ਦੋਸਤੋ ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਵੱਲੋਂ 2018 ਵਿੱਚ ਉਜਵਲ ਯੋਜਨਾ ਜਾਰੀ ਕੀਤੀ ਗਈ ਸੀ। ਜੋ ਪੰਜਾਬ ਵਿੱਚ ਨਹੀਂ ਹੋਰ ਕੋਈ ਰਾਜ ਵਿੱਚ ਲਾਗੂ ਕੀਤੀ ਗਈ ਸੀ। ਫਿਰ ਹੌਲੀ-ਹੌਲੀ ਉਹ ਪੂਰੇ ਦੇਸ਼ ਵਿੱਚ ਫੈਲਣ ਲੱਗ ਪਈ। ਹੁਣ ਇਹ ਸਕੀਮ ਪੰਜਾਬ ਵਿੱਚ ਵੀ
ਆ ਗਈ ਹੈ ਅਤੇ ਲੋਕ ਇਸ ਦਾ ਫਾਇਦਾ ਉਠਾ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਹੁਣ ਇੱਕ ਸਿਲੰਡਰ ਅਤੇ ਇੱਕ ਗੈਸ ਚੁੱਲ੍ਹਾ ਲੋਕਾਂ ਨੂੰ ਬਿਲਕੁਲ ਫਰੀ ਦਿੱਤਾ ਜਾਵੇਗਾ। ਜੇਕਰ ਤੁਸੀਂ ਵੀ ਇਸ ਸਕੀਮ ਦਾ ਫਾਇਦਾ ਉਠਾਉਣਾ ਚਾਹੁੰਦੇ ਹੋ ਤਾਂ ਤੁਸੀਂ ਐਲ ਪੀ ਜੀ ਗੈਸ
ਦੇ ਦਫ਼ਤਰ ਜਾ ਕੇ ਇਸ ਬਾਰੇ ਅਪਲਾਈ ਕਰ ਸਕਦੇ ਹੋ। ਅਪਲਾਈ ਕਰਨ ਲਈ ਤੁਹਾਡੇ ਕੋਲ ਰਾਸ਼ਨ ਕਾਰਡ, ਆਧਾਰ ਕਾਰਡ, ਦੋ ਪਾਸਪੋਰਟ ਸਾਈਜ ਦੀਆਂ ਫੋਟੋਆਂ ਅਤੇ ਇਕ ਅਜਿਹਾ ਅਕਾਊਂਟ ਚਾਹੀਦਾ ਹੈ। ਜੋ ਕਿਸੇ ਨਾਲ ਵੀ ਜੁਆਇੰਟ ਨਾ ਹੋਵੇ।
ਜਿਸ ਤੋਂ ਬਾਅਦ ਤੁਹਾਨੂੰ ਇਸ ਸਕੀਮ ਲਈ ਅਪਲਾਈ ਕਰ ਦਿੱਤਾ ਜਾਵੇਗਾ ਤੁਹਾਨੂੰ ਇੱਕ ਸਲੰਡਰ ਅਤੇ ਗੈਸ ਚੁੱਲ੍ਹਾ ਫ੍ਹੀ ਮਿਲ ਜਾਵੇਗਾ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।