Sunday , June 13 2021

2 ਬੇਟੇ ਆਪਣੀ ਮਾ ਦਾ ਕਰ ਰਹੇ ਸੀ ਸੰਸਕਾਰ ਪਰ ਹੋਇਆ ਕੁਝ ਅਜਿਹਾ ਕਿ ਦੋਨੋ ਭੱਜ ਨਿਕਲੇ !

ਮੌਤ ਮਾਂ ਦਾ ਚੱਲ ਰਿਹਾ ਸੀ ਅੰਤਿਮ ਸੰਸਕਾਰ ਦੋਨੋਂ ਬੇਟੇ ਉਥੋਂ ਭੱਜ ਕੇ ਕੋਰੋਨਾ ਦੀ ਮੌਤ ਮਾਂ ਦਾ ਚੱਲ ਰਿਹਾ ਸੀ ਸਸਕਾਰ ਤੇ ਦੋਨੋਂ ਬੈਠੇ ਇੱਥੋਂ ਭੱਜ ਕੇ ਕੋਰੋਨਾ ਦੀ ਦੂਜੀ ਲਹਿਰ ਚਲਦੇ ਕਰੋੜਾਂ ਲੋਕ ਆਪਣੀਆਂ ਜਾਨਾਂ

ਗਵਾ ਚੁੱਕੇ ਹਨ ਏਦਾਂ ਦੀ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਅਜਿਹੀ ਹੀ ਦਿਲ ਨੂੰ ਦਹਿਲਾਉਣ ਵਾਲੇ ਵੀਡਿਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ ਦੋ ਬੇਟੇ ਆਪਣੀ ਮਾਂ ਨੂੰ ਸ਼ਮਸ਼ਾਨਘਾਟ

ਵਿੱਚ ਛੱਡ ਕੇ ਭੱਜ ਗਏ ਕੋਰੋਨਾ ਨੇ ਦੇਸ਼ ਵਿਚ ਕਹਿਰ ਮਚਾਇਆ ਹੋਇਆ ਹੈ ਹਸਪਤਾਲਾਂ ਦੀਆਂ ਲਾਪਰਵਾਹੀਆਂ ਸਾਹਮਣੇ ਆ ਰਹੀਆਂ ਹਨ ਏਦਾਂ ਦਾ ਕਿੱਸਾ ਮਹਾਰਾਸ਼ਟਰ ਦੀ ਬੰਬਈ ਤੋਂ ਸਾਹਮਣੇ ਆਇਆ ਹੈ ਕੋਰੋਨਾ ਨੂੰ ਚੰਗੀ

ਤਰ੍ਹਾਂ ਲਪੇਟਿਆ ਗਿਆ ਸੀ ਐਮ ਪੁਲੀਸ ਵਿਚ ਜਦੋਂ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ ਉਨ੍ਹਾਂ ਦੀ ਅੰਤਿਮ ਸਸਕਾਰ ਦੀ ਤਿਆਰੀ ਚੱਲ ਰਹੀ ਤਾਂ ਉਸ ਵਿਚ ਹਲਚਲ ਹੋਈ ਸਵੱਸਥ ਕਰਮਚਾਰੀ ਨੇ ਉਨ੍ਹਾਂ ਨੂੰ ਚੈੱਕ ਕੀਤਾ

ਉਸ ਦੇ ਬੇਟੇ ਉਥੋਂ ਭੱਜ ਗਏ ਬੇਟੇ ਇਹਨੂੰ ਦੇਖ ਕੇ ਤੇ ਘਬਰਾ ਗਏ ਸੀ ਸ਼ਬੂ ਨੂੰ ਉਥੋਂ ਹੀ ਛੱਡ ਕੇ ਉਹ ਭੱਜ ਗਏ ਜਦੋਂ ਸਵਸਥ ਕਰਮਚਾਰੀ ਨੇ ਉਸ ਨੂੰ ਚੈੱਕ ਕੀਤਾ ਤਾਂ ਉਹ ਜ਼ਿੰਦਾ ਸੀ ਉਸ ਨੂੰ ਹਸਪਤਾਲ ਲੈ ਗਏ ਇਹ ਡਾਕਟਰਾਂ ਦੀ ਵੱਡੀ ਲਾਪਰਵਾਹੀ ਹੈ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਇਹ ਜਾਣਕਾਰੀ ਸੋਸਲ ਮੀਡੀਆ ਤੋ ਸਕੇ।

About admin

Check Also

ਇਸ ਐਕਟਰਸ ਨੂੰ ਦੇਖ ਵਿਸਵਾਸ ਨਹੀ ਕਰੋਗੇ ਕਿੰਨਾ ਬਦਲ ਚੁੱਕੀ ਹੈ !

ਰਾਮੈਨ ਸੀਰੀਅਲ ਦੀ ਸੀਤਾ ਅੱਜ ਕਿੰਨੀ ਬਦਲ ਗਈ ਹੈ ਰਬੜਮੈਨ ਸੀਰੀਅਲ ਜੋ ਕਿ ਕਾਫ਼ੀ ਸਮਾਂ …

Leave a Reply

Your email address will not be published. Required fields are marked *