ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਆਪਣੇ ਦੇਸ਼ ਦੀ ਰਕਸ਼ਾ ਕਰਦੇ ਹੋਏ। ਇਕ ਸ਼ਹੀਦ ਹੋਏ ਫੌਜੀ ਦੇ ਬਾਰੇ ਵਿਚ ਜੋ ਕਿ ਗੁਰਦਾਸਪੁਰ ਦਾ ਰਹਿਣ ਵਾਲਾ ਹੈ। ਦੋਸਤੋ ਇਹ ਫੌਜੀ ਆਪਣੇ ਪਿੱਛੇ ਦੋ ਬੱਚਿਆਂ ਨੂੰ ਛੱਡ ਕੇ ਆਇਆ ਸੀ। ਜਿਨ੍ਹਾਂ ਦੇ ਵਿੱਚੋਂ ਇੱਕ
ਬੱਚੇ ਦੀ ਉਮਰ ਤਿੰਨ ਸਾਲ ਸੀ ਅਤੇ ਇਕ ਬੱਚੇ ਦੀ ਉਮਰ ਇੱਕ ਮਹੀਨਾ ਸੀ। ਦੋਸਤੋ ਜੰਮੂ ਦੇ ਪਹਾੜੀ ਇਲਾਕੇ ਦੇ ਵਿੱਚ ਦੇਸ਼ ਦੀ ਸੇਵਾ ਕਰਦੇ ਹੋਏ ਇਹ ਜਵਾਨ ਸ਼ਹੀਦ ਹੋ ਗਿਆ ਹੈ। ਹਾਲਾਂਕਿ ਹਾਲੇ ਤਕ ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਇਸ ਦੀ
ਮੌਤ ਕਿਵੇਂ ਹੋਈ ਹੈ। ਪਰ ਦੋਸਤੋ ਆਪਣੇ ਦੇਸ਼ ਦੀ ਰਕਸ਼ਾ ਕਰਦੇ ਹੋਏ ਇਹ ਜਵਾਨ ਸ਼ਹੀਦ ਹੋ ਗਿਆ ਹੈ। ਦੋਸਤੋ ਇਸ ਜਵਾਨ ਦਾ ਨਾਮ ਮਨਦੀਪ ਸਿੰਘ ਦੱਸਿਆ ਜਾ ਰਿਹਾ ਹੈ ਜੋ ਕਿ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਸੀ। ਇਸ ਬਾਰੇ
ਵਿਚ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ
ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।