Sunday , June 13 2021

ਇਸ ਚੀਜ ਦੇ ਖਾਣ ਨਾਲ ਸੂਗਰ ਅੱਖਾ ਤੇ ਜੋੜਾ ਦਾ ਦਰਦ ਬੁਢਾਪੇ ਤੱਕ ਕੋਈ ਸਮੱਸਿਆ ਨਹੀ ਆਵੇਗੀ !

ਦੋਸਤੋ ਸਰਦੀਆਂ ਦੇ ਮੌਸਮ ਵਿੱਚ ਬਹੁਤ ਸਾਰੀਆਂ ਹਰੀਆਂ ਪੱਤੇਦਾਰ ਸਬਜ਼ੀਆਂ ਆਉਂਦੀਆਂ ਹਨ,ਜੋ ਸਾਨੂੰ ਜਰੂਰ ਖਾਣੀਆਂ ਚਾਹੀਦੀਆਂ ਹਨ। ਸਰਦੀ ਦੇ ਮੌਸਮ ਵਿੱਚ ਜੋੜਾਂ ਦੇ ਦਰਦ ਦੀ ਸਮੱਸਿਆ ਅਤੇ ਸਰਦੀ ਖਾਂਸੀ ਵਧੇਰੇ

ਵਧ ਜਾਂਦੀਆਂ ਹਨ।ਇਸ ਮੌਸਮ ਵਿੱਚ ਸਾਨੂੰ ਹਰੀਆਂ ਪੱਤੇਦਾਰ ਸਬਜ਼ੀਆਂ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।ਦੋਸਤੋ ਸਰਦੀਆਂ ਦੇ ਮੌਸਮ ਵਿੱਚ ਬਰੋਕਲੀ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।ਇਸ ਵਿੱਚ ਭਰਪੂਰ ਮਾਤਰਾ ਵਿੱਚ

ਆਇਰਨ ਮੈਗਨੀਸ਼ੀਅਮ ਪੋਟਾਸ਼ੀਅਮ ਹੁੰਦਾ ਹੈ ਜੋ ਸਰੀਰ ਨੂੰ ਸਰਦੀਆਂ ਦੇ ਮੌਸਮ ਵਿੱਚ ਸਰੀਰ ਨੂੰ ਗਰਮੀ ਪ੍ਰਦਾਨ ਕਰਦਾ ਹੈ।ਇਸ ਤੋਂ ਇਲਾਵਾ ਦੋਸਤੋ ਸਰਦੀਆਂ ਦੇ ਮੌਸਮ ਵਿੱਚ ਪਾਲਕ ਬਹੁਤ ਹੀ ਫਾਇਦੇਮੰਦ ਰਹਿੰਦੀ ਹੈ। ਪਾਲਕ ਦੇ ਵਿੱਚ

ਭਰਪੂਰ ਮਾਤਰਾ ਵਿੱਚ ਮੈਗਨੀਸ਼ੀਅਮ ਪੋਟਾਸ਼ੀਅਮ ਆਇਰਨ ਹੁੰਦਾ ਹੈ ਜੋ ਸਾਨੂੰ ਫ਼ਾਇਦਾ ਪਹੁੰਚਾਉਂਦਾ ਹੈ।ਅਸੀਂ ਪਾਲਕ ਤੋਂ ਬਹੁਤ ਸਾਰੀਆਂ ਸਬਜ਼ੀਆਂ ਬਣਾ ਸਕਦੇ ਹਾਂ ਅਤੇ ਇਸ ਦਾ ਸਲਾਦ ਵੀ ਸੇਵਨ ਕਰ ਸਕਦੇ ਹਾਂ।

ਸਰਦੀਆਂ ਦੇ ਮੌਸਮ ਵਿੱਚ ਸਾਨੂੰ ਪੱਤਾ ਗੋਭੀ ਦਾ ਸੇਵਨ ਵੀ ਜ਼ਰੂਰ ਕਰਨਾ ਚਾਹੀਦਾ ਹੈ ਜੂਸ ਅਤੇ ਸਲਾਦ ਵੀ ਬਣਾ ਸਕਦੇ ਹਾਂ। ਇਸ ਮੌਸਮ ਵਿੱਚ ਦੋਸਤੋ ਪੱਤਾ ਗੋਭੀ ਸਾਨੂੰ ਗਰਮੀ ਪਹੁੰਚਾਉਂਦੀ ਹੈ।ਇਸ ਤਰ੍ਹਾਂ ਸਾਨੂੰ ਸਰਦੀਆਂ ਦੇ ਮੌਸਮ

ਵਿੱਚ ਹਰੇਕ ਪੱਤੇਦਾਰ ਹਰੀਆਂ ਸਬਜ਼ੀਆਂ ਦਾ ਸੇਵਨ ਕਰਨਾ ਚਾਹੀਦਾ ਹੈ।ਇਸ ਤਰੀਕੇ ਦੇ ਨਾਲ ਸਰਦੀਆਂ ਦੇ ਮੌਸਮ ਵਿੱਚ ਗਰਮੀ ਦਾ ਅਹਿਸਾਸ ਬਣਿਆ ਰਹਿੰਦਾ ਹੈ ਅਤੇ ਕਈ ਰੋਗਾਂ ਤੋਂ ਵੀ ਬਚਿਆ ਜਾ ਸਕਦਾ ਹੈ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਇਹ ਜਾਣਕਾਰੀ ਸੋਸਲ ਮੀਡੀਆ ਤੋ ਸਕੇ।

About admin

Check Also

ਪੈਰਾ ਦੀਆ ਬਿਆਈਆ ਤੇ ਹੱਥਾ ਦੀਆ ਕੋਰਾ ਦਾ ਅਚੂਕ ਇਲਾਜ !

ਦੋਸਤੋ ਸਰਦੀਆਂ ਦੇ ਮੌਸਮ ਵਿੱਚ ਅਸੀਂ ਅਕਸਰ ਹੀ ਦੇਖਿਆ ਹੈ ਕਿ ਕਈ ਲੋਕਾਂ ਦੇ ਬੁੱਲ੍ਹ …

Leave a Reply

Your email address will not be published. Required fields are marked *