮੀ ਦੀ ਕੁੜੀ ਦੀ ਨੂੰ ਵੀ ਪਿਆਰ ਪੈ ਜਾਂਦਾ ਹੈ। ਜਿਸ ਤੋਂ ਬਾਅਦ ਉਹ ਇੱਕ ਦੂਸਰੇ ਨੂੰ ਇੰਨਾ ਜ਼ਿਆਦਾ ਪਿਆਰ ਕਰਨ ਲੱਗ ਜਾਂਦੇ ਹਨ। ਕਿ ਉਹ ਉੱਥੋਂ ਕੁੜੀ ਨੂੰ ਲੈ ਕੇ ਫ਼ਰਾਰ ਹੋ ਜਾਂਦਾ ਹੈ।

ਇਸ ਤੋਂ ਬਾਅਦ ਉਹ ਕਈ ਦਿਨਾਂ ਤਕ ਤਾਂ ਲੁਕਦਾ ਰਿਹਾ ਅਤੇ ਡਰਦਾ ਰਿਹਾ। ਪਰ ਇਸੇ ਸਮੇਂ ਉਸ ਦੀ ਮਾਮੀ ਦੁਬਾਰਾ ਉਸ ਦੇ ਪਰਿਵਾਰ ਉੱਤੇ ਪੁਲੀਸ ਦਾ ਪਰਚਾ ਦੇ ਦਿੱਤਾ ਗਿਆ। ਜਿਸ ਕਾਰਨ ਉਸ ਦੇ ਪਰਿਵਾਰ ਨੂੰ ਵੀ ਪ੍ਰੇਸ਼ਾਨੀ ਹੋ

ਰਹੀ ਸੀ। ਇਸ ਤੋਂ ਬਾਅਦ ਉਹ ਕੁੱਝ ਦਿਨ ਤਾਂ ਲੁਕਦਾ ਰਿਹਾ। ਪਰ ਇਸ ਤੋਂ ਬਾਅਦ ਉਸ ਨੇ ਇੱਕ ਦਿਨ ਹਾਰ ਕੇ ਆਤਮਹੱਤਿਆ ਕਰ ਲਈ ਉਸ ਨੇ ਪੱਖੇ ਨਾਲ ਲਟਕ ਕੇ ਆਪਣੀ ਜਾਨ ਦੇ ਦਿੱਤੀ। ਦੋਸਤੋ ਵੈਸੇ ਤਾਂ

ਉਨ੍ਹਾਂ ਦਾ ਇਹ ਰਿਸ਼ਤਾ ਦੁਨੀਆ ਨੇ ਕਬੂਲ ਕਰਨਾ ਸੀ। ਪਰ ਫਿਰ ਵੀ ਇੰਨਾ ਵੱਡਾ ਕਦਮ ਨਹੀਂ ਚੁੱਕਣਾ ਚਾਹੀਦਾ ਸੀ। ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ

ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਇਹ ਜਾਣਕਾਰੀ ਸੋਸਲ ਮੀਡੀਆ ਤੋ ਸਕੇ।

About admin

Check Also

ਇਸ ਐਕਟਰਸ ਨੂੰ ਦੇਖ ਵਿਸਵਾਸ ਨਹੀ ਕਰੋਗੇ ਕਿੰਨਾ ਬਦਲ ਚੁੱਕੀ ਹੈ !

ਰਾਮੈਨ ਸੀਰੀਅਲ ਦੀ ਸੀਤਾ ਅੱਜ ਕਿੰਨੀ ਬਦਲ ਗਈ ਹੈ ਰਬੜਮੈਨ ਸੀਰੀਅਲ ਜੋ ਕਿ ਕਾਫ਼ੀ ਸਮਾਂ …

Leave a Reply

Your email address will not be published. Required fields are marked *