Tuesday , July 27 2021

2 ਮਿੰਟ ਚ ਪੇਟ ਹੋਵੇਗਾ ਸਾਫ ਤੇ ਕਬਜ ਤੋ ਛੁਟਕਾਰਾ !

ਦੋਸਤੋ ਅੱਜ ਕੱਲ ਦੇ ਸਮੇਂ ਦੇ ਵਿੱਚ ਪੇਟ ਨਾਲ ਸੰਬੰਧਿਤ ਸਮੱਸਿਆਵਾਂ ਕਾਫ਼ੀ ਗੰਭੀਰ ਰੂਪ ਧਾਰਨ ਕਰ ਚੁੱਕੀਆਂ ਹਨ।ਪੇਟ ਦੇ ਵਿੱਚ ਕਬਜ਼ ਕਾਫੀ ਪਰੇਸ਼ਾਨੀ ਪੈਦਾ ਕਰਦੀ ਹੈ। ਪੇਟ ਕਬਜ਼ ਦੀ ਸਮੱਸਿਆ ਸਰੀਰ ਨੂੰ ਹੋਰ ਵੀ ਸਮਸਿਆ ਦਿੰਦੀ ਹੈ।

ਇਸ ਦਾ ਮੁੱਖ ਕਾਰਨ ਸਾਡੀ ਬਦਲਦੀ ਹੋਈ ਜੀਵਨ ਸ਼ੈਲੀ ਹੈ।ਅੱਜ ਕੱਲ੍ਹ ਕੋਈ ਵੀ ਇਨਸਾਨ ਸਮੇਂ ਸਿਰ ਸੌਂਦਾ ਅਤੇ ਖਾਂਦਾ ਨਹੀਂ ਹੈ ਜਿਸ ਕਾਰਨ ਇਹ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਖਾਣਾ ਖਾਣ ਸਮੇਂ ਦੋਸਤੋ ਸਾਨੂੰ ਇਸਨੂੰ ਚਬਾ-ਚਬਾ ਕੇ ਖਾਣਾ ਚਾਹੀਦਾ ਹੈ।

ਵੱਧ ਤੋਂ ਵੱਧ ਪਾਣੀ ਪੀਣਾ ਚਾਹੀਦਾ ਹੈ ਤਾਂ ਜੋ ਪੇਟ ਨਾਲ ਸੰਬੰਧਿਤ ਸਮਸਿਆਵਾਂ ਨਾ ਹੋਣ। ਅਸੀਂ ਤੁਹਾਨੂੰ ਇੱਕ ਘਰੇਲੂ ਨੁਸਖੇ ਦੱਸਾਂਗੇ ਜੋ ਪੇਟ ਕਬਜ਼ ਨੂੰ ਖਤਮ ਕਰਨ ਵਿੱਚ ਸਹਾਇਤਾ ਕਰੇਗਾ।ਸਭ ਤੋਂ ਪਹਿਲਾਂ ਅਸੀਂ ਇੱਕ ਚੱਮਚ ਜੀਰਾ ਅਤੇ 1 ਚੱਮਚ

ਅਜਵਾਇਣ ਲਵਾਗੇ ਅਤੇ ਉਨ੍ਹਾਂ ਨੂੰ ਤਵੇ ਤੇ ਅਸੀਂ ਥੋੜ੍ਹਾ ਜਿਹਾ ਭੁੰਨ ਲਵਾਂਗੇ।ਜ਼ੀਰਾ ਪੇਟ ਦੇ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।ਇਹਨਾਂ ਨੂੰ ਭੁੰਨਣ ਤੋਂ ਬਾਅਦ ਅਸੀਂ ਇਹਨਾਂ ਨੂੰ ਕਟੋਰੀ ਦੇ ਵਿੱਚ ਪਾ ਲਵਾਂਗੇ। ਇਸ ਤੋਂ ਬਾਅਦ ਅਸੀਂ ਇਸ ਵਿੱਚ

1 ਚਮਚ ਮਿੱਠੀ ਸੌਂਫ ਪਾ ਲਵਾਂਗੇ।ਇਹਨਾਂ ਤਿੰਨਾਂ ਚੀਜ਼ਾਂ ਦਾ ਅਸੀਂ ਪਾਊਡਰ ਤਿਆਰ ਕਰ ਲਵਾਂਗੇ।ਇਸ ਤੋਂ ਬਾਅਦ ਇਸ ਵਿੱਚ ਇੱਕ ਚੱਮਚ ਕਾਲਾ ਨਮਕ ਮਿਲਾ ਕੇ ਚੰਗੀ ਤਰ੍ਹਾਂ ਮਿਕਸ ਕਰ ਲਵਾਂਗੇ।ਇਸ ਮਿਸ਼ਰਣ ਦਾ ਇੱਕ ਚਮਚ ਅਸੀਂ

ਇੱਕ ਗਿਲਾਸ ਗਰਮ ਪਾਣੀ ਵਿੱਚ ਘੋਲ ਕੇ ਸੇਵਨ ਕਰਨਾ ਹੈ। ਰੋਜ਼ਾਨਾ ਜੇਕਰ ਤੁਸੀਂ ਇਸ ਨੁਸਖ਼ੇ ਦਾ ਸੇਵਨ ਕਰੋਗੇ ਤਾਂ ਪੇਟ ਨਾਲ ਸੰਬੰਧਿਤ ਸਮੱਸਿਆਵਾਂ ਖ਼ਤਮ ਹੋ ਜਾਣਗੀਆਂ।ਇਹ ਸਾਰੀਆਂ ਚੀਜ਼ਾਂ ਪੇਟ ਕਬਜ਼ ਨੂੰ ਖਤਮ ਕਰਨ ਵਿੱਚ ਸਹਾਇਤਾ ਕਰਦੀਆ ਹਨ।

ਸੋ ਦੋਸਤੋ ਇਸ ਨੁਸਖੇ ਨੂੰ ਜ਼ਰੂਰ ਅਜ਼ਮਾਓ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਪਾਚਨ ਸਕਤੀ ਹੋ ਜਾਵੇਗੀ ਬਹੁਤ ਤੇਜ ਭੁੱਖ ਵੀ ਲੱਗੇਗੀ !

ਪੇਟ ਨਾਲ ਸੰਬੰਧਿਤ ਸਮੱਸਿਆਵਾਂ ਬਹੁਤ ਪ੍ਰੇਸ਼ਾਨੀ ਪੈਦਾ ਕਰਦੀਆਂ ਹਨ। ਕਿਉਂਕਿ ਜੇਕਰ ਮਨੁੱਖ ਦਾ ਪੇਟ ਸਹੀ …

Leave a Reply

Your email address will not be published. Required fields are marked *