Saturday , June 12 2021

ਰੋਜਾਨਾ ਖਾਓ 5-6 ਦਾਣੇ ਮਿਸਰੀ ਦੇ ਫਾਇਦੇ ਸੁਣ ਹੈਰਾਨ ਰਹਿਜੋਗੇ !

ਪ੍ਰਸ਼ਾਦ ਵਜੋਂ ਖਾਧੀ ਗਈ ਮਿਸ਼ਰੀ ਬਹੁਤ ਹੀ ਫਾਇਦੇਮੰਦ ਹੁੰਦੀ ਹੈ।ਇਸ ਵਿੱਚ ਮਿਠਾਸ ਦੇ ਨਾਲ ਨਾਲ ਹੋਰ ਵੀ ਬਹੁਤ ਸਾਰੇ ਗੁਣ ਪਾਏ ਜਾਂਦੇ ਹਨ ਜੋ ਸਰੀਰ ਲਈ ਫਾਇਦੇਮੰਦ ਹੁੰਦੇ ਹਨ। ਮਿਸ਼ਰੀ ਖਾਣ ਨਾਲ ਸਰੀਰ ਨੂੰ ਠੰਢਕ ਮਿਲਦੀ ਹੈ।

ਇਹ ਸੁਆਦਿਸ਼ਟ ਹੋਣ ਦੇ ਨਾਲ-ਨਾਲ ਬਹੁਤ ਹੀ ਫ਼ਾਇਦੇਮੰਦ ਵੀ ਹੁੰਦੀ ਹੈ।ਅੱਜ ਅਸੀਂ ਇਸ ਨੇ ਕੁਝ ਫਾਇਦਿਆਂ ਬਾਰੇ ਤੁਹਾਨੂੰ ਦੱਸਾਂਗੇ। ਦੋਸਤੋ ਜੇਕਰ ਮੂੰਹ ਦੇ ਵਿੱਚ ਛਾਲੇ ਪੈ ਗਏ ਹਨ ਤਾਂ ਦੋਸਤੋ ਮਿਸ਼ਰੀ ਅਤੇ ਇਲਾਇਚੀ ਨੂੰ ਪੀਸ ਕੇ ਪੇਸਟ ਤਿਆਰ

ਕਰ ਲਓ ਅਤੇ ਇਸ ਨੂੰ ਛਾਲਿਆਂ ਉੱਤੇ ਲਗਾਓ।ਇਸ ਨਾਲ ਛਾਲਿਆਂ ਦੀ ਸਮੱਸਿਆ ਦੂਰ ਹੋ ਜਾਵੇਗੀ।ਇਸ ਤੋਂ ਇਲਾਵਾ ਦੋਸਤੋ ਮਿਸ਼ਰੀ ਦੇ ਸੇਵਨ ਨਾਲ ਗਰਮੀਆਂ ਵਿੱਚ ਲੂ ਲੱਗਣ ਦਾ ਖ਼ਤਰਾ ਵੀ ਘਟ ਜਾਂਦਾ ਹੈ।ਸ਼ਰਬਤ ਵਿੱਚ ਮਿਸ਼ਰੀ ਮਿਲਾ ਕੇ ਸੇਵਨ

ਕਰਨ ਨਾਲ ਗਰਮੀਆਂ ਵਿੱਚ ਸਰੀਰ ਨੂੰ ਠੰਢਕ ਮਿਲਦੀ ਹੈ।ਜੇਕਰ ਦੋਸਤੋ ਦੁੱਧ ਵਿੱਚ ਕੇਸਰ ਅਤੇ ਮਿਸ਼ਰੀ ਮਿਲਾਕੇ ਸੇਵਨ ਕੀਤਾ ਜਾਵੇ ਤਾਂ ਸਰੀਰ ਵਿੱਚ ਹੀਮੋਗਲੋਬਿਨ ਦੀ ਮਾਤਰਾ ਵਧਦੀ ਹੈ। ਇਸ ਲਈ ਦੋਸਤੋਂ ਮਿਸ਼ਰੀ ਦਾ ਸੇਵਨ ਬਹੁਤ ਫਾਇਦਾ ਕਰਦਾ ਹੈ।

ਜੇਕਰ ਦੋਸਤੋ ਗਲੇ ਦੇ ਵਿੱਚ ਇਨਫੈਕਸ਼ਨ ਖਰਾਸ਼ ਅਤੇ ਦਰਦ ਦੀ ਸਮੱਸਿਆ ਹੈ ਤਾਂ ਅਸੀਂ ਮਿਸ਼ਰੀ ਦਾ ਸੇਵਨ ਕਰ ਸਕਦੇ ਹਾਂ।ਗਲੇ ਦੀ ਸਮਸਿਆਵਾਂ ਨੂੰ ਮਿਸ਼ਰੀ ਦੂਰ ਕਰਦੀ ਹੈ।ਇਸ ਤਰ੍ਹਾਂ ਦੋਸਤੋ ਮਿਸ਼ਰੀ ਦਾ ਸੇਵਨ ਗਰਮੀਆਂ ਦੇ ਵਿੱਚ ਬਹੁਤ ਹੀ ਲਾਭਕਾਰੀ ਹੁੰਦਾ ਹੈ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਇਹ ਜਾਣਕਾਰੀ ਸੋਸਲ ਮੀਡੀਆ ਤੋ ਸਕੇ।

About admin

Check Also

ਪੈਰਾ ਦੀਆ ਬਿਆਈਆ ਤੇ ਹੱਥਾ ਦੀਆ ਕੋਰਾ ਦਾ ਅਚੂਕ ਇਲਾਜ !

ਦੋਸਤੋ ਸਰਦੀਆਂ ਦੇ ਮੌਸਮ ਵਿੱਚ ਅਸੀਂ ਅਕਸਰ ਹੀ ਦੇਖਿਆ ਹੈ ਕਿ ਕਈ ਲੋਕਾਂ ਦੇ ਬੁੱਲ੍ਹ …

Leave a Reply

Your email address will not be published. Required fields are marked *