Home / ਵਾਇਰਲ / ਇਹ ਵੀਡੀਓ ਤੁਹਾਨੂੰ ਕਰ ਦੇਵੇਗੀ ਭਾਵੁਕ !

ਇਹ ਵੀਡੀਓ ਤੁਹਾਨੂੰ ਕਰ ਦੇਵੇਗੀ ਭਾਵੁਕ !

ਅੱਜ-ਕੱਲ ਸੋਸ਼ਲ ਮੀਡੀਆ ਦੇ ਜ਼ਰੀਏ ਬਹੁਤ ਸਾਰੇ ਬੇਸਹਾਰਾ ਅਤੇ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ।ਇੱਕ ਵੀਰ ਵੱਲੋਂ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਬਣਾ ਕੇ ਸ਼ੇਅਰ ਕੀਤੀ ਗਈ ਹੈ,ਜਿਸਦੇ ਵਿੱਚ ਇੱਕ ਛੋਟਾ ਬੱਚਾ ਅਤੇ ਉਸਦਾ ਪਿਤਾ ਕਾਫੀ ਜ਼ਿਆਦਾ ਦੁਖੀ ਹਨ।

ਦਰਅਸਲ ਉਸ ਛੋਟੇ ਜਿਹੇ ਬੱਚੇ ਦੀ ਮਾਂ ਨੂੰ ਸੱਪ ਨੇ ਡੰਗ ਮਾਰ ਦਿੱਤਾ ਜਿਸ ਤੋਂ ਬਾਅਦ ਉਹ ਕਾਫੀ ਜ਼ਿਆਦਾ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਹੈ।ਉਸ ਦੇ ਇਲਾਜ ਦੇ ਵਿੱਚ ਬਹੁਤ ਜ਼ਿਆਦਾ ਖਰਚਾ ਆ ਰਿਹਾ ਹੈ ਜਿਸ ਨੂੰ ਉਸ ਦਾ ਪਤੀ ਦੇ

ਨਹੀਂ ਸਕਦਾ।ਇਸ ਕਰਕੇ ਸ਼ੋਸ਼ਲ ਮੀਡੀਆ ਦੇ ਜ਼ਰੀਏ ਲੋਕਾਂ ਤੋਂ ਮਦਦ ਮੰਗੀ ਜਾ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਉਹ ਛੋਟਾ ਜਿਹਾ ਬੱਚਾ ਆਪਣੀ ਮਾਂ ਦੇ ਲਈ ਕਾਫੀ ਜ਼ਿਆਦਾ ਹੋ ਰਿਹਾ ਹੈ।ਉਸ ਦੀ ਮਾਂ ਨੂੰ ਬਚਾਉਣ ਦੇ ਲਈ ਸਾਨੂੰ ਉਹਨਾਂ ਦੀ ਮਦਦ

ਜ਼ਰੂਰ ਕਰਨੀ ਚਾਹੀਦੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਤੁਸੀਂ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ

ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਗਲਤੀ ਨਾਲ ਲਿਆ ਪੰਗਾ ਪਰ ਫਿਰ ਜੋ ਹੋਇਆ !

ਦੋਸਤੋ ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋਈਆ ਕੁਝ ਵੀਡੀਓ ਬਾਰੇ ਜਾਣਕਾਰੀ ਦਵਾਗੇ। ਪਹਿਲੀ …

Leave a Reply

Your email address will not be published.

error: Content is protected !!