Saturday , June 12 2021

ਵਿਆਹੀ ਔਰਤ ਨਾਲ ਸੰਬੰਧ ਬਣਾਉਣਾ ਅਪਰਾਧ ਹੈ ਜਾ ਨਹੀ !

ਦੋਸਤੋ ਅੱਜ ਅਸੀਂ ਤੁਹਾਨੂੰ ਬਹੁਤ ਹੀ ਰੋਮਾਂਚਕ ਸਵਾਲਾਂ ਦੇ ਜਵਾਬ ਦੇਣ ਜਾ ਰਹੀ ਹਾਂ, ਦੋਸਤੋ ਆਪਣੇ ਜੀਵਨ ਦੇ ਵਿੱਚ ਜਦੋਂ ਵੀ ਕੋਈ ਵਿਆਹ ਹੁੰਦਾ ਹੈ ਜਾਂ ਤਾਂ ਉਨ੍ਹਾਂ ਦੀ ਲਵ ਮੈਰਿਜ ਹੁੰਦੀ ਹੈ। ਤੇ ਜਾਂ ਫਿਰ ਅਰੇਂਜ ਮੈਰਿਜ ਲਵ

ਮੈਰਿਜ ਦੇ ਵਿਚ ਉਹ ਆਪਣਾ ਸਾਥੀ ਆਪ ਜਾਣਦੇ ਹਨ। ਅਤੇ ਰੀਝ ਮੈਰਿਜ ਦੇ ਵਿੱਚ ਰਿਸ਼ਤੇਦਾਰ ਉਨ੍ਹਾਂ ਦਾ ਵਿਆਹ ਤੈਅ ਕਰਦੇ ਹਨ। ਪਰ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਕਿ ਜੇਕਰ ਵਿਆਹ ਤੋਂ ਬਾਅਦ ਵੀ ਉਨ੍ਹਾ

ਦੇ ਗ਼ੈਰ ਸੰਬੰਧ ਹੋਣ ਤਾਂ ਕਾਨੂੰਨ ਦੀਆ ਨਜ਼ਰਾਂ ਦੇ ਵਿਚ ਉਨ੍ਹਾਂ ਦੀ ਕੀ ਜ਼ਰੂਰਤ ਹੁੰਦੀ ਹੈ। ਵਿਆਹ ਤੋਂ ਬਾਅਦ ਐਕਸਟਰਾ ਮਾਰਸ਼ਲ ਰਿਲੇਸ਼ਨ ਹੋਣ ਤੇ ਜਾਂ ਫਿਰ ਕਿਸੇ ਹੋਰ ਆਦਮੀ ਦੇ ਨਾਲ ਔਰਤ ਨੇ ਆਪਣੀ ਮਰਜ਼ੀ ਦੇ

ਨਾਲ ਸਬੰਧ ਬਣਾਏ। ਹੋਣ ਤਾਂ ਉਸ ਨੂੰ ਕਾਨੂੰਨ ਦੇ ਵਿੱਚ ਸਜ਼ਾ ਦਿੱਤੀ ਜਾਂਦੀ ਹੈ ਜਾ ਫਿਰ ਨਹੀਂ ਇਹ ਸਭ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ

ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਸ ਐਕਟਰਸ ਨੂੰ ਦੇਖ ਵਿਸਵਾਸ ਨਹੀ ਕਰੋਗੇ ਕਿੰਨਾ ਬਦਲ ਚੁੱਕੀ ਹੈ !

ਰਾਮੈਨ ਸੀਰੀਅਲ ਦੀ ਸੀਤਾ ਅੱਜ ਕਿੰਨੀ ਬਦਲ ਗਈ ਹੈ ਰਬੜਮੈਨ ਸੀਰੀਅਲ ਜੋ ਕਿ ਕਾਫ਼ੀ ਸਮਾਂ …

Leave a Reply

Your email address will not be published. Required fields are marked *