Home / ਵਾਇਰਲ / ਮਹਿਲਾਵਾ ਲਈ ਆਈ ਇਹ ਖਬਰ !

ਮਹਿਲਾਵਾ ਲਈ ਆਈ ਇਹ ਖਬਰ !

ਦੋਸਤੋ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਤੋਂ ਬਣੀ ਹੈ ਉਦੋਂ ਤੋਂ ਬਹੁਤ ਸਾਰੀਆਂ ਸਕੀਮਾਂ ਪੰਜਾਬ ਵਿੱਚ ਲਾਗੂ ਹੋ ਰਹੀਆਂ ਹਨ।ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣਾਂ ਤੋਂ ਪਹਿਲਾਂ ਬਹੁਤ ਸਾਰੇ ਐਲਾਨ ਕੀਤੇ ਗਏ ਸਨ ਜਿਹਨਾਂ ਨੂੰ ਇੱਕ ਇੱਕ ਕਰ ਕੇ ਪੂਰਾ ਕੀਤਾ

ਜਾ ਰਿਹਾ ਹੈ।ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਹੁਤ ਸਾਰੇ ਖੁਲਾਸੇ ਕੀਤੇ ਗਏ ਕਿ ਉਨ੍ਹਾਂ ਵੱਲੋਂ ਜਲਦੀ ਹੀ ਰਹਿੰਦੀਆਂ ਗਰੰਟੀਆਂ ਨੂੰ ਵੀ ਪੂਰਾ ਕੀਤਾ ਜਾਵੇਗਾ।ਮੁੱਖਮੰਤਰੀ ਭਗਵੰਤ ਮਾਨ ਵੱਲੋਂ ਮਹਿਲਾਵਾਂ ਨੂੰ ਪ੍ਰਤੀ ਮਹੀਨੇ ਹਜ਼ਾਰ ਰੁਪਏ ਦੇਣ ਦਾ ਵੀ ਐਲਾਨ

ਕੀਤਾ ਗਿਆ ਹੈ।ਜਦੋਂ ਵੀ ਇਹ ਸਕੀਮ ਲਾਗੂ ਹੋਵੇਗੀ ਤਾਂ ਹਰ ਇੱਕ ਮਹਿਲਾ ਨੂੰ ਇਸ ਦਾ ਲਾਭ ਹੋਵੇਗਾ।ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਸਕੀਮ ਦੇ ਵਿੱਚ ਕੇਵਲ ਮੋਦੀ ਸਰਕਾਰ ਵਾਲੇ ਜਨ ਧਨ ਖਾਤਾ ਹੀ ਇਸਤੇਮਾਲ ਕੀਤਾ ਜਾਵੇਗਾ।ਦੋਸਤੋ ਤੁਹਾਨੂੰ ਦੱਸ ਦਈਏ

ਕਿ ਤੁਸੀਂ ਕਿਸੇ ਵੀ ਸਿੰਗਲ ਖਾਤੇ ਦਾ ਇਸਤੇਮਾਲ ਕਰ ਸਕਦੇ ਹੋ। ਇਸ ਲਈ ਜਦੋਂ ਵੀ ਇਹ ਸਕੀਮ ਲਾਗੂ ਕੀਤੀ ਜਾਵੇਗੀ ਤਾਂ ਤੁਸੀਂ ਕੋਈ ਵੀ ਖਾਤਾ ਇਸਤੇਮਾਲ ਕਰ ਸਕਦੇ ਹੋ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ

ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਹ ਸੱਚਾਈ ਜਾਣ ਚੌਕ ਜਾਓਗੇ ਤੁਸੀ ਵੀ !

ਦੋਸਤੋ ਸੋਸ਼ਲ ਮੀਡੀਆ ਤੇ ਇੱਕ ਦਿਲ ਦਹਿਲਾਉਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ …

Leave a Reply

Your email address will not be published.

error: Content is protected !!