ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਨ ਜਲੰਧਰ ਤੋਂ ਆ ਰਹੀ ਇਕ ਅਜਿਹੀ ਹੈਰਾਨ ਕਰ ਦੇਣ ਵਾਲੀ ਖ਼ਬਰ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਦੋਸਤੋ ਇਸ ਹੈਰਾਨ ਕਰ ਦੇਣ ਵਾਲੀ ਖ਼ਬਰ ਵਿੱਚ ਦੱਸਿਆ ਜਾ ਰਿਹਾ ਹੈ। ਕਿ ਇੱਕ ਮੁੰਡਾ ਜੋ ਕਿ
ਆਪਣੇ ਜਵਾਨ ਉਮਰ ਦੇ ਵਿਚ ਆਪਣੀ ਜਵਾਨੀ ਨੂੰ ਨਹੀਂ ਸੰਭਾਲ ਸਕਿਆ। ਅਤੇ ਇੱਕ ਲੜਕੀ ਜਿਸ ਨੂੰ ਉਹ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਆਪਣੇ ਕੋਲ ਬੁਲਾਉਂਦਾ ਹੈ। ਅਤੇ ਉਸਦੇ ਨਾਲ ਦੁਸ਼ਕਰਮ ਕਰਦਾ ਹੈ। ਆਓ ਜਾਣਦੇ ਹਾਂ, ਪੂਰੀ ਖ਼ਬਰ ਦੋਸਤੋ ਇਹ
ਮੁੰਡਾ ਜਲੰਧਰ ਦਾ ਰਹਿਣ ਵਾਲਾ ਸੀ। ਜੋ ਕਿ ਲੋਕਾਂ ਨੂੰ ਨਕਲੀ ਸਰਟੀਫਿਕੇਟ ਅਤੇ ਹੋਰ ਵੀ ਜਾਅਲੀ ਕੰਮ ਕਰਦਾ ਸੀ। ਇਸੇ ਹੀ ਚਲਦੇ ਉਸਨੇ ਇੱਕ ਕੁੜੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਜਲੰਧਰ ਦੇ ਬੱਸ ਸਟੈਂਡ ਦੇ ਉੱਪਰ ਬੁਲਾਇਆ। ਇਸ ਤੋਂ ਬਾਅਦ ਉਸ ਨੂੰ
ਅਲੀਪੁਰ ਪਿੰਡ ਦੇ ਵਿੱਚ ਲੈ ਜਾਂਦਾ ਹੈ। ਉੱਥੇ ਜਾ ਕੇ ਉਸ ਦੇ ਨਾਲ ਦੁਸ਼ਕਰਮ ਕਰਦਾ ਹੈ ਇਸ ਤੋਂ ਵੀ ਕੀ ਵਾਪਰਦਾ ਹੈ। ਇਹ ਜਾਣਨ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ
ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।