Home / ਵਾਇਰਲ / ਮੁੰਡਿਆ ਨੇ ਗ੍ਰੰਥੀ ਨਾਲ ਕੀਤੀ ਸਰਮਨਾਕ ਕਰਤੂਤ .. !

ਮੁੰਡਿਆ ਨੇ ਗ੍ਰੰਥੀ ਨਾਲ ਕੀਤੀ ਸਰਮਨਾਕ ਕਰਤੂਤ .. !

ਅੱਜਕਲ੍ਹ ਬਹੁਤ ਹੀ ਹੈਰਾਨਗੀ ਵਾਲੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਮਲੇਰਕੋਟਲਾ ਤੋਂ ਸਾਹਮਣੇ ਆ ਰਿਹਾ ਹੈ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।ਤੁਹਾਨੂੰ ਦੱਸ ਦੇਈਏ ਕਿ ਇੱਕ ਗ੍ਰੰਥੀ  ਦੇ

ਨਾਲ ਕੁਝ ਨੌਜਵਾਨਾਂ ਵੱਲੋਂ ਬਦਸਲੂਕੀ ਕੀਤੀ ਗਈ।ਪਹਿਲਾ ਉਸ ਦੇ ਕੱਪੜੇ ਫਾੜੇ ਗਏ ਅਤੇ ਫਿਰ ਉਸ ਨਾਲ ਕੁੱਟਮਾਰ ਕਰ ਕੇ ਉਸ ਦੇ ਮੂੰਹ ਤੇ ਕਾਲਖ ਵੀ ਮਲੀ ਗਈ। ਤੁਹਾਨੂੰ ਦੱਸ ਦਈਏ ਕਿ ਇਹਨਾਂ ਨੌਜਵਾਨਾਂ ਨੂੰ ਇਹ ਸ਼ੱਕ ਸੀ ਕਿ ਇਸ ਗ੍ਰੰਥੀ ਦੇ ਉਨ੍ਹਾਂ ਦੀ

ਮਾਂ ਦੇ ਨਾਲ ਨਾਜਾਇਜ਼ ਸਬੰਧ ਸਨ।ਇਸ ਸ਼ੱਕ ਦੇ ਚਲਦਿਆਂ ਨੌਜਵਾਨਾਂ ਨੇ ਗ੍ਰੰਥੀ ਅਤੇ ਉਸ ਦੇ ਭਰਾ ਨੂੰ ਘਰ ਬੁਲਾਇਆ।ਘਰ ਬੁਲਾ ਕੇ ਉਹਨਾਂ ਨੇ ਗ੍ਰੰਥੀ ਦੀ ਕੋਈ ਵੀ ਗੱਲ ਨਹੀਂ ਸੁਣੀ ਅਤੇ ਉਸ ਨਾਲ ਕੁੱਟਮਾਰ ਅਤੇ ਬਦਸਲੂਕੀ ਕਰਨੀ ਸ਼ੁਰੂ ਕਰ

ਦਿੱਤੀ।ਇਸ ਦੀ ਬਕਾਇਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।ਲੋਕਾਂ ਦੁਆਰਾ ਤਰ੍ਹਾਂ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਇਸ ਉਤੇ ਦਿੱਤੀਆਂ ਜਾ ਰਹੀਆਂ ਹਨ।ਇਸ ਖ਼ਬਰ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ

ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਹ ਸੱਚਾਈ ਜਾਣ ਚੌਕ ਜਾਓਗੇ ਤੁਸੀ ਵੀ !

ਦੋਸਤੋ ਸੋਸ਼ਲ ਮੀਡੀਆ ਤੇ ਇੱਕ ਦਿਲ ਦਹਿਲਾਉਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ …

Leave a Reply

Your email address will not be published.

error: Content is protected !!