Monday , August 2 2021
Breaking News

ਦਹੀ ਚ 1 ਚੀਜ ਮਿਲਾਕੇ ਲਗਾਓ ਗਵਾਚਿਆ ਨੂਰ ਆਵੇਗਾ ਵਾਪਸ !

ਦੋਸਤੋ ਦਹੀਂ ਬਹੁਤ ਸਾਰੇ ਗੁਣਾਂ ਦਾ ਭੰਡਾਰ ਮੰਨਿਆ ਜਾਂਦਾ ਹੈ।ਦਹੀ ਵਿੱਚ ਲੈਕਟਿਕ ਐਸਿਡ ਹੁੰਦਾ ਹੈ ਜੋ ਕਿ ਸਰੀਰ ਲਈ ਫਾਇਦੇਮੰਦ ਹੁੰਦਾ ਹੈ। ਦੋਸਤੋ ਜੇਕਰ ਅਸੀਂ ਇਸ ਨੂੰ ਚਿਹਰੇ ਤੇ ਲਗਾਉਂਦੇ ਹਾਂ ਤਾਂ ਚਿਹਰੇ ਤੇ

ਨਿਖਾਰ ਆਉਂਦਾ ਹੈ ਅਤੇ ਚਮੜੀ ਮੁਲਾਇਮ ਹੁੰਦੀ ਹੈ।ਜੇਕਰ ਤੁਹਾਡੇ ਚਿਹਰੇ ਤੇ ਬਿਲਕੁਲ ਵੀ ਗਲੋ ਨਹੀਂ ਹੈ ਅਤੇ ਦਾਗ-ਧੱਬੇ ਹਨ ਤਾਂ ਅੱਜ ਅਸੀਂ ਇੱਕ ਬਹੁਤ ਹੀ ਬਹਿਤਰੀਨ ਨੁਸਖਾ ਤੁਹਾਨੂੰ ਦੱਸਾਂਗੇ।ਇਸ ਨੁਸਖ਼ੇ ਵਿੱਚ ਅਸੀਂ

ਦਹੀਂ ਦਾ ਇਸਤੇਮਾਲ ਕਰਾਂਗੇ।ਸਭ ਤੋਂ ਪਹਿਲਾਂ ਅਸੀਂ ਇੱਕ ਕਟੋਰੀ ਵਿੱਚ ਦੋ ਚਮਚ ਦਹੀਂ ਲਵਾਂਗੇ।ਦੋਸਤੋ ਦਹੀਂ ਥੋੜ੍ਹੀ ਖੱਟੀ ਹੋਣੀ ਚਾਹੀਦੀ ਹੈ।ਇਸ ਤੋਂ ਬਾਅਦ ਅਸੀਂ ਇੱਕ ਚੱਮਚ ਮੁਲਤਾਨੀ ਮਿੱਟੀ ਪਾਊਡਰ ਇਸ ਵਿੱਚ

ਪਾ ਲਵਾਂਗੇ ਅਤੇ ਚੰਗੀ ਤਰ੍ਹਾਂ ਮਿਕਸ ਕਰਾਂਗੇ।ਇਸ ਨੂੰ ਚੰਗੀ ਤਰ੍ਹਾਂ ਮਿਕਸ ਕਰ ਕੇ ਸਾਡਾ ਫੇਸ ਪੈਕ ਤਿਆਰ ਹੋ ਜਾਵੇਗਾ।ਆਪਣੇ ਚਿਹਰੇ ਨੂੰ ਚੰਗੀ ਤਰ੍ਹਾਂ ਸਾਫ਼ ਕਰਕੇ ਇਸ ਨੂੰ ਤੁਸੀਂ ਆਪਣੇ ਚਿਹਰੇ ਤੇ ਅਪਲਾਈ ਕਰੋ।

ਮਸਾਜ ਕਰਦੇ ਹੋਏ ਇਸ ਨੂੰ ਲਗਾਓ ਅਤੇ ਸੁੱਕਣ ਤੱਕ ਲੱਗੇ ਰਹਿਣ ਦੇਵੋ। ਜਦੋਂ ਇਹ ਸੁੱਕ ਜਾਵੇ ਤਾਂ ਤੁਸੀਂ ਰੋਜ਼ ਵਾਟਰ ਦੀ ਸਹਾਇਤਾ ਦੇ ਨਾਲ ਇਸ ਨੂੰ ਉਤਾਰੋ।ਆਪਣੇ ਚਿਹਰੇ ਨੂੰ ਪਾਣੀ ਦੇ ਨਾਲ ਚੰਗੀ ਤਰ੍ਹਾਂ ਸਾਫ ਕਰ ਲਓ।

ਇਸ ਨੁਸਖੇ ਨੂੰ ਜੇਕਰ ਤੁਸੀਂ ਰੋਜ਼ਾਨਾ ਇਸਤੇਮਾਲ ਕਰੋਗੇ ਤਾਂ ਤੁਹਾਡੇ ਚਿਹਰੇ ਤੇ ਨਿਖਾਰ ਆਵੇਗਾ ਅਤੇ ਪਿੰਪਲਸ ਦੀ ਸਮੱਸਿਆ ਖਤਮ ਹੋ ਜਾਵੇਗੀ।ਸੋ ਦੋਸਤੋ ਇਸ ਨੁਸਖੇ ਨੂੰ ਜ਼ਰੂਰ ਅਜ਼ਮਾਓ। ਇਹ ਜਾਣਕਾਰੀ ਸੋਸਲ ਮੀਡੀਆ ਲਈ

ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਇਹ ਜਾਣਕਾਰੀ ਸੋਸਲ ਮੀਡੀਆ ਤੋ ਸਕੇ।

About admin

Check Also

ਸੂਗਰ ਤੋ ਮਿਲੇਗੀ ਰਾਹਤ ਕਦੇ ਨਹੀ ਆਵੇਗਾ ਹਾਰਟ ਅਟੈਕ !

ਦੋਸਤੋ ਸਰੀਰ ਨੂੰ ਤੰਦਰੁਸਤ ਬਣਾਉਣ ਦੇ ਲਈ ਸਾਨੂੰ ਅਜਿਹੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ,ਜਿਹਨਾਂ …

Leave a Reply

Your email address will not be published. Required fields are marked *