Tuesday , July 27 2021

ਬਵਾਸੀਰ ਦਾ ਬਹੁਤ ਆਸਾਨ ਇਲਾਜ ਕਦੇ ਮੁੜ ਨਹੀ ਹੋਵੇਗੀ !

ਦੋਸਤੋ ਬਵਾਸੀਰ ਦੀ ਸਮੱਸਿਆ ਇੱਕ ਬਹੁਤ ਹੀ ਗੰਭੀਰ ਸਮੱਸਿਆ ਹੈ‌।ਇਹ ਮਨੁੱਖ ਨੂੰ ਬਹੁਤ ਹੀ ਜ਼ਿਆਦਾ ਪਰੇਸ਼ਾਨ ਕਰਦੀ ਹੈ।ਦੋਸਤੋ ਬਵਾਸੀਰ ਦੀ ਸਮੱਸਿਆ ਇੱਕ ਵਾਰ ਠੀਕ ਹੋਣ ਤੋਂ ਬਾਅਦ ਦੁਬਾਰਾ ਹੋ ਸਕਦੀ ਹੈ।

ਦੋਸਤੋ ਬਵਾਸੀਰ ਦਾ ਰੋਗ ਕਈ ਪ੍ਰਕਾਰ ਦਾ ਹੋ ਸਕਦਾ ਹੈ ਜਿਵੇਂ ਕਿ ਅੰਦਰੂਨੀ ਬਵਾਸੀਰ,ਬਾਹਰੀ ਬਵਾਸੀਰ ਅਤੇ ਖੂਨੀ ਬਵਾਸੀਰ।ਇਹ ਸਮੱਸਿਆ ਇਨਸਾਨ ਨੂੰ ਬਹੁਤ ਹੀ ਜਿਆਦਾ ਪਰੇਸ਼ਾਨ ਕਰ ਰਹੀ ਹੈ। ਦੋਸਤੋ ਇਹ ਸਮੱਸਿਆ

ਜ਼ਿਆਦਾਤਰ ਤਲਿਆ ਹੋਇਆ ਮਾਸ ਖਾਣ ਦੇ ਨਾਲ ਹੁੰਦੀ ਹੈ।ਜਦੋਂ ਅਸੀਂ ਜ਼ਿਆਦਾ ਮਿਰਚ-ਮਸਾਲੇ ਵਾਲਾ ਭੋਜਨ ਖਾਂਦੇ ਹਾਂ ਤਾਂ ਇਹ ਸਮੱਸਿਆ ਸਾਨੂੰ ਹੋ ਸਕਦੀ ਹੈ।ਦੋਸਤੋ ਲਾਲ ਮਿਰਚ ਦਾ ਸੇਵਨ ਸਾਡੇ ਸਰੀਰ ਲਈ ਹਾਨੀਕਾਰਕ ਹੁੰਦਾ ਹੈ।

ਇਹ ਬਵਾਸੀਰ ਦੀ ਜਨਮਦਾਤਾ ਅਖਵਾਈ ਜਾਂਦੀ ਹੈ।ਦੋਸਤੋ ਬਵਾਸੀਰ ਦੀ ਸਮੱਸਿਆ ਨੂੰ ਠੀਕ ਕਰਨ ਦੇ ਲਈ ਤਿੰਨ ਸਾਲ ਦਾ ਪਰਹੇਜ਼ ਹੋਣਾ ਚਾਹੀਦਾ ਹੈ।ਕਿਉਂਕਿ ਇਹ ਸਮੱਸਿਆ ਦੁਬਾਰਾ ਉਤਪੰਨ ਹੋ ਸਕਦੀ ਹੈ।ਸਾਨੂੰ ਵੱਧ ਤੋਂ ਵੱਧ ਪਾਣੀ ਪੀਣਾ ਚਾਹੀਦਾ ਹੈ

ਜਿਸ ਦੇ ਨਾਲ ਸਾਡੇ ਸਰੀਰ ਵਿੱਚ ਗਰਮੀ ਨਹੀਂ ਹੁੰਦੀ ਅਤੇ ਸਾਨੂੰ ਤਕਲੀਫ਼ ਨਹੀਂ ਹੁੰਦੀ।ਇਸ ਤੋਂ ਇਲਾਵਾ ਜਦੋਂ ਅਸੀਂ ਬਵਾਸੀਰ ਦੀ ਸਮੱਸਿਆ ਤੋਂ ਪੀੜਤ ਹੋ ਚੁੱਕੇ ਹੁੰਦੇ ਹਾਂ ਤਾਂ ਸਾਨੂੰ ਇਹਨਾਂ ਚੀਜ਼ਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ।ਤਲਿਆ ਹੋਇਆ

ਮਾਸ,ਤਲੀਆਂ ਹੋਈਆਂ ਚੀਜ਼ਾਂ ਮਿਰਚ-ਮਸਾਲੇ ਵਾਲੇ ਭੋਜਨ ਅਤੇ ਲਾਲ ਮਿਰਚ ਦਾ ਸੇਵਨ ਬਿਲਕੁਲ ਹੀ ਬੰਦ ਕਰ ਦੇਣਾ ਚਾਹੀਦਾ ਹੈ। ਸਰਦੀਆਂ ਦੇ ਮੌਸਮ ਵਿੱਚ ਜਿਹਨਾਂ ਨੂੰ ਬਵਾਸੀਰ ਦੀ ਸਮੱਸਿਆ ਹੈ ਉਹ ਬਿਲਕੁਲ ਵੀ ਮੂੰਗਫਲੀ ਦਾ

ਸੇਵਨ ਨਾ ਕਰਨ।ਜਦੋਂ ਤੱਕ ਅਸੀਂ ਪੂਰੀ ਤਰ੍ਹਾਂ ਠੀਕ ਨਹੀਂ ਹੁੰਦੇ ਉਦੋਂ ਤੱਕ ਸਾਨੂੰ ਬਹੁਤ ਜ਼ਿਆਦਾ ਪਰਹੇਜ਼ ਕਰਨ ਦੀ ਲੋੜ ਪੈਂਦੀ ਹੈ।ਵੱਧ ਤੋਂ ਵੱਧ ਪਾਣੀ ਪੀ ਕੇ ਦੋਸਤੋ ਅਸੀਂ ਇਸ ਸਮੱਸਿਆ ਤੋਂ ਰਾਹਤ ਪਾ ਸਕਦੇ ਹਨ ਅਤੇ ਪਰਹੇਜ਼ ਬਹੁਤ ਜ਼ਿਆਦਾ

ਜ਼ਰੂਰੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਇਹ ਜਾਣਕਾਰੀ ਸੋਸਲ ਮੀਡੀਆ ਤੋ ਸਕੇ।

About admin

Check Also

ਪਾਚਨ ਸਕਤੀ ਹੋ ਜਾਵੇਗੀ ਬਹੁਤ ਤੇਜ ਭੁੱਖ ਵੀ ਲੱਗੇਗੀ !

ਪੇਟ ਨਾਲ ਸੰਬੰਧਿਤ ਸਮੱਸਿਆਵਾਂ ਬਹੁਤ ਪ੍ਰੇਸ਼ਾਨੀ ਪੈਦਾ ਕਰਦੀਆਂ ਹਨ। ਕਿਉਂਕਿ ਜੇਕਰ ਮਨੁੱਖ ਦਾ ਪੇਟ ਸਹੀ …

Leave a Reply

Your email address will not be published. Required fields are marked *