Sunday , June 13 2021

ਇਹ 4 ਚੀਜਾ ਦਹੀ ਚ ਮਿਲਾਕੇ ਖਾਣ ਨਾਲ ਮੋਟਾਪਾ ਪੇਟ ਗੈਸ ਗੈਸ ਤੇਜਾਬ 45 ਰੋਗ ਹੋਣਗੇੇ ਖਤਮ !

ਦੋਸਤੋ ਦਹੀਂ ਸਰੀਰ ਦੇ ਲਈ ਬਹੁਤ ਹੀ ਗੁਣਕਾਰੀ ਮੰਨਿਆ ਜਾਂਦਾ ਹੈ‌।ਇਸ ਵਿੱਚ ਦੁੱਧ ਨਾਲੋਂ ਜ਼ਿਆਦਾ ਪੋਸ਼ਕ ਤੱਤ ਪਾਏ ਜਾਂਦੇ ਹਨ।ਜੇਕਰ ਅਸੀਂ ਦਹੀਂ ਦਾ ਸੇਵਨ ਰੋਜ਼ਾਨਾ ਕਰਦੇ ਹਾਂ ਤਾਂ ਸਾਡੀਆ ਹੱਡੀਆਂ ਮਜਬੂਤ ਹੁੰਦੀਆਂ ਹਨ

ਅਤੇ ਬਹੁਤ ਸਾਰੇ ਰੋਗਾਂ ਤੋਂ ਅਸੀਂ ਬਚ ਸਕਦੇ ਹਾਂ।ਦੋਸਤੋ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਦਹੀਂ ਨਾਲ ਕਿਹੜੀਆਂ ਚੀਜ਼ਾਂ ਦਾ ਸੇਵਨ ਫਾਇਦਾ ਕਰ ਸਕਦਾ ਹੈ।ਪਹਿਲੀ ਚੀਜ਼ ਹੈ ਚਾਵਲ, ਦੋਸਤੋ ਜੇਕਰ ਅਸੀਂ ਦਹੀ ਦੇ ਨਾਲ ਚਾਵਲ ਦਾ ਸੇਵਨ ਕਰਦੇ ਹਾਂ

ਤਾਂ ਸਾਡੇ ਸਰੀਰ ਦੇ ਲਈ ਫਾਇਦੇਮੰਦ ਸਾਬਤ ਹੁੰਦਾ ਹੈ। ਦਹੀ ਦੇ ਨਾਲ ਜੇਕਰ ਅਸੀਂ ਕਾਲਾ ਨਮਕ ਅਤੇ ਭੁੰਨਿਆ ਹੋਇਆ ਜ਼ੀਰਾ ਮਿਲਾ ਕੇ ਸੇਵਨ ਕਰਦੇ ਹਾਂ ਤਾਂ ਸਾਡੇ ਪੇਟ ਨਾਲ ਸੰਬੰਧਤ ਕਈ ਸਮੱਸਿਆਵਾਂ ਖ਼ਤਮ ਹੁੰਦੀਆਂ ਹਨ।

ਜੇਕਰ ਸਾਡੇ ਪੇਟ ਵਿੱਚ ਕਬਜ਼ ਅਤੇ ਬਦਹਜ਼ਮੀ ਦੀ ਸਮੱਸਿਆ ਹੈ ਤਾਂ ਇਸ ਤਰੀਕੇ ਨਾਲ ਦਹੀਂ ਦਾ ਸੇਵਨ ਜ਼ਰੂਰ ਕਰੋ।ਜੇਕਰ ਦਹੀ ਦੇ ਨਾਲ ਸ਼ੱਕਰ ਅਤੇ ਸੁੱਕੇ ਮੇਵੇ ਮਿਲਾ ਕੇ ਸੇਵਨ ਕੀਤਾ ਜਾਵੇ ਤਾਂ ਸਰੀਰ ਦੇ ਲਈ ਬਹੁਤ ਹੀ ਫਾਇਦੇਮੰਦ ਮੰਨਿਆ

ਜਾਂਦਾ ਹੈ।ਦਹੀ ਵਿੱਚ ਥੋੜ੍ਹੀ ਜਿਹੀ ਸ਼ੱਕਰ ਅਤੇ ਸੁੱਕੇ ਮੇਵੇ ਮਿਲਾ ਕੇ ਖਾਣ ਨਾਲ ਸਰੀਰ ਵਿੱਚ ਪੋਸ਼ਕ ਤੱਤਾਂ ਦੀ ਕਮੀ ਦੂਰ ਹੁੰਦੀ ਹੈ ਅਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ।ਦਹੀ ਦੇ ਵਿੱਚ ਕਾਲਾ ਨਮਕ ਅਤੇ ਜੀਰਾ ਅਤੇ ਕਾਲੀ

ਮਿਰਚ ਮਿਲਾ ਕੇ ਸੇਵਨ ਕਰਨ ਨਾਲ ਵੀ ਬਹੁਤ ਫਾਇਦਾ ਮਿਲਦਾ ਹੈ।ਇਸ ਲਈ ਦੋਸਤੋ ਜਦੋਂ ਵੀ ਅਸੀ ਦਹੀਂ ਦਾ ਸੇਵਨ ਕਰਦੇ ਹਾਂ ਤਾਂ ਇਨ੍ਹਾਂ ਚੀਜ਼ਾਂ ਨੂੰ ਜ਼ਰੂਰ ਨਾਲ ਸੇਵਨ ਕਰੋ। ਇਹ ਜਾਣਕਾਰੀ ਸੋਸਲ ਮੀਡੀਆ

ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਇਹ ਜਾਣਕਾਰੀ ਸੋਸਲ ਮੀਡੀਆ ਤੋ ਸਕੇ।

About admin

Check Also

ਪੈਰਾ ਦੀਆ ਬਿਆਈਆ ਤੇ ਹੱਥਾ ਦੀਆ ਕੋਰਾ ਦਾ ਅਚੂਕ ਇਲਾਜ !

ਦੋਸਤੋ ਸਰਦੀਆਂ ਦੇ ਮੌਸਮ ਵਿੱਚ ਅਸੀਂ ਅਕਸਰ ਹੀ ਦੇਖਿਆ ਹੈ ਕਿ ਕਈ ਲੋਕਾਂ ਦੇ ਬੁੱਲ੍ਹ …

Leave a Reply

Your email address will not be published. Required fields are marked *