Home / ਵਾਇਰਲ / ਇਹਨਾ ਲੋਕਾ ਲਈ ਆਈ ਇਹ ਖਬਰ !

ਇਹਨਾ ਲੋਕਾ ਲਈ ਆਈ ਇਹ ਖਬਰ !

ਦੋਸਤੋ ਬਹੁਤ ਸਾਰੇ ਲੋਕਾਂ ਦੇ ਪਰਲ ਕੰਪਨੀ ਦੇ ਵਿੱਚ ਪੈਸੇ ਫੱਸੇ ਹੋਏ ਹਨ।ਤੁਹਾਨੂੰ ਦੱਸ ਦਈਏ ਇਹ ਕੰਪਨੀ ਲੋਕਾਂ ਦੇ ਪੈਸੇ ਨੂੰ ਇਨਵੈਸਟ ਕਰਦੀ ਸੀ।ਪਰ ਇਸ ਉੱਤੇ ਇੱਕ ਕੇਸ ਹੋਣ ਕਾਰਨ ਜਿੰਨੇ ਵੀ ਲੋਕਾਂ ਦੇ ਪੈਸੇ ਸਨ ਉਹ ਸਰਕਾਰ ਨੇ ਜ਼ਬਤ ਕਰ ਲਏ।ਹੁਣ ਲੋਕਾਂ ਦੁਆਰਾ ਸਰਕਾਰ

ਕੋਲੋਂ ਆਪਣੇ ਪੈਸਿਆਂ ਦੀ ਮੰਗ ਕੀਤੀ ਗਈ ਸੀ।ਸੇਵੀ ਵੱਲੋਂ ਲੋਕਾਂ ਨੂੰ ਆਪਣੇ ਡਾਕੂਮੈਂਟ ਆਨਲਾਈਨ ਭੇਜਣ ਲਈ ਕਿਹਾ ਸੀ ਅਤੇ ਬਹੁਤ ਸਾਰੇ ਲੋਕਾਂ ਨੇ ਆਪਣੇ ਡਾਕੂਮੈਂਟ ਭੇਜੇ ਸਨ।ਤੁਹਾਨੂੰ ਦੱਸ ਦਈਏ ਕਿ ਸੇਵੀ ਵੱਲੋਂ ਇਹਨਾਂ ਡਾਕੂਮੈਂਟ ਦੀ ਵੈਰੀਫਿਕੇਸ਼ਨ ਕਰ ਕੇ

ਉਹਨਾਂ ਦੇ ਮੋਬਾਇਲ ਨੰਬਰਾਂ ਤੇ ਮੈਸੇਜ ਭੇਜੇ ਜਾ ਰਹੇ ਹਨ।ਤੁਹਾਨੂੰ ਦੱਸ ਦਈਏ ਕਿ ਬਹੁਤ ਸਾਰੇ ਲੋਕਾਂ ਨੂੰ ਮੈਸੇਜ ਨਹੀਂ ਆ ਰਹੇ ਅਤੇ ਉਹਨਾਂ ਨੂੰ ਕਾਫੀ ਜ਼ਿਆਦਾ ਪ੍ਰੇਸ਼ਾਨੀ ਹੋ ਰਹੀ ਹੈ।ਮੈਸਜ ਨਾ ਆਉਣ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ।ਮੋਬਾਇਲ ਨੰਬਰ

ਅਪਡੇਟ ਕਰਨ ਦੇ ਲਈ ਤੁਸੀਂ ਪੀ ਏ ਸੀ ਐਲ ਵੈਬ ਸਾਈਟ ਤੇ ਜਾਣ ਹੈ ਅਤੇ ਇਸ ਉੱਤੇ ਤੁਸੀਂ ਸਾਰੀ ਜਾਣਕਾਰੀ ਦੇਖ ਲੈਣੀ ਹੈ।ਇਸ ਤੇ ਤੁਹਾਡੀ ਪਰਲ ਨਾਲ ਸਬੰਧਤ ਸਾਰੀ ਜਾਣਕਾਰੀ ਆ ਜਾਵੇਗੀ ਅਤੇ ਤੁਸੀਂ ਆਪਣੇ ਮੋਬਾਇਲ ਨੰਬਰ ਨੂੰ ਅਪਡੇਟ ਕਰ

ਸਕਦੇ ਹੋ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ

ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਹ ਸੱਚਾਈ ਜਾਣ ਚੌਕ ਜਾਓਗੇ ਤੁਸੀ ਵੀ !

ਦੋਸਤੋ ਸੋਸ਼ਲ ਮੀਡੀਆ ਤੇ ਇੱਕ ਦਿਲ ਦਹਿਲਾਉਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ …

Leave a Reply

Your email address will not be published.

error: Content is protected !!