Monday , August 2 2021
Breaking News

ਠਰਕੀ ਜੇਠ ਕਰਦਾ ਸੀ ਪੁੱਠੇ ਕਾਰੇ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਇੱਕ ਕਹਾਣੀ ਵਿੱਚ ਇੱਕ ਅਠੱਤੀ ਜੇਠ ਆਪਣੀ ਭਰਜਾਈ ਨੂੰ ਕਿਵੇਂ ਪਰੇਸ਼ਾਨ ਕਰਦਾ ਹੈ। ਆਓ ਜਾਣਦੇ ਹਾਂ, ਦੋਸਤੋ ਕਹਾਣੀ ਦੀ ਸ਼ੁਰੂਆਤ ਵਿੱਚ ਪਿੰਡ ਦੀ ਇਕ ਬੋਹੜ ਦੀ ਛਾਂ

ਥੱਲੇ ਪਿੰਡ ਦੇ ਬਹੁਤ ਸਾਰੇ ਲੋਕ ਤਾਸ਼ ਖੇਡ ਰਹੇ ਸਨ। ਉਹ ਇਸ ਸਮੇਂ ਬਹੁਤ ਹੀ ਜ਼ਿਆਦਾ ਖ਼ੁਸ਼ ਹੋ ਕੇ ਤਾਸ਼ ਖੇਡ ਰਹੇ ਸਨ। ਅਤੇ ਇੱਧਰ ਉੱਧਰ ਦੀਆਂ ਗੱਲਾਂ ਵੀ ਕਰ ਰਹੇ ਸਨ। ਇਸ ਸਮੇਂ ਲਾਗਿਓਂ ਦੀ ਇਕ ਔਰਤ ਗੋਹਾ ਸੁੱਟਣ ਲਈ

ਜਾ ਰਹੀ ਸੀ ਤਾਂ ਸਭ ਲੋਕ ਉਸ ਵੱਲ ਵੀ ਦੇਖ ਰਹੇ ਸਨ। ਇਸ ਸਮੇਂ ਥੋੜ੍ਹਾ ਜਿਹਾ ਅੱਗੇ ਜਾ ਕੇ ਉਹ ਔਰਤ ਉਨ੍ਹਾਂ ਨੂੰ ਗਾਲਾਂ ਕੱਢਣ ਲੱਗ ਜਾਂਦੀ ਹੈ। ਸਾਰੀ ਬੁੜ੍ਹੇ ਇੱਥੇ ਇਕੱਠੇ ਹੋ ਜਾਂਦੇ ਹਨ। ਜਿਸ ਕਾਰਨ ਬੁੜ੍ਹੀਆਂ ਦਾ

ਲੰਘਣਾ ਔਖਾ ਹੋ ਜਾਂਦਾ ਹੈ। ਕਿਉਂਕਿ ਇਹ ਸਾਰੇ ਪਹਿਲਾਂ ਤਾਂ ਉਨ੍ਹਾਂ ਵੱਲ ਝਾਕਦੇ ਰਹਿੰਦੇ ਹਨ ਅਤੇ ਫਿਰ ਭਾਂਤ ਭਾਂਤ ਦੀਆਂ ਗਾਲ੍ਹਾਂ ਕੱਢਦੇ ਹਨ। ਜਿਸ ਕਾਰਨ ਉਨ੍ਹਾਂ ਦਾ ਲੰਘਣਾ ਔਖਾ ਹੋ ਜਾਂਦਾ ਹੈ। ਇਸ ਤੋਂ ਬਾਅਦ ਅੱਗੇ ਜਾ ਕੇ ਵੀ ਉਹ

ਪਿੰਡ ਦੀਆਂ ਕੁਝ ਕੁੜੀਆਂ ਨੂੰ ਮਿਲਦੀ ਹੈ ਤੇ ਕੂੜਾ ਸੁੱਟ ਕੇ ਘਰ ਵਾਪਸੀ ਜਾ ਰਹੀ ਹੁੰਦੀ ਹੈ। ਇਸੇ ਸਮੇਂ ਉਸ ਦਾ ਜੇਠ ਉਸ ਦੇ ਪਿੱਛੇ ਪਿੱਛੇ ਆ ਜਾਂਦਾ ਹੈ। ਇਸ ਤੋਂ ਅੱਗੇ ਕੀ ਹੋਇਆ ਇਹ ਜਾਣਨ ਦੇ ਲਈ ਹੇਠ ਦਿੱਤੀ ਵੀਡੀਓ

ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਕਿਰਾਏ ਤੇ ਕੋਠੀ ਲੈ ਕਰਦੀ ਸੀ ਇਹ ਕੰਮ ਚੱਕ ਲਈ ਪੁਲਸ ਨੇ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਫ਼ਰੀਦਕੋਟ ਤੋਂ ਆ ਰਹੀ ਤਾਜ਼ਾ ਖਬਰ ਇਸ …

Leave a Reply

Your email address will not be published. Required fields are marked *