Sunday , June 13 2021

ਜੇ ਸਰੀਰ ਚ ਸੈਲਾ ਦੀ ਗਿਣਤੀ ਘਟ ਰਹੀ ਹੈ ਤਾ ਦੇਖੋ ਬਹੁਤ ਹੀ ਗੁਣਕਾਰੀ ਨੁਸਖਾ !

ਇਸ ਸਮੇਂ ਦੇ ਵਿੱਚ ਬਿਮਾਰੀ ਕਾਰਨ ਲੋਕਾਂ ਦੇ ਸੈੱਲ ਘੱਟ ਰਹੇ ਹਨ ਅਤੇ ਕਮਜ਼ੋਰੀ ਦੀ ਸਮੱਸਿਆ ਆ ਰਹੀ ਹੈ। ਸਰੀਰ ਵਿੱਚ ਸੈੱਲਾਂ ਦੀ ਗਿਣਤੀ ਨੂੰ ਵਧਾਉਣ ਦੇ ਲਈ ਅੱਜ ਅਸੀਂ ਤੁਹਾਨੂੰ ਇੱਕ ਘਰੇਲੂ ਨੁਸਖਾ ਦੱਸਣ ਜਾ ਰਹੇ ਹਾਂ।

ਇਸ ਨੂੰ ਬਣਾਉਣ ਦੇ ਲਈ ਸਾਨੂੰ ਗਲੋ ਦੀ ਵੇਲ,ਕਾਲੀਆਂ ਮਿਰਚਾਂ,ਗੁੜ ਅਤੇ ਤੁਲਸੀ ਚਾਹੀਦੀ ਹੈ।ਇੱਕ ਤਸਲੇ ਦੇ ਵਿੱਚ ਇੱਕ ਗਿਲਾਸ ਪਾਣੀ ਲਵੋ ਅਤੇ ਇਹਨਾਂ ਸਾਰੀਆਂ ਚੀਜ਼ਾਂ ਨੂੰ ਪਾ ਦੇਵੋ।ਹੁਣ ਤੁਸੀਂ ਹਲਕੀ ਗੈਸ ਤੇ ਇਹਨਾਂ ਨੂੰ

ਪਕਾਉਣਾ ਹੈ।ਜਦੋਂ ਪਾਣੀ ਅੱਧਾ ਰਹਿ ਜਾਵੇ ਤਾਂ ਇਸ ਨੂੰ ਛਾਣ ਕੇ ਤੁਸੀਂ ਥੋੜਾ ਜਿਹਾ ਠੰਡਾ ਕਰ ਲਵੋ। ਇਸ ਨੁਸਖ਼ੇ ਦਾ ਸੇਵਨ ਤੁਸੀਂ ਦਿਨ ਵਿੱਚ ਦੋ ਵਾਰ ਕਰਨਾ ਹੈ।ਡੇਗੂ ਮਲੇਰੀਏ ਦੇ ਕਾਰਨ ਜੇਕਰ ਸੈਲ ਘੱਟ ਗਏ ਹਨ ਅਤੇ ਸਰੀਰ

ਵਿੱਚ ਕਮਜ਼ੋਰੀ ਹੈ ਤਾਂ ਇਹ ਨੁਸਖਾ ਬਹੁਤ ਹੀ ਕਾਰਗਰ ਸਾਬਤ ਹੋਵੇਗਾ।ਇਸ ਕਾੜ੍ਹੇ ਦਾ ਸੇਵਨ ਤੁਸੀਂ ਦਿਨ ਵਿੱਚ ਦੋ ਵਾਰ ਕਰਨਾ ਹੈ ਅਤੇ ਤੁਹਾਡੇ ਸਰੀਰ ਦੇ ਵਿੱਚ ਸੈੱਲਾਂ ਦੀ ਗਿਣਤੀ ਵਧ ਜਾਵੇਗੀ।ਸੋ ਦੋਸਤੋ ਇਸ ਨੁਸਖੇ ਨੂੰ ਜ਼ਰੂਰ

ਇਸਤੇਮਾਲ ਕਰੋ ਅਤੇ ਆਪਣੀ ਕਮਜ਼ੋਰੀ ਨੂੰ ਦੂਰ ਕਰ ਲਵੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ

ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਪੈਰਾ ਦੀਆ ਬਿਆਈਆ ਤੇ ਹੱਥਾ ਦੀਆ ਕੋਰਾ ਦਾ ਅਚੂਕ ਇਲਾਜ !

ਦੋਸਤੋ ਸਰਦੀਆਂ ਦੇ ਮੌਸਮ ਵਿੱਚ ਅਸੀਂ ਅਕਸਰ ਹੀ ਦੇਖਿਆ ਹੈ ਕਿ ਕਈ ਲੋਕਾਂ ਦੇ ਬੁੱਲ੍ਹ …

Leave a Reply

Your email address will not be published. Required fields are marked *