Home / ਵਾਇਰਲ / ਸਕੇ ਭਰਾਵਾ ਨੇ ਭੈਣ ਨਾਲ ਕੀਤੀ ਰੂਹ ਕੰਬਾਊ ਵਾਰਦਾਤ !

ਸਕੇ ਭਰਾਵਾ ਨੇ ਭੈਣ ਨਾਲ ਕੀਤੀ ਰੂਹ ਕੰਬਾਊ ਵਾਰਦਾਤ !

ਦੋਸਤੋ ਅੱਜ ਕੱਲ੍ਹ ਬਹੁਤ ਹੀ ਹੈਰਾਨ ਕਰ ਦੇਣ ਵਾਲੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ,ਜਿਹਨਾਂ ਬਾਰੇ ਸੁਣ ਕੇ ਸਾਨੂੰ ਵੀ ਕਾਫੀ ਜ਼ਿਆਦਾ ਦੁੱਖ ਲੱਗਦਾ ਹੈ। ਅਜਿਹਾ ਹੀ ਦਿਲ ਦਹਿਲਾਉਣ ਵਾਲਾ ਮਾਮਲਾ ਬਠਿੰਡਾ ਦੇ ਇੱਕ ਪਿੰਡ ਤੋਂ ਸਾਹਮਣੇ ਆਇਆ ਹੈ।ਜਿੱਥੇ ਕਿ ਪਰਿਵਾਰ

ਵੱਲੋਂ ਹੀ ਆਪਣੀ ਕੁੜੀ ਨੂੰ ਰੁਹ ਕੰਬਾਉਂਦੀ ਹੋਈ ਮੌਤ ਦਿੱਤੀ ਗਈ।ਉਸ ਦੀ ਹੱਤਿਆ ਕਰਨ ਤੋਂ ਬਾਅਦ ਉਸ ਦਾ ਸੰਸਕਾਰ ਪਿੰਡ ਦੇ ਵਿੱਚ ਹੀ ਕਰ ਦਿੱਤਾ ਗਿਆ।ਤੁਹਾਨੂੰ ਦੱਸ ਦਈਏ ਕਿ ਪੁਲਿਸ ਵੱਲੋਂ 4 ਪਰਿਵਾਰਕ ਮੈਂਬਰਾਂ ਤੇ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ

ਦਿੱਤੀ ਹੈ। ਤੁਹਾਨੂੰ ਦੱਸ ਦਈਏ ਕਿ ਕੁੜੀ ਦੇ ਮੂੰਹ ਉੱਤੇ ਸਿਰਹਾਣਾ ਦੱਬ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ।ਪਰਿਵਾਰਕ ਮੈਂਬਰਾਂ ਦੇ ਵਿੱਚ ਲੜਕੀ ਦੇ ਮਾਤਾ-ਪਿਤਾ ਅਤੇ ਉਸ ਦੇ ਦੋਵੇਂ ਭਰਾਵਾਂ ਉਤੇ ਪਰਚਾ ਦਰਜ ਕੀਤਾ ਗਿਆ ਹੈ।ਪੁਲੀਸ ਵੱਲੋਂ ਆਪਣੀ ਕਾਰਵਾਈ

ਕਰਕੇ ਪੂਰੇ ਸੱਚ ਨੂੰ ਬਾਹਰ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਅੱਜਕਲ੍ਹ ਅਜਿਹੇ ਦਿਲ ਦਹਿਲਾਉਣ ਵਾਲੇ ਮਾਮਲੇ ਕਾਫੀ ਜਗ੍ਹਾ ਤੋਂ ਸਾਹਮਣੇ ਆ ਰਹੇ ਹਨ। ਪੁਲਿਸ ਵੱਲੋਂ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।ਇਸ ਬਾਰੇ ਹੋਰ ਜਾਣਕਾਰੀ

ਲੈਣ ਦੇ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ

ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਹ ਸੱਚਾਈ ਜਾਣ ਚੌਕ ਜਾਓਗੇ ਤੁਸੀ ਵੀ !

ਦੋਸਤੋ ਸੋਸ਼ਲ ਮੀਡੀਆ ਤੇ ਇੱਕ ਦਿਲ ਦਹਿਲਾਉਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ …

Leave a Reply

Your email address will not be published.

error: Content is protected !!