ਕਿਹਾ ਜਾਂਦਾ ਹੈ ਕਿ ਕਾਨੂੰਨ ਨੂੰ ਆਪਣੇ ਹੱਥ ਵਿੱਚ ਨ ਹੀਂ ਲੈਣਾ ਚਾਹੀਦਾ ਇਹ ਬਹੁਤ ਵੱਡਾ ਜੁਰਮ ਹੁੰਦਾ ਹੈ।ਪਰ ਆਏ ਦਿਨ ਲੋਕ ਕੁਝ ਅਜਿਹੀਆਂ ਗ਼ਲਤੀਆਂ ਕਰ ਦਿੰਦੇ ਹਨ ਜਿਸ ਕਾਰਣ ਕਾਨੂੰਨ ਨਾਂ ਦੀ ਚੀਜ਼ ਤੋਂ ਵਿਸ਼ਵਾਸ ਉਠਦਾ ਜਾ ਰਿ ਹਾ ਹੈ।
ਪੁਲਿਸ ਕਰਮੀਆਂ ਉੱਤੇ ਹਮੇਸ਼ਾ ਹੀ ਆਮ ਜਨਤਾ ਨੂੰ ਤੰ ਗ ਪਰੇਸ਼ਾਨ ਕਰਨ ਦੇ ਆਰੋਪ ਲਗਦੇ ਰਹਿੰਦੇ ਹਨ। ਰਾਜਸਥਾਨ ਦਾ ਇਕ ਮਾਮਲਾ ਸੋਸ਼ਲ ਮੀਡੀਆ ਤੇ ਕਾਫ਼ੀ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ।ਦਰਅਸਲ ਟਵੀਟਰ ਉੱਤੇ ਰਾਜਸਥਾਨ ਦੀ ਇੱਕ ਵੀਡੀਓ ਕਾਫੀ ਜ਼ਿਆਦਾ ਵਾ ਇ ਰ ਲ ਹੋ ਰਹੀ ਹੈ।
ਜਿਸ ਵਿੱਚ ਮਹਿਲਾ ਮਜ਼ਦੂਰਾਂ ਨੂੰ ਕਾਫੀ ਦਰਦਨਾਕ ਸਜ਼ਾ ਦਿੱ ਤੀ ਜਾ ਰਹੀ ਹੈ।ਕਿਹਾ ਜਾ ਰਿਹਾ ਹੈ ਕਿ ਉਥੋਂ ਦੇ ਲੋਕਾਂ ਨੇ ਗਲਤ ਚੁਣਾਵ ਦਿੱਤੇ ਜਿਸ ਕਾਰਨ ਉਨ੍ਹਾਂ ਨੂੰ ਅਜਿਹੀ ਸਜ਼ਾ ਦਿੱਤੀ ਜਾ ਰਹੀ ਹੈ।ਇਸ ਵੀਡੀਓ ਵਿੱਚ ਕੁਝ ਮਹਿਲਾਵਾਂ ਨੂੰ ਕੰਨ ਫੜ ਕੇ ਬੈਠਕਾਂ ਲਗਾਉਂਦੇ ਦੀ ਸਜ਼ਾ ਦਿੱ ਤੀ ਜਾ ਰਹੀ ਹੈ।
ਇਸ ਤਰ੍ਹਾਂ ਪ੍ਰਸ਼ਾਸਨ ਵੱਲੋਂ ਉਸ ਇਲਾਕੇ ਵਿੱਚ ਲੋ ਕਾਂ ਨੂੰ ਅਜਿਹੀਆਂ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ। ਇਹ ਵੀਡੀਓ ਕਿਸ ਇਲਾਕੇ ਦਾ ਹੈ ਹਾਲੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ।ਪਰ ਇਹ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰ ਹੀ ਹੈ।
ਇਸ ਵੀਡੀਓ ਨੂੰ ਦੇਖ ਲੋਕ ਬਹੁਤ ਹੈਰਾਨ ਵੀ ਹੋ ਰ ਹੇ ਹਨ।ਇਸ ਤਰ੍ਹਾਂ ਪ੍ਰਸ਼ਾਸਨ ਆਮ ਜਨਤਾ ਦੇ ਨਾਲ ਬੁਰਾ ਸਲੂਕ ਕਰ ਰਿਹਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇ ਅ ਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱ ਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾ ਇ ਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।