Home / ਦੇਸੀ ਨੁਸਖੇ / ਹੁਣ ਘਰ ਬੈਠੇ ਘਟਾਓ ਮੋਟਾਪਾ !

ਹੁਣ ਘਰ ਬੈਠੇ ਘਟਾਓ ਮੋਟਾਪਾ !

ਦੋਸਤੋ ਅੱਜ ਕੱਲ੍ਹ ਲੋਕਾਂ ਨੂੰ ਮੋਟਾਪੇ ਦੀ ਸਮੱਸਿਆ ਕਾਫੀ ਜ਼ਿਆਦਾ ਆ ਰਹੀ ਹੈ। ਪੁਰਾਣੇ ਜ਼ਮਾਨੇ ਦੇ ਵਿੱਚ ਲੋਕ ਪੌਸ਼ਟਿਕ ਆਹਾਰ ਦਾ ਸੇਵਨ ਕਰਦੇ ਸਨ ਅਤੇ ਹਮੇਸ਼ਾ ਹੀ ਭਾਰੀ ਭਰਕਮ ਕੰਮ ਕਰਦੇ ਰਹਿੰਦੇ ਸਨ।ਪਰ ਅੱਜ ਕੱਲ ਦੇ ਸਮੇਂ ਵਿੱਚ ਲੋਕ ਕੇਵਲ ਪੈਸਾ ਕਮਾਉਣ ਦੇ ਪਿੱਛੇ ਲੱਗੇ ਹੋਏ ਹਨ ਅਤੇ

ਆਪਣੀ ਸਿਹਤ ਵੱਲ ਧਿਆਨ ਨਹੀਂ ਦਿੰਦੇ।ਜਦੋਂ ਉਹਨਾਂ ਦਾ ਸਰੀਰ ਮੋਟਾਪੇ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਉਹ ਖਾਣਾ-ਪੀਣਾ ਛੱਡ ਦਿੰਦੇ ਹਨ। ਪਰ ਦੋਸਤੋ ਜੇਕਰ ਤੁਸੀਂ ਆਪਣੇ ਮੋਟਾਪੇ ਨੂੰ ਘੱਟ ਕਰਨਾ ਚਾਹੁੰਦੇ ਹੋ ਤਾਂ ਖਾਣੇ ਨੂੰ ਕਦੀ ਵੀ ਛੱਡਣਾ ਨਹੀਂ ਚਾਹੀਦਾ।ਸਾਨੂੰ ਤਿੰਨ ਟਾਈਮ ਹਲਕਾ-ਫੁਲਕਾ ਪੌਸ਼ਟਿਕ ਭੋਜਨ

ਜ਼ਰੂਰ ਕਰਨਾ ਚਾਹੀਦਾ ਹੈ।ਇਸ ਤੋਂ ਇਲਾਵਾ ਤੁਸੀਂ ਘਰ ਬੈਠੇ ਹੀ ਹਲਕੀ ਫੁਲਕੀ ਸੈਰ ਅਤੇ ਕਸਰਤ ਜ਼ਰੂਰ ਕਰੋ। ਫਾਸਟ ਫੂਡ ਤਲੀਆਂ ਹੋਈਆਂ ਚੀਜ਼ਾਂ ਤੇ ਮਿੱਠੀਆਂ ਚੀਜ਼ਾਂ ਦਾ ਸੇਵਨ ਤੁਸੀਂ ਬਿਲਕੁਲ ਬੰਦ ਕਰ ਦੇਵੋ ਤਾਂ ਜੋ ਤੁਹਾਡਾ ਸਰੀਰ ਪਤਲਾ ਹੋ ਸਕੇ।ਪਰ ਦੋਸਤੋ ਕਦੇ ਵੀ ਮੋਟਾਪੇ ਨੂੰ ਖਤਮ

ਕਰਨ ਲਈ ਖਾਣਾ ਪੀਣਾ ਨਹੀਂ ਛੱਡਣਾ ਚਾਹੀਦਾ,ਇਸ ਨਾਲ ਸਰੀਰ ਕਮਜ਼ੋਰ ਹੋ ਜਾਂਦਾ ਹੈ।ਦੋਸਤੋ ਤਿੰਨ ਟਾਈਮ ਸਾਨੂੰ ਥੋੜਾ ਥੋੜਾ ਹਲਕਾ ਫੁਲਕਾ ਭੋਜਨ ਜ਼ਰੂਰ ਕਰਨਾ ਚਾਹੀਦਾ ਹੈ। ਪੋਸਟਿਕ ਚੀਜ਼ਾਂ ਦਾ ਸੇਵਨ ਕਰੋ ਅਤੇ ਵੱਧ ਤੋਂ ਵੱਧ ਸਰੀਰ ਨੂੰ ਪ੍ਰੋਟੀਨ ਦੇਵੋ।ਇਹਨਾਂ ਗੱਲਾਂ ਦਾ ਧਿਆਨ ਰੱਖ ਕੇ

ਤੁਸੀਂ ਆਪਣੇ ਮੋਟਾਪੇ ਨੂੰ ਖਤਮ ਕਰ ਸਕਦੇ ਹੋ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਤੁਸੀਂ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ

ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਬਦਾਮ ਖਾਣ ਵਾਲਿਓ ਦੋ ਮਿੰਟ ਕੱਢਕੇ ਜਰੂਰ ਦੇਖੋ !

ਦੋਸਤੋ ਬਦਾਮ ਨਾਲ ਇੱਕ ਅਜਿਹਾ ਡਰਾਈ ਫਰੂਟ ਹੈ ਜਿਸ ਵਿੱਚ ਬਹੁਤ ਸਾਰੇ ਪੋਸ਼ਕ ਤੱਤ ਪਾਏ …

Leave a Reply

Your email address will not be published.

error: Content is protected !!